November 24, 2026, 12:36 pm
----------- Advertisement -----------
HomeNewsBreaking Newsਜਲੰਧਰ 'ਚ ਪੁਲਿਸ ਮੁਲਾਜ਼ਮ ਸਮੇਤ 7 ਅਪਰਾਧੀ ਗ੍ਰਿਫਤਾਰ

ਜਲੰਧਰ ‘ਚ ਪੁਲਿਸ ਮੁਲਾਜ਼ਮ ਸਮੇਤ 7 ਅਪਰਾਧੀ ਗ੍ਰਿਫਤਾਰ

Published on

----------- Advertisement -----------

ਜਲੰਧਰ ਦੇਹਾਤ ਪੁਲਿਸ ਨੇ ਏ ਕੈਟਾਗਰੀ ਦੇ ਅਪਰਾਧੀ ਗਿਰੋਹ ਦੇ 7 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮਾਂ ਵਿੱਚ ਇੱਕ ਪੁਲੀਸ ਮੁਲਾਜ਼ਮ ਵੀ ਸ਼ਾਮਲ ਹੈ। ਜੋ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਦੋਸ਼ੀਆਂ ਦੀ ਮਦਦ ਕਰਦਾ ਸੀ। ਪੁਲੀਸ ਨੇ ਮੁਲਜ਼ਮਾਂ ਕੋਲੋਂ ਹਥਿਆਰ, ਨਸ਼ੀਲੇ ਪਦਾਰਥ ਅਤੇ ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਹਨ। ਸਾਰੇ ਮੁਲਜ਼ਮ ਕਿਸੇ ਏ ਸ਼੍ਰੇਣੀ ਦੇ ਗੈਂਗਸਟਰ ਦੇ ਸੰਪਰਕ ਵਿੱਚ ਸਨ। ਇਸ ਸਬੰਧੀ ਜਲਦ ਹੀ ਜਲੰਧਰ ਦੇਹਾਤ ਪੁਲਿਸ ਦੇ ਐਸ.ਐਸ.ਪੀ ਹਰਕਮਲਪ੍ਰੀਤ ਸਿੰਘ ਖੱਖ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕਰਨਗੇ।

ਸੂਤਰਾਂ ਅਨੁਸਾਰ ਗ੍ਰਿਫ਼ਤਾਰ ਪੁਲੀਸ ਮੁਲਾਜ਼ਮ ਨਕੋਦਰ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ। ਜੋ ਸਾਰੇ ਗੈਂਗਸਟਰਾਂ ਨੂੰ ਲੌਜਿਸਟਿਕ ਸਪੋਰਟ ਦਿੰਦਾ ਸੀ। ਪੁਲੀਸ ਅਧਿਕਾਰੀ ਦੀ ਜਾਂਚ ਵਿੱਚ ਸ਼ਮੂਲੀਅਤ ਬਾਰੇ ਜਾਣਕਾਰੀ ਮਿਲਣ ’ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...

‘ਆਪ’ ਦੀ ਮੋਗਾ ਮਹਾਂ ਰੈਲੀ ਤੋਂ 2027 ਚੋਣ ਮੁਹਿੰਮ ਦਾ ਆਗਾਜ਼, ਲੱਖਾਂ ਲੋਕਾਂ ਦੇ ਜੁੜਨ ਦੀ ਉਮੀਦ

ਮੋਗਾ / ਚੰਡੀਗੜ੍ਹ, 23 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ...

ਚੰਡੀਗੜ੍ਹ ਨਿਗਮ ਚੋਣਾਂ : AAP ਵੱਲੋਂ 8 ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ, 4 ਮਹਿਲਾਵਾਂ ਨੂੰ ਦਿੱਤੀ ਟਿਕਟ

ਆਮ ਆਦਮੀ ਪਾਰਟੀ (ਆਪ) ਨੇ 2026 ਦੀਆਂ ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਉਮੀਦਵਾਰਾਂ ਦੀ...

ਸਾਬਕਾ MLA ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ, ਕਾਂਗਰਸ ਪਾਰਟੀ ‘ਚ ਹੋਈ ਮੁੜ ਵਾਪਸੀ

ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ ਹੈ ਤੇ ਉਨ੍ਹਾਂ...

ਕੈਨੇਡਾ ਦੇ ਗੁਰਦੁਆਰਾ ਸਾਹਿਬ ‘ਚ 2 ਧਿਰਾਂ ਆਪਸ ‘ਚ ਭਿੜੀਆਂ

ਕੈਨੇਡਾ ਦੇ ਗੁਰਦੁਆਰਿਆਂ ਵਿੱਚ ਪ੍ਰਬੰਧਕ ਕਮੇਟੀਆਂ ਵਿਚਕਾਰ ਚੱਲ ਰਹੇ ਵਿਵਾਦ ਘਟਣ ਦਾ ਨਾਂ ਨਹੀਂ...

Bisleri ਦੇ ਪਾਣੀ ਦੇ ਸੈਂਪਲ 2 ਵਾਰ ਫੇਲ੍ਹ, ਕੈਂਸਰਕਾਰਕ ਤੱਤ ਮਿਲਣ ਮਗਰੋਂ ਕੰਪਨੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮਨਜ਼ੂਰੀ

ਦੇਸ਼ ਦੀ ਸਭ ਤੋਂ ਵੱਡੀ ਪਾਣੀ ਕੰਪਨੀ, 'ਬਿਸਲੇਰੀ' (Bisleri) ਵਿਰੁੱਧ ਵੱਡੀ ਕਾਰਵਾਈ ਕੀਤੀ ਗਈ...

ਰਾਜਸਥਾਨ ’ਚ ਸੜਕ ਹਾਦਸੇ ਦੌਰਾਨ ਪਰਿਵਾਰ ਦੇ 9 ਜੀਆਂ ਦੀ ਮੌਤ

ਐਤਵਾਰ ਤੜਕੇ ਕੋਟਾ-ਉਦੈਪੁਰ ਰਾਸ਼ਟਰੀ ਰਾਜਮਾਰਗ ’ਤੇ ਖਾਟੂ ਸ਼ਿਆਮ ਜੀ ਮੰਦਿਰ ਦੀ ਯਾਤਰਾ ਤੋਂ ਪਰਤ...

CISF ਜਵਾਨਾਂ ਨੇ ਕੀਤੀ ਤਾਜ ਮਹਿਲ ਦੇਖਣ ਆਏ ਸੈਲਾਨੀ ਦੀ ਕੁੱਟਮਾਰ? ASI ਨੇ ਮੰਗੀ ਰਿਪੋਰਟ

ਕੇਂਦਰੀ ਉਦਯੋਗਿਕ ਸੁਰੱਖਿਆ ਬਲ (CISF) ਦੇ ਜਵਾਨਾਂ 'ਤੇ ਤਾਜ ਮਹਿਲ ਦੇ ਰੈੱਡ ਜ਼ੋਨ ਵਿੱਚ...