September 3, 2026, 3:15 am
----------- Advertisement -----------
HomeNewsLatest Newsਯੂ.ਪੀ ਚੋਣਾਂ: ਲਖਨਊ ਦੇ 2 ਦਿਨਾਂ ਦੌਰੇ 'ਤੇ ਮਮਤਾ ਬੈਨਰਜੀ, ਅਖਿਲੇਸ਼ ਨਾਲ...

ਯੂ.ਪੀ ਚੋਣਾਂ: ਲਖਨਊ ਦੇ 2 ਦਿਨਾਂ ਦੌਰੇ ‘ਤੇ ਮਮਤਾ ਬੈਨਰਜੀ, ਅਖਿਲੇਸ਼ ਨਾਲ ਮਿਲ ਕਰੇਗੀ ਚੋਣ ਪ੍ਰਚਾਰ

Published on

----------- Advertisement -----------

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 7 ਅਤੇ 8 ਫਰਵਰੀ ਨੂੰ 2 ਦਿਨਾਂ ਦੇ ਦੌਰੇ ‘ਤੇ ਲਖਨਊ ਆ ਰਹੀ ਹੈ। ਮਮਤਾ ਦੀਦੀ ਅੱਜ ਸ਼ਾਮ ਲਖਨਊ ਪਹੁੰਚੇਗੀ ਅਤੇ ਭਲਕੇ ਅਖਿਲੇਸ਼ ਯਾਦਵ ਨਾਲ ਸਾਂਝੀ ਪ੍ਰੈਸ ਕਾਨਫਰੰਸ ਅਤੇ ਵਰਚੁਅਲ ਰੈਲੀ ਵੀ ਕਰੇਗੀ।
ਦਸ ਦਈਏ ਕਿ ਪੱਛਮੀ ਬੰਗਾਲ ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅਖਿਲੇਸ਼ ਯਾਦਵ ਨੇ ਮਮਤਾ ਬੈਨਰਜੀ ਦੀ ਪਾਰਟੀ ਟੀਐਮਸੀ ਨੂੰ ਆਪਣਾ ਸਮਰਥਨ ਦਿੱਤਾ ਸੀ। ਹਾਲਾਂਕਿ ਅਖਿਲੇਸ਼ ਚੋਣ ਪ੍ਰਚਾਰ ਲਈ ਬੰਗਾਲ ਨਹੀਂ ਗਏ ਸਨ। ਮਮਤਾ ਦਾ ਯੂਪੀ ਵਿੱਚ ਕੋਈ ਜਨ ਆਧਾਰ ਨਹੀਂ ਹੈ, ਪਰ ਜਿਸ ਤਰੀਕੇ ਨਾਲ ਭਾਜਪਾ ਦੇ ਸਾਰੇ ਵੱਡੇ ਚਿਹਰੇ ਯੂਪੀ ਵਿੱਚ ਰੈਲੀਆਂ, ਚੌਪਾਲਾਂ ਅਤੇ ਘਰ-ਘਰ ਪ੍ਰਚਾਰ ਕਰਕੇ ਮਾਹੌਲ ਬਣਾ ਰਹੇ ਹਨ। ਅਖਿਲੇਸ਼ ਯਾਦਵ ਵੀ ਵਿਰੋਧੀ ਧਿਰ ਦੇ ਵੱਡੇ ਚਿਹਰਿਆਂ ਨੂੰ ਮਿਲ ਕੇ ਜਵਾਬ ਦੇਣਾ ਚਾਹੁੰਦੇ ਹਨ।
ਦਸ ਦਈਏ ਕਿ ਪੱਛਮੀ ਬੰਗਾਲ ‘ਚ ਮਮਤਾ ਨੇ ‘ਖੇਲਾ ਹੋਵੇਗਾ’ ਦਾ ਨਾਅਰਾ ਦੇ ਕੇ ਸਾਰਾ ਚੋਣ ਮਾਹੌਲ ਹੀ ਬਦਲ ਦਿੱਤਾ ਸੀ। ਯੂਪੀ ‘ਚ 27 ਅਕਤੂਬਰ ਨੂੰ ਅਖਿਲੇਸ਼ ਨੇ ਓਮਪ੍ਰਕਾਸ਼ ਰਾਜਭਰ ਦੇ ਨਾਲ ਸਟੇਜ ‘ਤੇ ਖੜ੍ਹੇ ਹੋ ਕੇ ‘ਯੂਪੀ ਮੇ ਖਦੇੜ੍ਹਾ ਹੋਵੇਗਾ’ ਦਾ ਨਾਅਰਾ ਦੇ ਕੇ ਮਾਹੌਲ ਨੂੰ ਬਦਲਣ ਦੀ ਕੋਸ਼ਿਸ਼ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...