November 10, 2026, 4:30 am
----------- Advertisement -----------
HomeNewsBreaking Newsਰੇਲ ਰੋਕੋ ਅੰਦੋਲਨ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ

ਰੇਲ ਰੋਕੋ ਅੰਦੋਲਨ ਤੋਂ ਬਾਅਦ ਕਿਸਾਨਾਂ ਨੇ ਦਿੱਤਾ ਪੰਜਾਬ ਬੰਦ ਦਾ ਸੱਦਾ

Published on

----------- Advertisement -----------

 ਕਿਸਾਨ ਜਥੇਬੰਦੀਆਂ ਵਲੋਂ ਕੀਤੇ ਰੇਲਾਂ ਰੋਕਣ ਦੇ ਐਲਾਨ ਤਹਿਤ ਪੰਜਾਬ ਭਰ ਵਿੱਚ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਗਿਆ। ਜਿਸ ਤੋਂ ਬਾਅਦ  ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ. ਗੈਰ ਰਾਜਨੀਤਕ ਵਲੋਂ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ।ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ ਕਿ ਕਿਸਾਨ ਮਜ਼ਦੂਰ ਮੋਰਚਾ ਅਤੇ ਐਸ.ਕੇ.ਐਮ. ਗੈਰ ਰਾਜਨੀਤਕ ਵਲੋਂ 30 ਦਸੰਬਰ ਨੂੰ ਪੰਜਾਬ ਕੀਤਾ ਜਾਵੇਗਾ। 30 ਦਸੰਬਰ ਨੂੰ ਪੰਜਾਬ ਬੰਦ ਦੀ ਕਾਲ ਦਿੰਦਿਆਂ ਪੰਧੇਰ ਨੇ ਪੰਜਾਬ ਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ।ਸ਼ੰਭੂ ਬਾਰਡਰ ‘ਤੇ ਕਿਸਾਨੀ ਮੰਗਾਂ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਨੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ 30 ਦਸੰਬਰ ਨੂੰ ਪੰਜਾਬ ਬੰਦ ਦਾ ਸੱਦਾ ਦਿੱਤਾ ਤੇ ਨਾਲ ਹੀ ਪੰਜਾਬ ਵਾਸੀਆਂ ਨੂੰ ਸਾਥ ਦੇਣ ਦੀ ਅਪੀਲ ਕੀਤੀ ਹੈ।ਦੱਸ ਦਈਏ ਕਿ ਅੱਜ ਪੰਜਾਬ ਭਰ ਵਿੱਚ ਕਿਸਾਨ ਅੰਦੋਲਨ ਦੇ ਸਮਰਥਨ ਵਿੱਚ ਕਿਸਾਨਾਂ ਵੱਲੋਂ 3 ਘੰਟੇ ਲਈ ਰੇਲਾਂ ਰੋਕੀਆਂ ਗਈਆਂ। ਹੁਣ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਵੱਡਾ ਐਲਾਨ ਕੀਤਾ ਹੈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੇ 30 ਦਸੰਬਰ ਨੂੰ ਪੂਰੇ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਸਰਵਣ ਸਿੰਘ ਪੰਧੇਰ ਨੇ ਵਪਾਰਕ, ਧਾਰਮਿਕ, ਰਾਜਸੀ ਅਤੇ ਹੋਰ ਜਥੇਬੰਦੀਆਂ ਨੂੰ ਪੰਜਾਬ ਬੰਦ ਦੀ ਹਮਾਇਤ ਕਰਨ ਦੀ ਅਪੀਲ ਕੀਤੀ ਹੈ। ਪੰਜਾਬ ਬੰਦ ਦੌਰਾਨ ਸਿਰਫ ਐਂਮਰਜੈਂਸੀ ਸੇਵਾਵਾਂ ਛੱਡ ਕੇ ਸਾਰਾ ਪੰਜਾਬ ਬੰਦ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...