September 4, 2026, 11:15 pm
----------- Advertisement -----------
HomeNewsLatest Newsਨਵਦੀਪ ਸਿੰਘ ਦੀ ਇੱਛਾ ਪੂਰੀ ਕਰਨ ਲਈ ਜ਼ਮੀਨ 'ਤੇ ਬੈਠੇ ਪੀਐਮ ਮੋਦੀ

ਨਵਦੀਪ ਸਿੰਘ ਦੀ ਇੱਛਾ ਪੂਰੀ ਕਰਨ ਲਈ ਜ਼ਮੀਨ ‘ਤੇ ਬੈਠੇ ਪੀਐਮ ਮੋਦੀ

Published on

----------- Advertisement -----------

ਪੈਰਿਸ ਪੈਰਾਲੰਪਿਕ 2024 ਭਾਰਤ ਲਈ ਬਹੁਤ ਖਾਸ ਸੀ। ਇਸ ਵਿੱਚ ਭਾਰਤ ਨੇ 7 ਸੋਨ, 9 ਚਾਂਦੀ ਅਤੇ 13 ਕਾਂਸੀ ਸਮੇਤ ਕੁੱਲ 29 ਤਗਮੇ ਜਿੱਤੇ, ਜੋ ਕਿ ਹੁਣ ਤੱਕ ਦਾ ਸਰਵੋਤਮ ਪ੍ਰਦਰਸ਼ਨ ਵੀ ਹੈ। ਭਾਰਤ ਦੀ ਸ਼ਾਨ ਲੈ ਕੇ ਦੇਸ਼ ਪਰਤੇ ਇਨ੍ਹਾਂ ਖਿਡਾਰੀਆਂ ਨਾਲ ਪੀਐਮ ਮੋਦੀ ਨੇ ਵਿਸ਼ੇਸ਼ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੈਰਾਲੰਪਿਕ ‘ਚ ਤਮਗਾ ਜਿੱਤਣ ਵਾਲੇ ਖਿਡਾਰੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਵਧਾਈ ਵੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਜੈਵਲਿਨ ਥ੍ਰੋਅ ‘ਚ ਗੋਲਡ ਮੈਡਲ ਜਿੱਤਣ ਵਾਲੇ ਨਵਦੀਪ ਸਿੰਘ ਲਈ ਕੁਝ ਅਜਿਹਾ ਕੀਤਾ, ਜੋ ਹੁਣ ਵਾਇਰਲ ਹੋ ਰਿਹਾ ਹੈ।

ਪੀਐਮ ਮੋਦੀ ਅਤੇ ਨਵਦੀਪ ਸਿੰਘ ਦੀ ਮੁਲਾਕਾਤ ਦਾ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਛੋਟੇ ਕੱਦ ਵਾਲੇ ਨਵਦੀਪ ਸਿੰਘ ਨੇ F41 ਵਰਗ ਵਿੱਚ ਸੋਨ ਤਗਮਾ ਜਿੱਤਿਆ ਹੈ ਅਤੇ ਉਹ ਪੀਐਮ ਮੋਦੀ ਲਈ ਕੈਪ ਲੈ ਕੇ ਆਇਆ ਸੀ। ਉਹ ਖੁਦ ਚਾਹੁੰਦੇ ਸਨ ਕਿ ਪ੍ਰਧਾਨ ਮੰਤਰੀ ਮੋਦੀ ਟੋਪੀ ਪਹਿਨਣ। ਅਜਿਹੇ ‘ਚ ਪੀਐੱਮ ਮੋਦੀ ਆਪਣੀ ਇੱਛਾ ਪੂਰੀ ਕਰਨ ਲਈ ਜ਼ਮੀਨ ‘ਤੇ ਬੈਠ ਗਏ ਅਤੇ ਫਿਰ ਨਵਦੀਪ ਨੇ ਉਨ੍ਹਾਂ ਨੂੰ ਟੋਪੀ ਪਹਿਨਾਈ। ਇਸ ਤੋਂ ਇਲਾਵਾ ਪੀਐਮ ਮੋਦੀ ਨੇ ਨਵਦੀਪ ਸਿੰਘ ਨੂੰ ਆਪਣਾ ਆਟੋਗ੍ਰਾਫ ਵੀ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮੂਲ ਦਾ ਅਮਰੀਕੀ FBI ਦੀ ਮੋਸਟ ਵਾਂਟੇਡ ਸੂਚੀ ’ਚ!,ਮੰਜੀਤ ਸਿੰਘ ਬੇਦੀ ’ਤੇ 6...

