ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੀਐਮ ਚਿਹਰਾ ਐਲਾਨਣ ਤੋਂ ਬਾਅਦ ਮਾਤਾ ਨੈਣਾ ਦੇਵੀ ਮੰਦਿਰ ਪਹੁੰਚੇ। ਚੰਨੀ ਨੇ ਮੱਥਾ ਟੇਕਦੇ ਹੋਏ ਪੂਜਾ ਕਰਵਾਈ ਗਈ। ਜ਼ਿਕਰਯੋਗ ਹੈ ਕਿ ਐਤਵਾਰ ਨੂੰ ਲੁਧਿਆਣਾ ‘ਚ ਰਾਹੁਲ ਗਾਂਧੀ ਪਹੁੰਚੇ ਸਨ ਇਸ ਦੌਰਾਨ ਕਾਂਗਰਸ ਵੱਲੋਂ ਵਰਚੁਅਲ ਰੈਲੀ ਕਰਵਾਈ ਗਈ ਸੀ। ਜਿਸ ‘ਚ ਰਾਹੁਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਚਿਹਰਾ ਐਲਾਨ ਕੀਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ‘ਚ ਖੁਸ਼ੀ ਦੀ ਲਹਿਰ ਹੈ ਤੇ ਹੁਣ ਉਹ ਮਾਤਾ ਰਾਣੀ ਦਾ ਆਸ਼ੀਰਵਾਦ ਲੈਣ ਪਹੁੰਚੇ ਸਨ।
----------- Advertisement -----------
ਮੁੱਖ ਮੰਤਰੀ ਚਿਹਰਾ ਐਲਾਨਣ ਤੋਂ ਬਾਅਦ ਮਾਤਾ ਨੈਣਾ ਦੇਵੀ ਦੇ ਮੰਦਿਰ ਪਹੁੰਚੇ ਚੰਨੀ
Published on
----------- Advertisement -----------












