July 24, 2026, 6:35 am
----------- Advertisement -----------
HomeNewsLatest Newsਅਰਵਿੰਦ ਕੇਜਰੀਵਾਲ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਭਲਕੇ ਸੁਣਾਏਗੀ ਫੈਸਲਾ

ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਸੁਪਰੀਮ ਕੋਰਟ ਭਲਕੇ ਸੁਣਾਏਗੀ ਫੈਸਲਾ

Published on

----------- Advertisement -----------

ਜੇਲ ‘ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਭਲਕੇ ਆਪਣਾ ਫੈਸਲਾ ਸੁਣਾਏਗੀ। ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੇ ਸ਼ਰਾਬ ਨੀਤੀ ਮਾਮਲੇ ਵਿੱਚ ਜ਼ਮਾਨਤ ਅਤੇ ਸੀਬੀਆਈ ਤੋਂ ਗ੍ਰਿਫ਼ਤਾਰੀ ਰੱਦ ਕਰਨ ਦੀ ਮੰਗ ਕੀਤੀ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਵੱਲੋਂ ਕੀਤੀ ਗਈ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਹੁਣ ਆਪਣਾ ਫੈਸਲਾ ਸੁਣਾਏਗੀ। ਇਸ ਤੋਂ ਪਹਿਲਾਂ, ਦਿੱਲੀ ਦੀ ਇੱਕ ਅਦਾਲਤ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਦੁਰਗੇਸ਼ ਪਾਠਕ ਨੂੰ ਸ਼ਰਾਬ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ।

ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਕਰ ਰਹੀ ਹੈ। ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਹਾਲਾਂਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 25 ਸਤੰਬਰ ਤੱਕ ਵਧਾ ਦਿੱਤੀ ਹੈ। ਜੱਜ ਨੇ ਇਹ ਹੁਕਮ ਉਦੋਂ ਦਿੱਤਾ ਜਦੋਂ ਮੁਲਜ਼ਮ ਨੂੰ ਪਹਿਲਾਂ ਦੇ ਹੁਕਮਾਂ ਅਨੁਸਾਰ ਉਸ ਦੇ ਸਾਹਮਣੇ ਪੇਸ਼ ਕੀਤਾ ਗਿਆ। 3 ਸਤੰਬਰ ਨੂੰ ਜੱਜ ਨੇ ਕੇਜਰੀਵਾਲ, ਪਾਠਕ ਅਤੇ ਹੋਰਾਂ ਖਿਲਾਫ ਚਾਰਜਸ਼ੀਟ ਦਾ ਨੋਟਿਸ ਲੈਂਦੇ ਹੋਏ ਕਿਹਾ ਸੀ ਕਿ ਉਨ੍ਹਾਂ ਖਿਲਾਫ ਕਾਰਵਾਈ ਕਰਨ ਲਈ ਕਾਫੀ ਸਬੂਤ ਮੌਜੂਦ ਹਨ। ਉਨ੍ਹਾਂ ਨੇ ਨਿਆਂਇਕ ਹਿਰਾਸਤ ਵਿੱਚ ਚੱਲ ਰਹੇ ਕੇਜਰੀਵਾਲ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਸੀ ਅਤੇ ਪਾਠਕ ਨੂੰ 11 ਸਤੰਬਰ (ਅੱਜ) ਨੂੰ ਤਲਬ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

HSGMC ਨੇ SGPC ਨੂੰ ਤਿੰਨ ਦਿਨਾਂ ਦੇ ਅੰਦਰ ਮੀਰੀ ਪੀਰੀ ਇੰਸਟੀਚਿਊਟ ਦਾ ਕਬਜ਼ਾ ਸੌਂਪਣ ਲਈ ਕਿਹਾ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGMC) ਨੇ ਆਪਣੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਵਿੱਚ ਸ਼ਾਹਾਬਾਦ...

CJP ਦਾ ਵੱਡਾ ਐਲਾਨ, ਭਲਕੇ ਪੂਰੇ ਦੇਸ਼ ‘ਚ ਕਰੇਗਾ ਪ੍ਰਦਰਸ਼ਨ, ਕਿਹਾ-‘…One Day. One Demand’

ਕਾਕਰੋਚ ਜਨਤਾ ਪਾਰਟੀ (CJP) ਨੇ ਵੀਰਵਾਰ ਨੂੰ ਇੱਕ ਵੱਡਾ ਐਲਾਨ ਕੀਤਾ। ਪਾਰਟੀ ਦੇਸ਼ ਭਰ...

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...