September 28, 2026, 10:40 pm
----------- Advertisement -----------
HomeNewsBreaking Newsਕਿਸਾਨ ਆਗੂ ਡੱਲੇਵਾਲ ਦੀ ਹਾਲਤ ਚਿੰਤਾਜਨਕ, ਹੁਣ ਅਮਰੀਕਾ ਤੋਂ ਆਏ ਡਾਕਟਰ ਕਰਨਗੇ...

ਕਿਸਾਨ ਆਗੂ ਡੱਲੇਵਾਲ ਦੀ ਹਾਲਤ ਚਿੰਤਾਜਨਕ, ਹੁਣ ਅਮਰੀਕਾ ਤੋਂ ਆਏ ਡਾਕਟਰ ਕਰਨਗੇ ਇਲਾਜ

Published on

----------- Advertisement -----------

ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਹਾਲਤ ਹੁਣ ਕਾਫ਼ੀ ਚਿੰਤਾਜਨਕ ਹੋ ਚੁੱਕੀ ਹੈ। ਡਾ. ਸਵੈਮਾਨ ਦੀ ਟੀਮ ਨਾਲ ਸਬੰਧਤ ਡਾਕਟਰਾਂ ਦੀ ਟੀਮ ਹਰ ਛੇ ਘੰਟੇ ਬਾਅਦ ਉਨ੍ਹਾਂ ਦਾ ਚੈੱਕਅੱਪ ਕਰ ਰਹੀ ਹੈ।ਇਸੇ ਦੌਰਾਨ ਡਾ. ਸਵੈਮਾਨ ਦੀ ਟੀਮ ਦੇ ਇੱਕ ਮੈਂਬਰ ਨੇ ਕਿਹਾ ਕਿ ਸਾਡੀ ਟੀਮ ਪਹਿਲੇ ਦਿਨ ਤੋਂ ਇਥੇ ਸੇਵਾ ਨਿਭਾ ਰਹੀ ਹੈ ਅਤੇ ਜਿਸ ਦਿਨ ਤੋਂ ਸਰਦਾਰ ਜਗਜੀਤ ਸਿੰਘ ਡੱਲੇਵਾਲ ਨੇ ਆਪਣੀ ਭੁੱਖ ਹੜਤਾਲ ਜਾਰੀ ਰੱਖੀ ਹੋਈ ਹੈ ਉਸ ਦਿਨ ਤੋਂ ਡਾਕਟਰਾਂ ਦਾ ਪੈਨਲ ਉਹਨਾਂ ਲਗਾਤਾਰ ਉਨ੍ਹਾਂ ਦਾ ਚੈੱਕਅਪ ਕਰ ਰਿਹਾ ਹੈ।ਉਨ੍ਹਾਂ ਨੇ ਦੱਸਿਆ ਕਿ ਜਿਵੇਂ- ਜਿਵੇਂ ਜਗਜੀਤ ਸਿੰਘ ਡੱਲੇਵਾਲ ਦੀ ਸਹਿਤ ਵਿਗੜਦੀ ਜਾ ਰਹੀ ਹੈ ਉਸਦੇ ਲਈ ਸਾਡੀ ਟੀਮ ਨੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਉਨ੍ਹਾਂ ਨੇ ਕਿਹ ਕਿ ਡਾਕਟਰਾਂ ਦੀਮ 24 ਘੰਟੇ ਉਨ੍ਹਾਂ ਦੀ ਨਿਗਰਾਨੀ ਰੱਖ ਰਹੀ ਹੈ। ਉਨ੍ਹਾਂ ਨੇ ਵਾਅਦਾ ਕੀਤਾ ਕਿ ਉਨ੍ਹਾਂ ਦੀ ਟੀਮ ਜਗਜੀਤ ਸਿੰਘ ਡੱਲੇਵਾਲ ਨੂੰ ਕੁਝ ਵੀ ਨਹੀਂ ਹੋਣ ਦੇਵੇਗੀ। ਉਨ੍ਹਾਂ ਨੇ ਦੱਸਿਆ ਕਿ ਅਮਰੀਕਾ ਤੋਂ ਕੈਂਸਰ ਸਪੈਸ਼ਲਿਸਟ ਡਾਕਟਰ  ਕਰਮ ਚਡਵਾਨੀ ਅੱਜ ਜਗਜੀਤ ਸਿੰਘ ਡੱਲੇਵਾਲ ਦਾ ਚੈੱਕਅਪ ਕਰਨਗੇ।

