November 24, 2026, 5:41 pm
----------- Advertisement -----------
HomeNewsLatest Newsਅੰਦੋਲਨਕਾਰੀ ਡਾਕਟਰਾਂ ਵੱਲੋਂ ਰਾਸ਼ਟਰਪਤੀ ਮੁਰਮੂ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ

ਅੰਦੋਲਨਕਾਰੀ ਡਾਕਟਰਾਂ ਵੱਲੋਂ ਰਾਸ਼ਟਰਪਤੀ ਮੁਰਮੂ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ

Published on

----------- Advertisement -----------

ਕੋਲਕਾਤਾ ਦੇ ਆਰਜੀ ਕਰ ਮੈਡੀਕਲ ਕਾਲਜ ਵਿੱਚ ਜੂਨੀਅਰ ਡਾਕਟਰ ਦੀ ਹੱਤਿਆ ਦਾ ਵਿਰੋਧ ਕਰ ਰਹੇ ਡਾਕਟਰਾਂ ਨੇ ਹੁਣ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀਆਂ ਲਿਖੀਆਂ ਹਨ। ਪੱਤਰ ‘ਚ ਡਾਕਟਰਾਂ ਨੇ ਮ੍ਰਿਤਕ ਡਾਕਟਰ ਅਤੇ ਹੋਰ ਡਾਕਟਰਾਂ ਨੂੰ ਇਨਸਾਫ ਦਿਵਾਉਣ ਲਈ ਆਰਜੀ ਕਰ ਮਾਮਲੇ ਵਿੱਚ ਦਖਲ ਦੇਣ ਦੀ ਮੰਗ ਕੀਤੀ ਹੈ।
ਡਾਕਟਰਾਂ ਨੇ ਪੱਤਰ ਵਿੱਚ ਲਿਖਿਆ ਹੈ ਕਿ ਅਸੀਂ ਦੇਸ਼ ਦੇ ਮੁਖੀ ਹੋਣ ਦੇ ਨਾਤੇ ਤੁਹਾਡੇ ਸਾਹਮਣੇ ਇਹ ਮੁੱਦਾ ਰੱਖਦੇ ਹਾਂ। ਅਸੀਂ ਚਾਹੁੰਦੇ ਹਾਂ ਕਿ ਅਪਰਾਧ ਦਾ ਸ਼ਿਕਾਰ ਹੋਏ ਸਾਡੇ ਸਾਥੀਆਂ ਨੂੰ ਇਨਸਾਫ਼ ਮਿਲੇ। ਤੁਹਾਡੇ ਦਖਲ ਤੋਂ ਬਾਅਦ ਹੀ ਪੱਛਮੀ ਬੰਗਾਲ ਦੇ ਸਿਹਤ ਵਿਭਾਗ ਦੇ ਅਧੀਨ ਸਿਹਤ ਸੰਭਾਲ ਪੇਸ਼ੇਵਰ ਬਿਨਾਂ ਕਿਸੇ ਡਰ ਅਤੇ ਆਸ਼ੰਕਾ ਦੇ ਜਨਤਾ ਪ੍ਰਤੀ ਆਪਣੇ ਫਰਜ਼ ਨਿਭਾਉਣ ਦੇ ਯੋਗ ਹੋ ਸਕਦੇ ਹਨ। ਉਨ੍ਹਾਂ ਲਿਖਿਆ ਕਿ ਤੁਹਾਡਾ ਦਖਲ ਮੁਸ਼ਕਲ ਸਮੇਂ ਵਿੱਚ ਸਾਡੇ ਲਈ ਰੋਸ਼ਨੀ ਦੀ ਕਿਰਨ ਦਾ ਕੰਮ ਕਰੇਗਾ। ਜੋ ਸਾਨੂੰ ਹਨੇਰੇ ਵਿੱਚੋਂ ਨਿਕਲਣ ਦਾ ਰਸਤਾ ਦਿਖਾਏਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...