June 26, 2026, 4:37 pm
----------- Advertisement -----------
HomeNewsBreaking Newsਕੇਜਰੀਵਾਲ ਨੇ ਕੀਤਾ ਵੱਡਾ ਐਲਾਨ, ਕਿਹਾ - '2 ਦਿਨਾਂ 'ਚ ਦਿਆਂਗਾ ਮੁੱਖ...

ਕੇਜਰੀਵਾਲ ਨੇ ਕੀਤਾ ਵੱਡਾ ਐਲਾਨ, ਕਿਹਾ – ‘2 ਦਿਨਾਂ ‘ਚ ਦਿਆਂਗਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ’

Published on

----------- Advertisement -----------
  • ਨਵੇਂ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਅਗਲੇ 2-3 ਦਿਨਾਂ ‘ਚ
  • ਚੋਣਾਂ ਤੱਕ ਕੁਰਸੀ ‘ਤੇ ਨਹੀਂ ਬੈਠਾਂਗਾ

ਨਵੀਂ ਦਿੱਲੀ, 15 ਸਤੰਬਰ 2024 – 2 ਦਿਨ ਪਹਿਲਾਂ (13 ਸਤੰਬਰ) ਜ਼ਮਾਨਤ ‘ਤੇ ਜੇਲ ਤੋਂ ਬਾਹਰ ਆਏ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਵੱਡਾ ਐਲਾਨ ਕਰਦਿਆਂ ਕਿਹਾ ਕਿ ਉਹ 2 ਦਿਨਾਂ ‘ਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਣਗੇ। ਕੇਜਰੀਵਾਲ ਆਮ ਆਦਮੀ ਪਾਰਟੀ ਦੇ ਦਫ਼ਤਰ ਵਿੱਚ ਬੋਲਦਿਆਂ ਇਹ ਐਲਾਨ ਕੀਤਾ। ਉਨ੍ਹਾਂ ਕਿਹਾ- ਭਾਜਪਾ ਨੇ ਮੇਰੇ ‘ਤੇ ਬੇਈਮਾਨੀ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਹਨ, ਹੁਣ ਮੇਰੀ ਇਮਾਨਦਾਰੀ ਦਾ ਫੈਸਲਾ ਜਨਤਾ ਦੀ ਅਦਾਲਤ ‘ਚ ਹੋਵੇਗਾ। ਦੋ-ਤਿੰਨ ਦਿਨਾਂ ਵਿੱਚ ਵਿਧਾਇਕਾਂ ਦੀ ਮੀਟਿੰਗ ਵਿੱਚ ਨਵੇਂ ਮੁੱਖ ਮੰਤਰੀ ਦੀ ਚੋਣ ਕੀਤੀ ਜਾਵੇਗੀ। ਚੋਣਾਂ ਤੱਕ ਮੁੱਖ ਮੰਤਰੀ ਦੀ ਕੁਰਸੀ ‘ਤੇ ਨਹੀਂ ਬੈਠਾਂਗਾ।

ਕੇਜਰੀਵਾਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੂੰ ਵੀ ਮੇਰੇ ਵਾਂਗ ਹੀ ਦੋਸ਼ਾਂ ਦਾ ਸਾਹਮਣਾ ਕਰ ਰਹੇ ਹਨ। ਉਹ ਵੀ ਇਹੀ ਸੋਚਦੇ ਹਨ ਕਿ ਉਹ ਵੀ ਅਹੁਦਾ ਨਹੀਂ ਸੰਭਾਲਣਗੇ, ਚੋਣਾਂ ਜਿੱਤ ਕੇ ਹੀ ਇਹ ਅਹੁਦਾ ਸੰਭਾਲਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...