June 2, 2026, 4:04 pm
----------- Advertisement -----------
HomeNewsLatest Newsਮਜੀਠੀਆ ਦਾ ਤਨਜ, ਕਿਹਾ- ਸਿਰਫ ਚਿਹਰਾ ਹੀ ਰਹਿਣਗੇ ਚੰਨੀ, ਲੋਕ ਕਾਂਗਰਸ ਨੂੰ...

ਮਜੀਠੀਆ ਦਾ ਤਨਜ, ਕਿਹਾ- ਸਿਰਫ ਚਿਹਰਾ ਹੀ ਰਹਿਣਗੇ ਚੰਨੀ, ਲੋਕ ਕਾਂਗਰਸ ਨੂੰ ਨਹੀਂ ਦੇਣਗੇ 20 ਸੀਟਾਂ

Published on

----------- Advertisement -----------

ਅੰਮ੍ਰਿਤਸਰ: ਅਕਾਲੀ ਦਲ ਦੇ ਆਗੂ ਤੇ ਅੰਮ੍ਰਿਤਸਰ ਪੂਰਬੀ ਤੋਂ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਸੀਐਮ ਚਿਹਰਾ ਐਲਾਨੇ ਜਾਣ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਉਹ ਸੀਐੱਮ ਦਾ ਚਿਹਰਾ ਹੀ ਘੋਸ਼ਿਤ ਹੋਏ ਹਨ, ਚਿਹਰਾ ਹੀ ਰਹਿ ਜਾਣਗੇ। ਲੋਕਾਂ ਨੇ 20 ਸੀਟਾਂ ਵੀ ਕਾਂਗਰਸ ਨੂੰ ਨਹੀਂ ਦੇਣੀਆਂ ਹਨ। ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਕਾਂਗਰਸ ਨੇ ਭ੍ਰਿਸ਼ਟਾਚਾਰ ਨੂੰ ਬੜਾਵਾ ਦੇ ਕੇ ਸਾਫ਼ ਕਰ ਦਿੱਤਾ ਹੈ ਕਿ ਕਾਂਗਰਸ ਨੇ ਘੁਟਾਲਿਆਂ ਦਾ ਸਮਰਥਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕਾ ਪੂਰਬੀ ਵਿਚ ਹੀ ਲੋਕ ਕਹਿ ਰਹੇ ਹਨ ‘ਭਾਗ ਸਿੱਧੂ ਭਾਗ, ਸਿੱਧੂ ਹੁਣ ਬਹਾਨਾ ਲਗਾ ਕੇ ਭੱਜੇਗਾ’। ਸਿੱਧੂ ਪਹਿਲਾਂ ਵੀ ਨਾ ਤਾਂ ਲੋਕਾਂ ਲਈ ਹਾਜ਼ਰ ਸਨ ਅਤੇ ਨਾ ਹੀ ਉਨ੍ਹਾਂ ਦਾ ਫੋਨ ਚੁੱਕਦੇ ਸਨ। ਕਿਸੇ ਦੇ ਸੁੱਖ ਦੁੱਖ ਵਿਚ ਨਹੀਂ ਗਏ। ਇਹ ਹਲਕਾ 117 ਹਲਕਿਆਂ ਵਿਚੋਂ ਸਭ ਤੋਂ ਪੱਛੜਿਆ ਹੋਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...