ਅਦਾਕਾਰਾ ਮਾਹੀ ਗਿਲ ਤੇ ਹੌਬੀ ਧਾਲੀਵਾਲ ਬੀਜੇਪੀ ਵਿੱਚ ਸ਼ਾਮਲ ਹੋ ਗਏ ਹਨ । ਉਹ ਚੋਣਾਂ ਵਿੱਚ ਪਾਰਟੀ ਲਈ ਪ੍ਰਚਾਰ ਵੀ ਕਰਨਗੇ।ਭਾਜਪਾ ਦੇ ਚੋਣ ਇੰਚਾਰਜ ਅਤੇ ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ, ਪੰਜਾਬ ਇੰਚਾਰਜ ਦੁਸ਼ਯੰਤ ਗੌਤਮ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਦੀ ਮੌਜੂਦਗੀ ‘ਚ ਦੋਹਾਂ ਨੂੰ ਪਾਰਟੀ ‘ਚ ਸ਼ਾਮਲ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਾਹੀ ਗਿੱਲ ਨੇ ਪਿਛਲੇ ਸਾਲ ਚੰਡੀਗੜ੍ਹ ਨਿਗਮ ਚੋਣਾਂ ਵਿੱਚ ਕਾਂਗਰਸੀ ਉਮੀਦਵਾਰ ਹਰਮੋਹਿੰਦਰ ਸਿੰਘ ਲੱਕੀ ਲਈ ਪ੍ਰਚਾਰ ਕੀਤਾ ਸੀ।
----------- Advertisement -----------
ਮਾਹੀ ਗਿੱਲ ਤੇ ਹੌਬੀ ਧਾਲੀਵਾਲ ਹੋਏ ਭਾਜਪਾ ‘ਚ ਸ਼ਾਮਲ
Published on
----------- Advertisement -----------












