November 3, 2026, 6:01 am
----------- Advertisement -----------
HomeNewsLatest NewsCM ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਪਤਨੀ ਨਾਲ ਪਹੁੰਚੇ ਹਨੂੰਮਾਨ...

CM ਅਰਵਿੰਦ ਕੇਜਰੀਵਾਲ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਪਤਨੀ ਨਾਲ ਪਹੁੰਚੇ ਹਨੂੰਮਾਨ ਮੰਦਿਰ

Published on

----------- Advertisement -----------

ਤਿਹਾੜ ਜੇਲ ਤੋਂ ਰਿਹਾਅ ਹੋਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਪਹੁੰਚੇ। ਦਿੱਲੀ ਦੇ ਮੁੱਖ ਮੰਤਰੀ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ‘ਆਪ’ ਨੇਤਾ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਵੀ ਪਹੁੰਚੇ। ਸੀਐਮ ਕੇਜਰੀਵਾਲ ਨੇ ਹਨੂਮਾਨ ਮੰਦਿਰ ਵਿੱਚ ਦਰਸ਼ਨ ਕੀਤੇ ਅਤੇ ਪੂਜਾ ਕੀਤੀ।

ਦੱਸ ਦੇਈਏ ਕਿ ਸ਼ੁੱਕਰਵਾਰ ਨੂੰ ਭਾਰੀ ਮੀਂਹ ਦੇ ਬਾਵਜੂਦ ਸੀਐਮ ਅਰਵਿੰਦ ਕੇਜਰੀਵਾਲ ਦੇ ਸਵਾਗਤ ਲਈ ਤਿਹਾੜ ਜੇਲ੍ਹ ਦੇ ਬਾਹਰ ਭੀੜ ਇਕੱਠੀ ਹੋਈ। ‘ਆਪ’ ਵਰਕਰਾਂ ਤੇ ਆਗੂਆਂ ਨੇ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਕੇਜਰੀਵਾਲ ਦਾ ਹੀਰੋ ਵਜੋਂ ਸਵਾਗਤ ਕੀਤਾ। ਢੋਲ ਦੀਆਂ ਧੁਨਾਂ, ਕੇਜਰੀਵਾਲ ਦੇ ਹੱਕ ਵਿੱਚ ਨਾਅਰੇਬਾਜ਼ੀ ਦੌਰਾਨ ਇਲਾਕੇ ਦਾ ਮਾਹੌਲ ਜੋਸ਼ ਨਾਲ ਭਰਿਆ ਹੋਇਆ ਸੀ। ਹਰ ਕੋਈ ਮੁੱਖ ਮੰਤਰੀ ਦੀ ਰਿਹਾਈ ਦੀ ਬੇਸਬਰੀ ਨਾਲ ਉਡੀਕ ਕਰ ਰਿਹਾ ਸੀ। ਸਮਰਥਕਾਂ ਨੇ ਕੇਜਰੀਵਾਲ ਦੇ ਹੱਕ ਵਿੱਚ ਨਾਅਰਿਆਂ ਵਾਲੇ ਪੋਸਟਰ ਅਤੇ ਬੈਨਰ ਲਾਏ ਹੋਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਾਜਸਥਾਨ ‘ਚ ਦਰਦਨਾਕ ਹਾਦਸਾ, ਸੜਕ ਨਿਰਮਾਣ ਦੌਰਾਨ 8 ਮਜ਼ਦੂਰਾਂ ਦੀ ਕਰੰਟ ਲੱਗਣ ਨਾਲ ਮੌਤ

ਰਾਜਸਥਾਨ ਦੇ ਝੁੰਝੁਨੂੰ ਜ਼ਿਲ੍ਹੇ ਦੇ ਉਦੈਪੁਰਵਾਟੀ ਖੇਤਰ ਦੇ ਛਪੋਲੀ ਪਿੰਡ ਵਿੱਚ ਸੜਕ ਨਿਰਮਾਣ ਦੇ...

ਕੈਨੇਡਾ ‘ਚ ਐਲੀਮੈਂਟਰੀ ਸਕੂਲਾਂ ‘ਚ ਦਸਤਾਰ ਸਮੇਤ ਸਾਰੇ ਧਾਰਮਿਕ ਪਹਿਰਾਵਿਆਂ ‘ਤੇ ਲੱਗੀ ਪਾਬੰਦੀ

ਕੈਨੇਡਾ ਦੇ ਕਿਊਬੈਕ 'ਚ ਨਵੀਂ ਬਣੀ ਸਰਕਾਰ ਐਲੀਮੈਂਟਰੀ ਸਕੂਲਾਂ ਵਿੱਚ ਪੱਗਾਂ ਅਤੇ ਨਕਾਬ ਸਮੇਤ...