ਗਾਇਕ ਬਲਜੀਤ ਸਿੰਘ ਦੀ ਘਰ ਵਿੱਚੋਂ ਲਾਸ਼ ਮਿਲੀ

ਥਾਣਾ ਸੁਧਾਰ ਅਧੀਨ ਪੱਤੀ ਧਾਲੀਵਾਲ ਵਿੱਚ ਅੱਜ ਸਵੇਰੇ ਗਾਇਕ ਤੇ ਗੀਤਕਾਰ ਬਲਜੀਤ ਸਿੰਘ ਦੀ...

ਪੰਜਾਬੀ ਮੂਲ ਦਾ ਪੁਲੀਸ ਅਧਿਕਾਰੀ ਅਤੇ ਚੈਰਿਟੀ ਮੁਖੀ Kal Dosanjh ਧੋਖਾਧੜੀ ਦੇ ਦੋਸ਼ ਹੇਠ ਗ੍ਰਿਫ਼ਤਾਰ

 ਵੈਨਕੂਵਰ ਪੁਲੀਸ ਨੇ ਪੰਜਾਬੀ ਮੂਲ ਦੇ ਆਪਣੇ ਹੀ ਇੱਕ ਪੁਲੀਸ ਅਧਿਕਾਰੀ ਅਤੇ ਨੌਜਵਾਨਾਂ ਦੀ...

ਪੁਣੇ ‘ਚ ਡਿਊਟੀ ਦੌਰਾਨ ਪੰਜਾਬ ਦਾ ਫ਼ੌਜੀ ਹੋਇਆ ਸ਼ਹੀਦ, ਜੱਦੀ ਪਿੰਡ ਦਿਆਲਪੁਰਾ ‘ਚ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਸਸਕਾਰ

ਭਾਰਤੀ ਫੌਜ ਦੇ ਜਵਾਨ ਜਗਤਾਰ ਸਿੰਘ (41) ਦੀ ਮਹਾਰਾਸ਼ਟਰ (ਪੁਣੇ) ਵਿੱਚ ਡਿਊਟੀ ਦੌਰਾਨ ਇੱਕ...

CM ਮਾਨ ਦੀ ਪਤਨੀ ਦਾ ਵੱਡਾ ਐਕਸ਼ਨ, ਖਹਿਰਾ ਤੇ ਮਜੀਠੀਆ ਨੂੰ ਭੇਜਿਆ ਲੀਗਲ ਨੋਟਿਸ; ਕਿਹਾ- 24 ਘੰਟਿਆਂ ‘ਚ ਮੰਗਣ ਮੁਆਫ਼ੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਮਾਨ ਨੇ...

ਪੰਜਾਬ 2007-17 ਦਾ ਜੰਗਲ ਰਾਜ ਨਹੀਂ ਭੁੱਲਿਆ, ਅਕਾਲੀਆਂ ਕੋਲ ਲੋਕਾਂ ਨੂੰ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 3 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਵੀਰਵਾਰ...

ਸੇਖੋਂ ਦੇ ‘ਆਪ’ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ; ਜ਼ੀਰਾ ਦੀਸਿਆਸਤ ਵਿੱਚ ਹੋ ਸਕਦਾ ਵੱਡਾ ਮੋੜ

ਸਰਹੱਦੀ ਜ਼ਿਲ੍ਹੇ ਦੇ ਜ਼ੀਰਾ ਉਪ-ਮੰਡਲ ਵਿੱਚ ਸਿਆਸੀ ਸਮੀਕਰਨਾਂ ਨੂੰ ਵੱਡੇ ਪੱਧਰ ’ਤੇ ਬਦਲ ਸਕਣ ਵਾਲੇ...

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...