July 20, 2026, 4:03 pm
----------- Advertisement -----------
HomeNewsBreaking Newsਮਸ਼ਹੂਰ ਮੈਕਸੀਕਨ ਐਕਟਰ ਜੇਮਸ ਹੋਲਕ੍ਰਾਫਟ ਦੀ ਮਿਲੀ ਲਾਸ਼, ਕਈ ਦਿਨਾਂ ਤੋਂ ਸੀ...

ਮਸ਼ਹੂਰ ਮੈਕਸੀਕਨ ਐਕਟਰ ਜੇਮਸ ਹੋਲਕ੍ਰਾਫਟ ਦੀ ਮਿਲੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ

Published on

----------- Advertisement -----------

ਮਸ਼ਹੂਰ ਮੈਕਸੀਕਨ ਟੀਵੀ ਸ਼ੋਅ ‘ਕੋਮੋ ਡਾਈਸ ਅਲ ਡਿਚੋ’ ਫੇਮ ਐਕਟਰ ਜੇਮਸ ਹੋਲਕ੍ਰਾਫਟ (26) ਪਿਛਲੇ ਕਈ ਦਿਨਾਂ ਤੋਂ ਲਾਪਤਾ ਸਨ। ਹੁਣ ਉਸ ਦੀ ਲਾਸ਼ ਮਿਲੀ ਹੈ।ਅਭਿਨੇਤਾ ਦੀ ਭੈਣ ਨੇ ਜੇਮਸ ਦੇ ਦੇਹਾਂਤ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਸ਼ੇਅਰ ਕਰਕੇ ਉਨ੍ਹਾਂ ਦੇ ਦੇਹਾਂਤ ਦੀ ਜਾਣਕਾਰੀ ਦਿੱਤੀ ਹੈ।

ਦੱਸ ਦਈਏ ਜੇਮਸ 3 ਸਤੰਬਰ ਤੋਂ ਲਾਪਤਾ ਸੀ। ਹੁਣ 9 ਦਿਨਾਂ ਬਾਅਦ ਮੈਕਸੀਕੋ ਪੁਲਿਸ ਨੂੰ ਉਸਦੀ ਲਾਸ਼ ਮਿਲੀ ਹੈ। ਪੁਲਸ ਉਸ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ‘ਚ ਲੱਗੀ ਹੋਈ ਹੈ। ਜੇਮਸ ਦੇ ਪ੍ਰਸ਼ੰਸਕ ਉਸਦੀ ਮੌਤ ਦੀ ਖਬਰ ਸੁਣ ਕੇ ਹੈਰਾਨ ਹਨ।

ਭੈਣ ਨੇ ਸੋਸ਼ਲ ਮੀਡੀਆ ਤੇ ਪੁਸ਼ਟੀ ਕੀਤੀ ਜੇਮਸ ਦੀ ਭੈਣ ਜੇਨ ਨੇ ਅਦਾਕਾਰ ਨਾਲ ਜੁੜੀ ਇਕ ਪੋਸਟ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਕੁਝ ਤਸਵੀਰਾਂ ਸ਼ੇਅਰ ਕਰਕੇ ਆਪਣੇ ਭਰਾ ਨੂੰ ਸ਼ਰਧਾਂਜਲੀ ਦਿੱਤੀ।

ਜੇਨ ਨੇ ਲਿਖਿਆ, ‘ਮੈਂ ਹਮੇਸ਼ਾ ਤੁਹਾਨੂੰ ਪਿਆਰ ਕਰਾਂਗੀ, ਅਸੀਂ ਇਕੱਠੇ ਬਿਤਾਏ ਸਮੇਂ ਲਈ ਤੁਹਾਡਾ ਧੰਨਵਾਦ ਅਤੇ ਤੁਸੀਂ ਮੈਨੂੰ ਹੁਣ ਤੱਕ ਦੇ ਸਭ ਤੋਂ ਸ਼ਾਨਦਾਰ ਪਲ ਦਿੱਤੇ.. ਤੁਸੀਂ ਹਮੇਸ਼ਾ ਸਾਡੇ ਦਿਲਾਂ ਵਿੱਚ ਰਹੋਗੇ, ਛੋਟੇ ਭਰਾ।’

