November 11, 2026, 2:30 pm
----------- Advertisement -----------
HomeNewsBreaking Newsਲੁਧਿਆਣਾ 'ਚ ਦੂਜੀ ਜਮਾਤ ਦੀ ਵਿਦਿਆਰਥਣ ਨੂੰ ਬੱਸ ਨੇ ਦਰੜਿਆ, ਹੋਈ ਮੌਕੇ...

ਲੁਧਿਆਣਾ ‘ਚ ਦੂਜੀ ਜਮਾਤ ਦੀ ਵਿਦਿਆਰਥਣ ਨੂੰ ਬੱਸ ਨੇ ਦਰੜਿਆ, ਹੋਈ ਮੌਕੇ ’ਤੇ ਮੌਤ

Published on

----------- Advertisement -----------

ਲੁਧਿਆਣਾ ਦੇ ਸੈਕਟਰ 32 ਸਥਿਤ ਬੀਸੀਐਮ ਸਕੂਲ ਵਿੱਚ ਅੱਜ ਭਾਰੀ ਹੰਗਾਮਾ ਹੋਇਆ। ਮਿਲੀ ਜਾਣਕਾਰੀ ਮੁਤਾਬਿਕ ਸਕੂਲ ਦੇ ਅੰਦਰ ਇੱਕ ਬੱਸ ਦੂਜੀ ਜਮਾਤ ਦੇ ਵਿਦਿਆਰਥੀ ਦੇ ਉੱਪਰ ਚੜ੍ਹ ਗਈ। ਲੜਕੀ ਕਿਨ੍ਹਾਂ ਹਾਲਾਤਾਂ ‘ਚ ਬੱਸ ਦੇ ਹੇਠਾਂ ਆਈ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ ਹੈ।ਮੌਕੇ ’ਤੇ ਮੌਜੂਦ ਤੇ ਚਸ਼ਮਦੀਦਾਂ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਆਪਣੇ ਬੱਚਿਆਂ ਨੂੰ ਸਕੂਲ ਛੱਡਣ ਆਏ ਤਾਂ ਦੇਖਿਆ ਕਿ ਇੱਕ ਲੜਕੀ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਜਾ ਰਿਹਾ ਸੀ। ਪਰ ਬੱਸ ਦੇ ਹੇਠਾਂ ਆਉਣ ਕਾਰਨ ਬੱਚੀ ਦੀ ਮੌਕੇ ’ਤੇ ਮੌਤ ਹੋ ਗਈ ਸੀ।  ਚਸ਼ਮਦੀਦਾਂ ਦਾ ਇਹ ਵੀ ਕਹਿਣਾ ਹੈ ਕਿ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਉਸ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਮਗਰੋਂ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਜਿਸ ’ਚ ਦੇਖਿਆ ਜਾ ਸਕਦਾ ਹੈ ਕਿ ਹਾਦਸੇ ਦੇ ਮਗਰੋਂ ਜਦੋਂ ਬੱਚੀ ਜ਼ਖਮੀ ਹੋਈ ਸੀ ਤਾਂ ਉਸ ਨੂੰ ਲਿਜਾਉਂਦੇ ਹੋਏ ਦੇਖਿਆ ਜਾ ਸਕਦਾ ਹੈ। ਚਸ਼ਮਦੀਦਾਂ ਦਾ ਇਹ ਵੀ ਕਹਿਣਾ ਹੈ ਕਿ ਲੜਕੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਉਸ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...