ਸੜਕ ਨਿਰਮਾਣ ਦੌਰਾਨ 11,000 ਵੋਲਟ ਦੀ ਲਾਈਨ ਨਾਲ ਟਕਰਾਈ ਮਸ਼ੀਨ, 8 ਮਜ਼ਦੂਰਾਂ ਦੀ ਮੌਤ

ਰਾਜਸਥਾਨ ਦੇ ਝੁਨਝੁਨੂ ਜ਼ਿਲ੍ਹੇ ਦੇ ਛਾਪੋਲੀ ਵਿੱਚ ਸੜਕ ਨਿਰਮਾਣ ਦੌਰਾਨ ਇੱਕ ਵੱਡਾ ਹਾਦਸਾ ਵਾਪਰਿਆ।...

ਅਮਰੀਕਾ ਦੇ ਫਲੋਰੀਡਾ ‘ਚ ਪਲੇਨ ਹੋਇਆ ਕ੍ਰੈਸ਼, 9 ਲੋਕਾਂ ਦੀ ਮੌਤ, ਸੜਕ ‘ਤੇ ਡਿੱਗਦਿਆਂ ਹੀ ਅੱਗ ਦਾ ਗੋਲਾ ਬਣਿਆ ਜਹਾਜ਼

ਅਮਰੀਕਾ ਦੇ ਫਲੋਰਿਡਾ ਵਿਚ ਇਕ ਬਿਜ਼ਨੈੱਸ ਜੈੱਟ ਕ੍ਰੈਸ਼ ਹੋ ਗਿਆ। ਹਾਦਸੇ ਵਿਚ ਜਹਾਜ਼ ਵਿਚ...

ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ, 4 ਦਿਨ ਪਹਿਲਾਂ ਹੀ ਆਸਟ੍ਰੇਲੀਆ ਤੋਂ ਪਰਤੀ ਸੀ ਵਾਪਸ

  ਲੁਧਿਆਣਾ ਦੇ ਪੱਖੋਵਾਲ ਰੋਡ ਸਥਿਤ ਵਿਕਾਸ ਨਗਰ ‘ਚ ਇੱਕ ਮਹਿਲਾ ਦਾ ਚਾਕੂ ਮਾਰ...

ਯੋ ਯੋ ਹਨੀ ਸਿੰਘ ਦੇ ਭਤੀਜੇ ਦੀ ਕਾਰ ਹਾਦਸੇ ਵਿੱਚ ਮੌਤ, ਰੈਪਰ ਨੇ ਜਤਾਇਆ ਦੁੱਖ

ਗਾਇਕ ਯੋ ਯੋ ਹਨੀ ਸਿੰਘ ਦੇ ਭਤੀਜੇ ਵਿਦਿਤ ਓਲਕ ਦੀ ਐਤਵਾਰ, 1 ਨਵੰਬਰ ਨੂੰ...

ਮਹੰਤ ਦੇ ਘਰ ਨਸ਼ੀਲਾ ਪਦਾਰਥ ਰੱਖ ਕੇ ਫਸਾਉਣ ਵਾਲਾ ਪੁਲਿਸ ਮੁਲਾਜ਼ਮ ਸਸਪੈਂਡ, ਕੈਮਰੇ ਨੇ ਖੋਲ੍ਹੀ ਪੋਲ

ਲੁਧਿਆਣਾ ਦੇ ਖੰਨਾ ‘ਚ ਸ਼ਿਵ ਸੈਨਾ ਆਗੂ ਮਹੰਤ ਕਸ਼ਮੀਰ ਗਿਰੀ ਨੂੰ ਨਸ਼ੇ ਦੇ ਝੂਠੇ...

ਪੰਜਾਬ ਦੀ ਸਿਆਸਤ ‘ਚ ਵੱਡਾ ਫੇਰਬਦਲ: ਜੌੜਾਮਾਜਰਾ, ਪਠਾਣਮਾਜਰਾ ਤੇ ਵਿਜੇ ਪ੍ਰਤਾਪ ਨੇ ਫੜਿਆ ਭਾਜਪਾ ਦਾ ਪੱਲਾ

ਪੰਜਾਬ ਦੀ ਸਿਆਸਤ ‘ਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਸਿਆਸੀ ਘਟਨਾਕ੍ਰਮ...

ਪਠਾਣਮਾਜਰਾ ਅਤੇ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਹੋਵੇਗੀ ਰੱਦ , ‘ਆਪ’ ਵਿਧਾਨਸਭਾ ਸਪੀਕਰ ਤੋਂ ਕਰੇਗੀ ਮੰਗ

ਹਰਮੀਤ ਸਿੰਘ ਪਠਾਣਮਾਜਰਾ ਅਤੇ ਚੇਤਨ ਸਿੰਘ ਜੌੜਾਮਾਜਰਾ ਦੀ ਵਿਧਾਨ ਸਭਾ ਮੈਂਬਰਸ਼ਿਪ ਰੱਦ ਕੀਤੀ ਜਾਵੇਗੀ।...