October 29, 2026, 10:57 pm
----------- Advertisement -----------
HomeNewsBreaking Newsਪੰਜਾਬ-ਚੰਡੀਗੜ੍ਹ 'ਚ 14 ਸਤੰਬਰ ਤੋਂ ਫੇਰ ਬਦਲੇਗਾ ਮੌਸਮ

ਪੰਜਾਬ-ਚੰਡੀਗੜ੍ਹ ‘ਚ 14 ਸਤੰਬਰ ਤੋਂ ਫੇਰ ਬਦਲੇਗਾ ਮੌਸਮ

Published on

----------- Advertisement -----------
  • ਤਾਪਮਾਨ ‘ਚ 2.4 ਡਿਗਰੀ ਦੀ ਗਿਰਾਵਟ
  • ਅੱਜ ਕਈ ਜ਼ਿਲਿਆਂ ‘ਚ ਮੀਂਹ ਦੀ ਸੰਭਾਵਨਾ, ਪਰ ਕੋਈ ਅਲਰਟ ਨਹੀਂ

ਚੰਡੀਗੜ੍ਹ, 11 ਸਤੰਬਰ 2024 – ਪੰਜਾਬ ਅਤੇ ਚੰਡੀਗੜ੍ਹ ਵਿੱਚ ਕਈ ਦਿਨਾਂ ਬਾਅਦ ਮਾਨਸੂਨ ਮੁੜ ਸਰਗਰਮ ਹੋ ਰਿਹਾ ਹੈ। ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜ਼ਰੂਰ ਮਿਲੀ ਹੈ। ਮੌਸਮ ਵਿਭਾਗ ਅਨੁਸਾਰ ਸੂਬੇ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 2.4 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਸੂਬੇ ‘ਚ ਇਹ ਆਮ ਦੇ ਕਰੀਬ ਰਿਹਾ ਹੈ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 35.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅੱਜ ਕਿਸੇ ਵੀ ਜ਼ਿਲ੍ਹੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਨਹੀਂ ਕੀਤਾ ਹੈ। ਪਰ ਕਿਤੇ-ਕਿਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 14 ਸਤੰਬਰ ਤੱਕ ਮੀਂਹ ਦਾ ਕੋਈ ਅਲਰਟ ਨਹੀਂ ਹੈ। ਹਾਲਾਂਕਿ ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਮੰਗਲਵਾਰ ਨੂੰ ਚੰਡੀਗੜ੍ਹ ਵਿੱਚ 1.3 ਮਿਲੀਮੀਟਰ, ਲੁਧਿਆਣਾ ਵਿੱਚ 0.4 ਮਿਲੀਮੀਟਰ, ਪਠਾਨਕੋਟ ਵਿੱਚ 8.0, ਫਤਿਹਗੜ੍ਹ ਸਾਹਿਬ ਵਿੱਚ 10.0 ਮਿਲੀਮੀਟਰ, ਮੋਗਾ ਵਿੱਚ 1.0 ਅਤੇ ਰੋਪੜ ਵਿੱਚ 0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। ਰਾਜ ਵਿੱਚ 1 ਸਤੰਬਰ ਤੋਂ 10 ਸਤੰਬਰ ਤੱਕ 29.1 ਮਿਲੀਮੀਟਰ ਬਾਰਿਸ਼ ਹੋਈ। ਜੋ ਇਸ ਸੀਜ਼ਨ ਦੌਰਾਨ ਹੋਈ ਬਾਰਿਸ਼ ਨਾਲੋਂ 25% ਘੱਟ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਮੁਤਾਬਕ ਇਹ ਮਲੇਰੀਆ ਲਈ ਆਦਰਸ਼ ਸੀਜ਼ਨ ਹੈ। ਅਜਿਹੇ ‘ਚ ਚੌਕਸ ਰਹਿਣ ਦੀ ਲੋੜ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਂਸਰ ਦੀਆਂ ਦਵਾਈਆਂ ਹੋਈਆਂ ਸਸਤੀਆਂ, 80 ਹਜ਼ਾਰ ਵਾਲਾ ਇੰਜੈਕਸ਼ਨ ਹੁਣ 7,000 ‘ਚ

ਕੈਂਸਰ ਦੇ ਮਰੀਜ਼ਾਂ ਲਈ ਵੱਡੀ ਰਾਹਤ ਭਰੀ ਖਬਰ ਹੈ। NPPA ਦੇ ਫੈਸਲੇ ਮਗਰੋਂ ਕੈਂਸਰ...