ਦੋਸਤ ਨੇ ਇੱਕ ਭਾਵੁਕ ਪੋਸਟ ਵੀ ਕੀਤੀ ਹੈ, ਜੋ ਕਿ ਜੇਮਸ ਦੇ ਨਜ਼ਦੀਕੀ ਦੋਸਤਾਂ ਵਿੱਚੋਂ ਇੱਕ ਹੈ, ਨੇ ਵੀ ਆਪਣੇ ਦੋਸਤ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਸ ਨੇ ਲਿਖਿਆ- ‘ਮੈਂ ਤੁਹਾਨੂੰ ਬਹੁਤ ਪਿਆਰ ਕਰਦਾ ਹਾਂ। ਮੈਂ ਹਮੇਸ਼ਾ ਯਾਦ ਰੱਖਾਂਗਾ ਕਿ ਤੁਸੀਂ ਕਿੰਨੇ ਅਦਭੁਤ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸੇ ਵੀ ਪਰਿਵਾਰ ਨੂੰ ਆਰਥਿਕ ਚਿੰਤਾ ਕਾਰਨ ਸਟ੍ਰੋਕ ਦੇ ਇਲਾਜ ਵਿੱਚ ਦੇਰੀ ਨਹੀਂ ਕਰਨੀ ਚਾਹੀਦੀ; ਜ਼ਿੰਦਗੀ ਬਚਾਉਣ ਲਈ ਹਰ ਮਿੰਟ ਮਹੱਤਵਪੂਰਨ ਹੈ: ਡਾ. ਬਲਬੀਰ...

ਚੰਡੀਗੜ੍ਹ, 15 ਜੁਲਾਈ 2026:ਸਟ੍ਰੋਕ ਕਿਸੇ ਪਰਿਵਾਰ ਦੀ ਜ਼ਿੰਦਗੀ ਵਿੱਚ ਆਉਣ ਤੋਂ ਪਹਿਲਾਂ ਕੋਈ ਚੇਤਾਵਨੀ...

ਜਲੰਧਰ ‘ਚ ਮੇਲੇ ਦੌਰਾਨ ਪ੍ਰਸ਼ੰਸਕਾਂ ‘ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਬੋਲੇ – ਡੰਡਿਆਂ ਨਾਲ ਹੀ ਮੰਨੋਗੇ

ਜਲੰਧਰ 'ਚ ਇੱਕ ਮੇਲੇ ਦੌਰਾਨ ਪੰਜਾਬੀ ਗਾਇਕ ਖਾਨ ਸਾਬ ਦੇ ਪ੍ਰਸ਼ੰਸਕਾਂ 'ਤੇ ਭੜਕ ਜਾਣ...

DGP ਅਨੁਰਾਗ ਧਨਖੜ ਦੀ ਸ਼ੱਕੀ ਹਾਲਾਤਾਂ ‘ਚ ਮੌਤ

 ਤ੍ਰਿਪੁਰਾ ਤੋਂ ਇੱਕ ਵੱਡੀ ਦੁਖਦ ਖ਼ਬਰ ਸਾਹਮਣੇ ਆਈ ਹੈ। ਸੂਬੇ ਦੇ ਡੀਜੀਪੀ ਅਨੁਰਾਗ ਧਨਖੜ...

