June 4, 2026, 8:31 pm
----------- Advertisement -----------
HomeNewsLatest NewsPM ਮੋਦੀ ਤੋਂ ਬਾਅਦ ਰਾਹੁਲ ਗਾਂਧੀ ਦੀ ਸੁਰੱਖਿਆ 'ਚ ਕੁਤਾਹੀ, ਲੁਧਿਆਣਾ 'ਚ...

PM ਮੋਦੀ ਤੋਂ ਬਾਅਦ ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੁਤਾਹੀ, ਲੁਧਿਆਣਾ ‘ਚ ਕਾਰ ‘ਤੇ ਸੁੱਟਿਆ ਝੰਡਾ

Published on

----------- Advertisement -----------

ਲੁਧਿਆਣਾ: ਰਾਹੁਲ ਗਾਂਧੀ ਦੀ ਸੁਰੱਖਿਆ ‘ਚ ਕੁਤਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਚੱਲਦੀ ਕਾਰ ‘ਚ ਸਵਾਰ ਨੌਜਵਾਨ ਨੇ ਰਾਹੁਲ ਗਾਂਧੀ ਦੀ ਕਾਰ ‘ਤੇ ਝੰਡਾ ਸੁੱਟ ਦਿੱਤਾ। ਜੋ ਉਸ ਦੇ ਮੂੰਹ ‘ਤੇ ਮਾਰਿਆ। ਹਾਲਾਂਕਿ ਇਸ ਤੋਂ ਬਾਅਦ ਰਾਹੁਲ ਗਾਂਧੀ ਨੇ ਸ਼ੀਸ਼ਾ ਬੰਦ ਕਰ ਦਿੱਤਾ। ਇਸ ਪੂਰੇ ਮਾਮਲੇ ਵਿਚ ਕਾਂਗਰਸ ਸਰਕਾਰ ਨੂੰ ਕੋਈ ਨੁਕਸਾਨ ਨਾ ਹੋਵੇ, ਇਸ ਲਈ ਕਾਂਗਰਸੀਆਂ ਨੇ ਇਸ ਪੂਰੇ ਮਾਮਲੇ ‘ਤੇ ਚੁੱਪ ਧਾਰੀ ਹੋਈ ਹੈ। ਘਟਨਾ ਵੇਲੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਕਾਰ ਚਲਾ ਰਹੇ ਸਨ। ਰਾਹੁਲ ਗਾਂਧੀ ਉਨ੍ਹਾਂ ਦੇ ਕੋਲ ਬੈਠੇ ਸਨ। ਸੀਐਮ ਚਰਨਜੀਤ ਚੰਨੀ ਤੇ ਨਵਜੋਤ ਸਿੱਧੂ ਪਿੱਛੇ ਬੈਠੇ ਸਨ।

ਰਾਹੁਲ ਗਾਂਧੀ ਲੁਧਿਆਣਾ ਰੈਲੀ ਲਈ ਪਹੁੰਚੇ ਸਨ। ਹਲਵਾਰਾ ਏਅਰਪੋਰਟ ਤੋਂ ਹੋਟਲ ਵੱਲ ਆਉਂਦੇ ਸਮੇਂ ਉਨ੍ਹਾਂ ਨੇ ਰਸਤੇ ਵਿੱਚ ਹੀ ਵਰਕਰਾਂ ਦਾ ਸਵਾਗਤ ਕਰਨਾ ਸ਼ੁਰੂ ਕਰ ਦਿੱਤਾ। ਰਾਹੁਲ ਨੇ ਉਦੋਂ ਸ਼ੀਸ਼ਾ ਖੋਲ੍ਹਿਆ ਸੀ। ਉਸੇ ਸਮੇਂ ਕਿਸੇ ਨੇ ਕਾਰ ‘ਤੇ ਝੰਡਾ ਸੁੱਟ ਦਿੱਤਾ, ਜੋ ਰਾਹੁਲ ਗਾਂਧੀ ਦੇ ਚਿਹਰੇ ‘ਤੇ ਲੱਗਾ। ਜਿਸ ਤੋਂ ਬਾਅਦ ਸੁਰੱਖਿਆ ਕਰਮਚਾਰੀ ਚੌਕਸ ਹੋ ਗਏ ਅਤੇ ਰਾਹੁਲ ਨੇ ਸ਼ੀਸ਼ਾ ਬੰਦ ਕਰ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...