September 6, 2026, 1:51 pm
----------- Advertisement -----------
HomeNewsBreaking Newsਅਰਵਿੰਦ ਕੇਜਰੀਵਾਲ ਦੇ ਬਾਹਰ ਆਉਣ ਤੋਂ ਬਾਅਦ ਹਰਿਆਣੇ ਦੀਆਂ ਚੋਣਾਂ 'ਚ ਆਮ...

ਅਰਵਿੰਦ ਕੇਜਰੀਵਾਲ ਦੇ ਬਾਹਰ ਆਉਣ ਤੋਂ ਬਾਅਦ ਹਰਿਆਣੇ ਦੀਆਂ ਚੋਣਾਂ ‘ਚ ਆਮ ਆਦਮੀ ਪਾਰਟੀ ਨੂੰ ਮਿਲੇਗਾ ਵੱਡਾ ਹੁੰਗਾਰਾ – ਅਜੇ ਗੁਪਤਾ

Published on

----------- Advertisement -----------

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ  ਸ਼ਰਾਬ ਘੁਟਾਲੇ ਮਾਮਲੇ ਦੇ ਵਿੱਚ ਅੱਜ ਜਮਾਨਤ ਮਿਲ ਗਈ ਹੈ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਨੇਤਾਵਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ। ਹਰ ਪਾਸੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਢੋਲ ਵਜਾ ਕੇ ਭੰਗੜੇ ਪਾ ਕੇ ਖੁਸ਼ੀ ਮਨਾਈ ਜਾ ਰਹੀ ਹੈ। ਜਿਸ ਦੇ ਚਲਦੇ ਅੰਮ੍ਰਿਤਸਰ ਵੀ ਆਮ ਆਦਮੀ ਪਾਰਟੀ ਦੇ ਸ਼ਹਿਰੀ ਦਫਤਰ ਦੇ ਵਿੱਚ ਆਪ ਵਰਕਰਾਂ ਨੇਤਾਵਾਂ ਤੇ ਐਮਐਲਏ ਨੇ ਪਹੁੰਚ ਕੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਜਮਾਨਤ ਦਾ ਖੁਸ਼ੀ ਦਾ ਪ੍ਰਗਟਾਵਾ ਕੀਤਾ।

 ਇਸ ਦੌਰਾਨ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਸੈਂਟਰਲ ਤੋਂ ਐਮਐਲਏ ਡਾਕਟਰ ਅਜੇ ਗੁਪਤਾ ਅਤੇ ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲਾ ਪ੍ਰਧਾਨ ਮਨੀਸ਼ ਅਗਰਵਾਲ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਆਪ ਸੁਪਰੀਮੋ ਅਰਵਿਦ ਕੇਜਰੀਵਾਲ ਨੂੰ ਮਿਨੀ ਜਮਾਨਤ ਤੋਂ ਬਾਅਦ ਪੂਰੇ ਦੇਸ਼ ਦੇ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਅੱਜ ਸੱਚਾਈ ਦੀ ਜਿੱਤ ਹੋਈ ਹੈ ਅਤੇ ਸਾਨੂੰ ਮਾਨਯੋਗ ਅਦਾਲਤ ਤੇ ਪੂਰਾ ਭਰੋਸਾ ਸੀ ਕਿ ਉਹ ਸੱਚਾਈ ਦਾ ਸਾਥ ਦੇਣਗੇ। ਉਹਨਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਜੇਲ ਤੋਂ ਬਾਹਰ ਰਾਮ ਤੋਂ ਬਾਅਦ ਬੀਜੇਪੀ ਬੁਖਲਾਹਟ ਵਿੱਚ ਆ ਚੁੱਕੀ ਹੈ। ਇਸ ਦੇ ਨਾਲ ਹੀ ਬੋਲਦੇ ਹੋ ਉਹਨਾਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੇ ਬਾਹਰ ਆਉਣ ਤੋਂ ਬਾਅਦ ਹਰਿਆਣੇ ਦੇ ਵਿੱਚ ਆਮ ਆਦਮੀ ਪਾਰਟੀ ਵੱਡੀ ਲੀਡ ਦੇ ਨਾਲ ਜਿੱਤ ਹਾਸਿਲ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...