ਕਿਸਾਨਾਂ ਅਤੇ ਸਰਕਾਰ ਡਾਕਟਰਾਂ ਵਿਚਾਲੇ ਬਣੀ ਸਹਿਮਤੀ

ਦੱਸ ਦਈਏ ਕਿ ਖਨੌਰੀ ਬਾਰਡਰ ’ਤੇ ਕਿਸਾਨਾਂ ਅਤੇ ਸਰਕਾਰ ਡਾਕਟਰਾਂ ਦਾ ਰੇੜਕਾ ਖਤਮ ਹੋ ਗਿਆ ਹੈ। ਸਰਕਾਰ ਡਾਕਟਰਾਂ ਨੇ ਡੱਲੇਵਾਲ ਦੀਆਂ ਹੈਲਥ ਰਿਪੋਰਟਾਂ ਜਨਤਕ ਕਰ ਦਿੱਤੀਆਂ ਹਨ। ਮੋਰਚੇ ’ਤੇ ਡਾਕਟਰਾਂ ਅਤੇ ਸਰਕਾਰ ਡਾਕਟਰਾਂ ਦੀਆਂ ਰਿਪੋਰਟਾਂ ਮੈਚ ਹੋ ਗਈਆਂ ਹਨ। ਜਿਸ ਤੋਂ ਬਾਅਦ ਹੁਣ ਰੋਜ਼ਾਨਾ ਸਰਕਾਰੀ ਡਾਕਟਰਾਂ ਦੀ ਟੀਮ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਚੈੱਕਅਪ ਕਰੇਗੀ। ਸਰਕਾਰ ਡਾਕਟਰਾਂ ਦੀ ਟੀਮ ਨੇ ਡੱਲੇਵਾਲ ਨੂੰ ਹਸਪਤਲਾ ’ਚ ਦਾਖਲ ਕਰਵਾਉਣ ਦੀ ਅਪੀਲ ਕੀਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

PAU ਲੁਧਿਆਣਾ ‘ਚ ਜਸ਼ਨ-ਏ-ਇਨਕਲਾਬ ‘ਚ ਪਹੁੰਚੇ ਲੱਖਾਂ ਲੋਕ, CM ਮਾਨ ਨੇ ਨੌਜਵਾਨਾਂ ‘ਚ ਭਰਿਆ ਜੋਸ਼

ਜਸ਼ਨ-ਏ-ਇਨਕਲਾਬ ਪ੍ਰੋਗਰਾਮ ਦੁਪਹਿਰ 3 ਵਜੇ ਲੁਧਿਆਣਾ ਦੇ ਪੀਏਯੂ ਗਰਾਊਂਡ ਵਿੱਚ ਸ਼ੁਰੂ ਹੋਇਆ। ਪੰਜਾਬ ਦੇ...

ਪੰਜਾਬ ‘ਚ ਵੱਧ ਬਿੱਲਾਂ ਕਰਕੇ ਨਹੀਂ ਕੱਟੇ ਜਾਣਗੇ ਬਿਜਲੀ ਕੁਨੈਕਸ਼ਨ, PSPCL ਨੇ ਲਾਈ ਰੋਕ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (PSPCL) ਨੇ ਗਲਤ ਜਾਂ ਵਧੇ ਹੋਏ ਬਿਜਲੀ ਬਿੱਲਾਂ ਕਾਰਨ...

CBSE 6ਵੀਂ ਜਮਾਤ ਦੇ ਸਟੂਡੈਂਟਸ ਨੂੰ ਵੱਡੀ ਰਾਹਤ! ਤਿੰਨ ਭਾਸ਼ਾ ਨੀਤੀ ‘ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੂੰ ਛੇਵੀਂ ਜਮਾਤ ਦੇ...

ਫਰੀਦਾਬਾਦ : 200 ਫੁੱਟ ਡੂੰਘੇ ਬੋਰੇਵੈੱਲ ‘ਚ ਡਿੱਗੀ ਨੇਹਾ ਹਾਰੀ ਜ਼ਿੰਦਗੀ ਦੀ ਜੰਗ, 10 ਘੰਟੇ ਚੱਲਿਆ ਰੈਸਕਿਊ ਆਪ੍ਰੇਸ਼ਨ

ਫਰੀਦਾਬਾਦ ਵਿਚ 200 ਫੁੱਟ ਡੂੰਘੇ ਬੋਰਵੈੱਲ ਵਿਚ ਡਿੱਗੀ 3 ਸਾਲਾ ਨੇਹਾ ਨੂੰ 10 ਘੰਟੇ...

LPU ‘ਚ ਹਿੰਸਕ ਘਟਨਾਵਾਂ ਮਗਰੋਂ ਸਰਕਾਰ ਦਾ ਐਕਸ਼ਨ, ਇੰਟਰਨੈੱਟ ਸੇਵਾਵਾਂ ਕੀਤੀਆਂ ਬੰਦ

LPU ਵਿਚ ਹੋਏ ਬਵਾਲ ਮਗਰੋਂ ਅਗਲੇ ਹੁਕਮਾਂ ਤੱਕ ਇਥੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ...

LPU ਤੇ ਚਿਤਕਾਰਾ ਯੂਨੀਵਰਸਿਟੀ ਮਾਮਲਾ : ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਸੋ-ਮੋਟੂ ਨੋਟਿਸ, ਪੁਲਿਸ ਤੋਂ ਮੰਗੀ ਕਾਰਵਾਈ ਦੀ ਰਿਪੋਰਟ

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ, ਜ਼ਿਲ੍ਹਾ ਕਪੂਰਥਲਾ ਅਤੇ ਚਿਤਕਾਰਾ ਯੂਨੀਵਰਸਿਟੀ...

ਨਵੇਂ ਕਾਨੂੰਨ ਨੇ ਸਿੱਖ ਸੰਗਤ ਦੇ ਵਲੂੰਧਰੇ ਹਿਰਦਿਆਂ ‘ਤੇ ਮੱਲ੍ਹਮ ਲਾਉਣ ਦਾ ਕੰਮ ਕੀਤਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 27 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਸ੍ਰੀ ਅਕਾਲ ਤਖ਼ਤ...

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...