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਹੋਇਆ ਵੱਡਾ ਐਕਸ਼ਨ, ਪੁਲਿਸ ‘ਤੇ ਹਮਲਾ ਕਰਨ ਵਾਲੇ 40 ਅਣਪਛਾਤਿਆਂ ‘ਤੇ ਮਾਮਲਾ ਦਰਜ

ਮਾਨਸਾ ‘ਚ ਦਲਜੀਤ ਸਿੰਘ ਮਾਮਲੇ ‘ਚ ਵੱਡਾ ਐਕਸ਼ਨ ਹੋਇਆ ਹੈ। ਪੁਲਿਸ ‘ਤੇ ਹਮਲਾ ਕਰਨ...

ਕਰਵਾ ਚੌਥ ਤੋਂ ਪਹਿਲਾਂ ਪਤਨੀ ਨੇ ਜਿੰਮ ਟ੍ਰੇਨਰ ਪ੍ਰੇਮੀ ਨਾਲ ਮਿਲ ਕੇ ਰਚੀ ਪਤੀ ਦੇ ਕਤਲ ਦੀ ਸਾਜ਼ਿਸ਼

ਕਰਵਾ ਚੌਥ ਤੋਂ ਪਹਿਲਾਂ ਗਾਜ਼ੀਆਬਾਦ ਦੇ ਵਸੁੰਧਰਾ ਸੈਕਟਰ-1 ਵਿੱਚ ਇੱਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ...

ਲੁਧਿਆਣਾ: ਸਾਬਕਾ ਕਾਂਗਰਸੀ ਆਗੂ ‘ਤੇ ਫਾਇਰਿੰਗ, ਵਾਲ-ਵਾਲ ਬਚੀ ਜਾਨ; ਮਾਂ ਤੇ ਸਾਢੇ 3 ਸਾਲ ਦਾ ਪੁੱਤਰ ਵੀ ਸੀ ਨਾਲ

ਲੁਧਿਆਣਾ ‘ਚ ਇੱਕ ਰੈਸਟੋਰੈਂਟ ਤੋਂ ਖਾਣਾ ਖਾਣ ਮਗਰੋਂ ਆਪਣੀ ਮਾਂ ਤੇ ਸਾਢੇ 3 ਸਾਲ...

ਪੁਲਿਸ ਵਲੋਂ ਅਕਾਲੀ ਆਗੂ ਤੇ ਕਿਸਾਨ ਆਗੂ ਗ੍ਰਿਫ਼ਤਾਰ ਤੇ ਨਜ਼ਰਬੰਦ

ਪਿੰਡ ਕਮਾਲਪੁਰਾ ਵਿਖੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੁਪਹਿਰ...

ਸਕਾਟਲੈਂਡ ਦੇ ਮੁੱਖ ਮੰਤਰੀ ਜੌਹਨ ਸਵਿਨੀ ਵਲੋਂ ਆਮਿਰ ਖ਼ਾਨ ਤੇ ਕਰਨ ਜੌਹਰ ਨਾਲ ਮੁਲਾਕਾਤਾਂ

ਸਕਾਟਲੈਂਡ ਦੇ ਫਸਟ ਮਨਿਸਟਰ (ਮੁੱਖ ਮੰਤਰੀ) ਜੌਹਨ ਸਵਿਨੀ ਅਤੇ ਉਨ੍ਹਾਂ ਦੀ ਅਗਵਾਈ ਹੇਠਲੇ ਸਕਾਟਿਸ਼...

ਮਾਨਸਾ ਪੁਲਿਸ ਨੇ ਦਲਜੀਤ ਸਿੰਘ ਦਾ ਕਰਵਾਇਆ ਪੋਸਟਮਾਰਟਮ;  ਸਸਕਾਰ ਦਾ ਖਦਸ਼ਾ

ਮਾਨਸਾ 'ਚ ਦਲਜੀਤ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਸੂਤਰਾਂ ਦੇ ਹਵਾਲੇ ਤੋਂ ਵੱਡੀ...

ਸੰਤ ਸੀਚੇਵਾਲ ਨੇ CM ਮਾਨ ਨਾਲ ਕੀਤੀ ਮੁਲਾਕਾਤ, ਬੁੱਢਾ ਦਰਿਆ; ਕਾਲਾ ਸੰਘਿਆਂ ਡਰੇਨ ਤੇ ਧੁੱਸੀ ਬੰਨ੍ਹ ਦੇ ਚੁੱਕੇ ਅਹਿਮ ਮੁੱਦੇ

ਵਾਤਾਵਰਣ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਜਲੰਧਰ ਦੌਰੇ ਦੌਰਾਨ...

ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਨੂੰ ਮਿਲੇਗੀ Z+ ਸੁਰੱਖਿਆ? ਪਰਿਵਾਰ ਨੇ ਅਮਿਤ ਸ਼ਾਹ ਤੋਂ ਕੀਤੀ ਮੰਗ, ਜਾਣੋ ਨਿਯਮ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ, ਜਿਸ ਦੀ ਛੋਟੀ ਉਮਰ ਵਿੱਚ ਹੱਤਿਆ ਕਰ ਦਿੱਤੀ ਗਈ ਸੀ,...