September 1, 2026, 11:16 am
----------- Advertisement -----------
HomeNewsBreaking Newsਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ: ਦੋਵੇਂ ਨਿੱਕਲੇ ਭਰਾ

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ: ਦੋਵੇਂ ਨਿੱਕਲੇ ਭਰਾ

Published on

----------- Advertisement -----------
  • ਪੁਲਿਸ ਨੇ ਚੈਕਿੰਗ ਦੌਰਾਨ ਕਾਬੂ ਕੀਤਾ

ਜਲਾਲਾਬਾਦ, 12 ਸਤੰਬਰ 2024 – ਜਲਾਲਾਬਾਦ ‘ਚ ਥਾਣਾ ਸਿਟੀ ਪੁਲਿਸ ਨੇ ਜੰਮੂ ਬਸਤੀ ਨੇੜੇ ਦੋ ਵਿਅਕਤੀਆਂ ਨੂੰ 1500 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ, ਪੁਲਿਸ ਅਨੁਸਾਰ ਫੜੇ ਗਏ ਮੁਲਜ਼ਮ ਭਰਾ ਹੀ ਲੱਗਦੇ ਹਨ, ਜਿਨ੍ਹਾਂ ‘ਚੋਂ ਇੱਕ ਬੀਏ ਦਾ ਵਿਦਿਆਰਥੀ ਹੈ ਅਤੇ ਦੂਜਾ ਦਿਹਾੜੀਦਾਰ ਮਜ਼ਦੂਰ ਹੈ। ਮੁਲਜ਼ਮ ਕੰਮ ’ਤੇ ਜਾ ਰਹੇ ਸਨ ਜਦੋਂ ਉਨ੍ਹਾਂ ਨੂੰ ਪੁਲੀਸ ਨੇ ਕਾਬੂ ਕਰ ਲਿਆ।

ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਜਲਾਲਾਬਾਦ ਦੇ ਐਸ.ਐਚ.ਓ ਅੰਗਰੇਜ਼ ਕੁਮਾਰ ਅਤੇ ਜਾਂਚ ਅਧਿਕਾਰੀ ਬਿਸ਼ਨ ਰਾਮ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਹਨੂੰਮਾਨ ਮੰਦਰ ਜੰਮੂ ਬਸਤੀ ਦੇ ਕੋਲ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਸਾਹਮਣੇ ਤੋਂ ਆ ਰਹੇ ਬਾਈਕ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਚੈਕਿੰਗ ਕੀਤੀ ਗਈ ਇਨ੍ਹਾਂ ਕੋਲੋਂ ਤਿੰਨ ਪੇਟੀਆਂ ਵਿੱਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਹਨ।

ਫੜੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਅਤੇ ਬਲਵਿੰਦਰ ਸਿੰਘ ਵਾਸੀ ਗੁਮਾਨੀ ਵਾਲਾ ਖੂਹ ਵਜੋਂ ਹੋਈ ਹੈ, ਜੋ ਕਿ ਲਾਲਚ ਕਾਰਨ ਇਹ ਕੰਮ ਕਰਨ ਜਾ ਰਹੇ ਸਨ, ਜਿਸ ਨੂੰ ਪੁਲਿਸ ਨੇ ਚੈਕਿੰਗ ਦੌਰਾਨ ਕਾਬੂ ਕਰ ਲਿਆ। ਇਸ ਮਾਮਲੇ ‘ਚ ਮਾਮਲਾ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿੱਚ ਦਹਾਕਿਆਂ ਪਿੱਛੋਂ ਧਰਤੀ ਹੇਠਲੇ ਪਾਣੀ ਦੇ ਪੱਧਰ ‘ਚ ਪਹਿਲੀ ਵਾਰ ਵਾਧਾ ਦਰਜ ਕੀਤਾ ਗਿਆ: ਬਰਿੰਦਰ ਕੁਮਾਰ ਗੋਇਲ

*ਚੰਡੀਗੜ੍ਹ; 31 ਅਗਸਤ:*ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ...

  ABVP ਦੀ ਜਿੱਤ ‘ਤੇ AAP/ASAP ਨੇ ਚੁੱਕੇ ਸਵਾਲ, ਹਾਈ ਕੋਰਟ ਜਾਣ ਦੀ ਤਿਆਰੀ

ਚੰਡੀਗੜ੍ਹ, 31 ਅਗਸਤ:ਪੰਜਾਬ ਯੂਨੀਵਰਸਿਟੀ ਵਿੱਚ ਹੋਈਆਂ ਵਿਦਿਆਰਥੀ ਕੌਂਸਲ ਚੋਣਾਂ ਤੋਂ ਬਾਅਦ ਜਿੱਥੇ ABVP ਉਮੀਦਵਾਰ...

  ਮੂਡ ਸਵਿੰਗ ਸਮਝ ਕੇ ਨਾ ਕਰੋ ਨਜ਼ਰਅੰਦਾਜ਼, ਬੱਚੇ ‘ਚ ਨਸ਼ੇ ਦੀ ਲਤ ਦੇ ਹੋ ਸਕਦੇ ਨੇ ਸੰਕੇਤ

ਚੰਡੀਗੜ੍ਹ; 31 ਅਗਸਤ 2026:ਭਗਵੰਤ ਮਾਨ ਸਰਕਾਰ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਤਹਿਤ ਹੁਣ ਨਸ਼ਿਆਂ...

ਦਿੱਲੀ ਦੀ ਅਦਾਲਤ ਦਾ ਵੱਡਾ ਫੈਸਲਾ: ਠੱਗ ਸੁਕੇਸ਼ ਚੰਦਰਸ਼ੇਖਰ ਨੂੰ ਸੁਣਾਈ 8 ਸਾਲ ਦੀ ਸਜ਼ਾ

ਮਹਾਠੱਗੀ ਦੇ ਦੋਸ਼ੀ ਸੁਕੇਸ਼ ਚੰਦਰਸ਼ੇਖਰ ਨੂੰ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਨੇ ਇੱਕ ਗੰਭੀਰ...

ਨੇਪਾਲ ਚ ਹੜ੍ਹ ਦੇ ਪਾਣੀ ‘ਚ ਰੁੜ੍ਹਿਆ ਬੈਂਕ ਦਾ ਲਾਕਰ, ਲੋਕਾਂ ਨੇ ਲੁੱਟੇ 92 ਲੱਖ 68 ਹਜ਼ਾਰ 505 ਨੇਪਾਲੀ ਰੁਪਏ

ਨੇਪਾਲ ਤਿੱਬਤ ‘ਚ ਆਏ ਹੜ੍ਹ ਵਿਚ ਮਰਨ ਵਾਲਿਆਂ ਦਾ ਅੰਕੜਾ 682 ਹੋ ਗਿਆ ਹੈ।...

2027 ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੇ ਖਿੱਚੀ ਤਿਆਰੀ, 32 ਹਲਕਿਆਂ ਲਈ ਕੋ-ਆਰਡੀਨੇਟਰ ਨਿਯੁਕਤ

ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਪਾਰਟੀਆਂ ਨੇ ਆਪਣੀਆਂ ਤਿਆਰੀਆਂ ਤੇਜ਼...

ਫਗਵਾੜਾ ਬੱਸ ਸਟੈਂਡ ਤੋਂ ਪ੍ਰਾਈਵੇਟ ਬੱਸ ਲੈ ਕੇ ਫ਼ਰਾਰ ਹੋਇਆ ਚੋਰ, ਜਾਂਦੇ ਸਮੇਂ ਹੋਰ ਵਾਹਨਾਂ ਨੂੰ ਮਾਰੀ ਟੱਕਰ

ਫਗਵਾੜਾ ਬੱਸ ਸਟੈਂਡ ਤੋਂ ਤੜਕੇ ਇੱਕ ਚੋਰ ਪ੍ਰਾਈਵੇਟ ਬੱਸ ਭਜਾ ਕੇ ਲੈ ਗਿਆ। ਚੋਰੀ...

ਪੁਲੀਸ ਕਾਂਸਟੇਬਲ ਗੁਰਪ੍ਰੀਤ ਸਿੰਘ ਬਣਿਆ ਕਰੋੜਪਤੀ

ਫਿਰੋਜ਼ਪੁਰ ਨੇੜਲੇ ਪਿੰਡ ਮੱਲਵਾਲ ਕਦੀਮ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੀ ‘ਰੱਖੜੀ ਬੰਪਰ ਡਰਾਅ’ ਵਿੱਚ...