November 13, 2026, 2:19 am
----------- Advertisement -----------
HomeNewsBreaking NewsCM ਕੇਜਰੀਵਾਲ ਨੂੰ ਮਿਲੀ ਜ਼ਮਾਨਤ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਕੀਤਾ ਟਵੀਟ,...

CM ਕੇਜਰੀਵਾਲ ਨੂੰ ਮਿਲੀ ਜ਼ਮਾਨਤ ਤੋਂ ਬਾਅਦ ਮਨੀਸ਼ ਸਿਸੋਦੀਆ ਨੇ ਕੀਤਾ ਟਵੀਟ, ਪੜ੍ਹੋ ਕੀ ਕਿਹਾ

Published on

----------- Advertisement -----------

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਤ ਸੀਬੀਆਈ ਕੇਸ ਵਿੱਚ ਸ਼ੁੱਕਰਵਾਰ 13 ਅਗਸਤ ਨੂੰ ਜ਼ਮਾਨਤ ਮਿਲ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਪਾਰਟੀ ‘ਆਪ’ ‘ਚ ਜਸ਼ਨ ਦਾ ਮਾਹੌਲ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ ‘ਆਪ’ ਦੇ ਸੀਨੀਅਰ ਨੇਤਾ ਮਨੀਸ਼ ਸਿਸੋਦੀਆ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ।
ਅੱਜ ਫਿਰ ਝੂਠ ਅਤੇ ਸਾਜ਼ਿਸ਼ਾਂ ਦੇ ਖਿਲਾਫ ਲੜਾਈ ਵਿੱਚ ਸੱਚ ਦੀ ਜਿੱਤ ਹੋਈ ਹੈ।
ਮਨੀਸ਼ ਸਿਸੋਦੀਆ ਨੇ ਟਵੀਟ ਕੀਤਾ ਕਿ “ਮੈਂ ਇੱਕ ਵਾਰ ਫਿਰ ਬਾਬਾ ਸਾਹਿਬ ਅੰਬੇਡਕਰ ਜੀ ਦੀ ਸੋਚ ਅਤੇ ਦੂਰਅੰਦੇਸ਼ੀ ਨੂੰ ਸਲਾਮ ਕਰਦਾ ਹਾਂ, ਜਿਨ੍ਹਾਂ ਨੇ 75 ਸਾਲ ਪਹਿਲਾਂ ਆਮ ਆਦਮੀ ਨੂੰ ਭਵਿੱਖ ਦੇ ਕਿਸੇ ਵੀ ਤਾਨਾਸ਼ਾਹ ਵਿਰੁੱਧ ਮਜ਼ਬੂਤ ​​ਕੀਤਾ ਸੀ।”
ਦੱਸ ਦਈਏ ਕਿ ਕੇਜਰੀਵਾਲ 177 ਦਿਨਾਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ। ਉਨ੍ਹਾਂ ਨੂੰ 21 ਮਾਰਚ ਨੂੰ ਸ਼ਰਾਬ ਨੀਤੀ ਕੇਸ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਅਦ ‘ਚ 26 ਜੂਨ ਨੂੰ ਸੀਬੀਆਈ ਨੇ ਉਸ ਨੂੰ ਜੇਲ੍ਹ ਤੋਂ ਹਿਰਾਸਤ ਵਿੱਚ ਲੈ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...