“ਪੰਜਾਬ ਨੇ ਹਰ ਕੰਮ ਦਾ ਠੇਕਾ ਥੋੜ੍ਹੀ ਲਿਆ ਹੈ…”, CJP ਦੇ ਧਰਨੇ ‘ਤੇ ਬੱਬੂ ਮਾਨ ਦਾ ਬਿਆਨ, ਬੋਲੇ- ਹੁਣ ਸਾਨੂੰ ਦਿਮਾਗ ਵਰਤਣਾ ਪਵੇਗਾ

ਪੰਜਾਬੀ ਗਾਇਕ ਬੱਬੂ ਮਾਨ ਨੇ ‘ਕਾਕਰੋਚ ਜਨਤਾ ਪਾਰਟੀ’ ਦੇ ਧਰਨਾ ਪ੍ਰਦਰਸ਼ਨ ਬਾਰੇ ਆਪਣੀ ਪ੍ਰਤੀਕਿਰਿਆ...

CJP ਦੇ ਸੰਸਥਾਪਕ ਅਭਿਜੀਤ ਨੇ ਖ਼ਤਮ ਕੀਤੀ ਭੁੱਖ ਹੜਤਾਲ, ਸੰਸਦ ਭਵਨ ਦੇ ਨੇੜੇ ਪਹੁੰਚਿਆ ਕਾਕਰੋਚ ਜਨਤਾ ਪਾਰਟੀ ਦਾ ਮਾਰਚ

ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਆਪਣੀ ਭੁੱਖ ਹੜਤਾਲ ਖ਼ਤਮ ਕਰ...

“ਮਾਮਲੇ ‘ਚ ਅਸਲੀ ਦੋਸ਼ੀ ਫੜਨੇ ਚਾਹੀਦੇ ਨੇ…,”SIT ਵੱਲੋਂ ਪੁੱਛਗਿੱਛ ਕੀਤੇ ਜਾਣ ਮਗਰੋਂ ਬੋਲੇ ਸੁਖਬੀਰ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੋਮਵਾਰ ਨੂੰ ਇੱਕ ਘਟਨਾ ਦੇ ਸਬੰਧ...

ਸੂਬੇ ਵਿੱਚ 2 ਰੋਜ਼ਾ ਵਿਸ਼ੇਸ਼ ਐਸ.ਆਈ.ਆਰ. ਕੈਂਪਾਂ ਦੌਰਾਨ 30 ਲੱਖ ਤੋਂ ਵੱਧ ਗਣਨਾ ਫਾਰਮ ਜਮ੍ਹਾਂ ਹੋਏ: ਸੀ.ਈ.ਓ. ਅਨਿੰਦਿਤਾ ਮਿਤਰਾ

ਚੰਡੀਗੜ੍ਹ, 12 ਜੁਲਾਈ:ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਪ੍ਰਕਿਰਿਆ ਦੇ ਹਿੱਸੇ...

ਲੁਧਿਆਣਾ ਦੇ ਸੇਵਾ ਕੇਂਦਰ ‘ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ ‘ਤੇ ਭੜਕੇ

https://www.facebook.com/reel/994033530191618 ਤੁਹਾਡੀ ਲੁਧਿਆਣਾ ਤੋਂ ਬਾਹਰ ਬੈਠੇ ਦਲਾਲਾਂ ਨਾਲ ਸੈਟਿੰਗ ਹੈ… ਤੁਸੀਂ ਜਾਣਬੁੱਝ ਕੇ ਲੋਕਾਂ ਦੇ...

ਲੋਕ ਸਭਾ ਚੋਣਾਂ ਦੀ ਤਰਾਂ ਵਿਧਾਨ ਸਭਾ ਚੋਣਾਂ ਵਿਚ ਵੀ ਰਾਹੁਲ ਗਾਂਧੀ ‘ਤੇ ਭਰੋਸਾ ਕਰ ਰਹੇ ਹਨ ਪੰਜਾਬ ਦੇ ਵੋਟਰ – ਭੁਪੇਸ਼ ਬਘੇਲ

ਪੰਜਾਬ ਕਾਂਗਗਰਸ ਦੇ ਪ੍ਰਭਾਰੀ ਭੁਪੇਸ਼ ਬਘੇਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਕਿਹਾ...