June 6, 2026, 8:57 am
----------- Advertisement -----------
HomeNewsEntertainmentਹਿਨਾ ਖਾਨ ਨੇ ਕ੍ਰੌਪ ਟਾਪ 'ਚ ਦਿੱਤੇ ਬੋਲਡ ਪੋਜ਼,ਦੇਖੋ ਅਦਾਕਾਰਾ ਦੀਆ ਵਾਇਰਲ...

ਹਿਨਾ ਖਾਨ ਨੇ ਕ੍ਰੌਪ ਟਾਪ ‘ਚ ਦਿੱਤੇ ਬੋਲਡ ਪੋਜ਼,ਦੇਖੋ ਅਦਾਕਾਰਾ ਦੀਆ ਵਾਇਰਲ ਤਸਵੀਰਾਂ

Published on

----------- Advertisement -----------

ਹਿਨਾ ਖਾਨ ਅਕਸਰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੀ ਰਹਿੰਦੀ ਹੈ । ਹਾਲ ਹੀ ਵਿੱਚ ਹਿਨਾ ਖਾਨ ਨੇ ਆਪਣੇ ਇੰਸਟਾਗ੍ਰਾਮ ਉੱਤੇ ਆਪਣੀ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਸ ‘ਚ ਉਸ ਨੇ ਸਕਿਨ ਟਾਈਟ ਕ੍ਰੌਪ ਟਾਪ ਅਤੇ ਲੈਗਿੰਗਸ ਪਾਈ ਹੋਈ ਹੈ।ਹਿਨਾ ਖਾਨ ਯੋਗਾ ਮੈਟ ‘ਤੇ ਬੈਠੀ ਬੋਲਡ ਪੋਜ਼ ਦਿੰਦੀ ਨਜ਼ਰ ਆ ਰਹੀ ਹੈ। ਤਸਵੀਰਾਂ ‘ਚ ਹਿਨਾ ਖਾਨ ਕਾਫੀ ਬੋਲਡ ਨਜ਼ਰ ਆ ਰਹੀ ਹੈ।

ਹਿਨਾ ਖਾਨ ਇਹਨਾਂ ਤਸਵੀਰਾਂ ਨੂੰ ਪੋਸਟ ਕਰਦੇ ਹੋਏ ਲਿਖਿਆ ,’ਸਿਹਤ ਹੀ ਦੌਲਤ ਹੈ।’ਉਸ ਦੀਆ ਇਹ ਤਸਵੀਰਾ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਹਿਨਾ ਖਾਨ ਇਨ੍ਹੀਂ ਦਿਨੀਂ ਰੌਕੀ ਜੈਸਵਾਲ ਨੂੰ ਡੇਟ ਕਰ ਰਹੀ ਹੈ।ਦੋਹਾਂ ਨੇ ਆਪਣੇ ਰਿਸ਼ਤੇ ਨੂੰ ਜਨਤਕ ਕਰ ਦਿੱਤਾ ਹੈ।ਦੋਵੇਂ ਅਕਸਰ ਇੱਕ ਦੂਜੇ ਨਾਲ ਨਜ਼ਰ ਆਉਂਦੇ ਹਨ। ਇਸ ਤੋਂ ਇਲਾਵਾ ਤੁਹਾਨੂੰ ਦੱਸ ਦਈਏ ਕਿ ਬਾਲੀਵੁਡ ਅਤੇ ਪਾਲੀਵੁੱਡ ਦੇ ਸਾਰੇ ਹੀ ਸਿਤਾਰੇ ਸੋਸ਼ਲ ਮੀਡਿਆ ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਸਮੇਂ ਸਮੇਂ ‘ਤੇ ਉਹ ਆਪਣੇ ਫੈਨਜ਼ ਨੂੰ ਅਪਡੇਟ ਕਰਦੇ ਰਹਿੰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...

ਬਟਾਲਾ ‘ਚ ਦਿਨ-ਦਿਹਾੜੇ ਚੱਲੀਆਂ ਗੋਲੀਆਂ! ਇੱਕ ਨਿਹੰਗ ਸਿੰਘ ਦੀ ਮੌਤ

ਬਟਾਲਾ-ਗੁਰਦਾਸਪੁਰ ਰੋਡ ‘ਤੇ ਸਿੰਬਲ ਚੌਕ ਦੇ ਨੇੜੇ ਦਿਨ ਦਿਹਾੜੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣਾ...

ਭਗਵੰਤ ਮਾਨ ਸਰਕਾਰ ਪਹਿਲਾਂ ਹੀ ਠੇਕੇ ’ਤੇ ਰੱਖੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 4 ਜੂਨ 2026:ਸੂਬਾ ਸਰਕਾਰ ਦੇ ਮੁਲਾਜ਼ਮਾਂ ਦੇ ਮਸਲਿਆਂ ਨੂੰ ਹੱਲ ਕਰਨ ਦੇ ਇੱਕ...

ਮਾਲਵੇ ਦੇ ਪੰਜ ਜ਼ਿਲ੍ਹਿਆਂ ‘ਚ ਝੋਨੇ ਦੀ ਲੁਆਈ ਅੱਜ ਤੋਂ ਸ਼ੁਰੂ

ਮਾਲਵਾ ਖੇਤਰ ਦੇ ਪੰਜ ਜ਼ਿਲ੍ਹਿਆਂ ਵਿੱਚ 5 ਜੂਨ ਤੋਂ ਝੋਨੇ ਦੀ ਲੁਆਈ ਸ਼ੁਰੂ ਹੋ...

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...