November 10, 2026, 6:48 am
----------- Advertisement -----------
HomeNewsBreaking Newsਭਰਾ ਵੱਲੋਂ ਹੈਵਾਨੀਅਤ ! ਸਿਰਫ਼ ਇਸ ਵਜ੍ਹਾ ਨਾਲ ਭੈਣ ਦਾ ਬੇਰਹਮੀ ਨਾਲ...

ਭਰਾ ਵੱਲੋਂ ਹੈਵਾਨੀਅਤ ! ਸਿਰਫ਼ ਇਸ ਵਜ੍ਹਾ ਨਾਲ ਭੈਣ ਦਾ ਬੇਰਹਮੀ ਨਾਲ ਕ+ਤ+ਲ

Published on

----------- Advertisement -----------

ਮੋਗਾ ਵਿੱਚ ਇੱਕ ਭਰਾ ਨੇ ਭੈਣ ਦਾ ਕਤਲ ਕਰ ਦਿੱਤਾ । ਫਤਿਹਗੜ੍ਹ ਕੋਟੋਟਾਨਾ ਦੇ ਰਹਿਣ ਵਾਲੇ ਭੈਣ-ਭਰਾ ਆਪਣੇ ਨਾਨੇ ਦੇ ਘਰ ਵੇਰੋ ਵਿੱਚ ਗਏ ਸੀ । 20 ਸਾਲ ਦੀ ਭੈਣ ‘ਤੇ ਭਰਾ ਨੂੰ ਸ਼ੱਕ ਸੀ ਜਿਸ ਦੀ ਵਜ੍ਹਾ ਕਰਕੇ ਉਸ ਨੇ ਬੇਸਬਾਲ ਨਾਲ ਉਸ ਦਾ ਕਤਲ ਕਰ ਦਿੱਤਾ ।ਮੌਕੇ ‘ਤੇ ਬਾਘਾ ਪੁਰਾਣਾ ਅਤੇ ਥਾਣਾ ਸਲਾਮਸਰ ਦੀ ਪੁਲਿਸ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕੀਤੀ । ਪੁਲਿਸ ਨੇ ਮੁਲਜ਼ਮ ਭਰਾ ਨੂੰ ਗ੍ਰਿਫਤਾਰ ਕਰ ਲਿਆ । ਮ੍ਰਿਤਕ ਵੀਰਪਾਲ ਕੌਰ ਦੀ ਨਾਨੀ ਨੇ ਕਿਹਾ ਦੋਵੇ ਭਰਾ ਭੈਣ ਨੂੰ ਬਹੁਤ ਪਿਆਰ ਕਰਦੇ ਸਨ । ਪਤਾ ਨਹੀਂ ਕਿਉਂ ਦਰਵਾਜ਼ਾ ਬੰਦ ਕਰਕੇ ਉਸ ਨੇ ਭੈਣ ਨੂੰ ਕੁੱਟਿਆ ਜਿਸ ਨਾਲ ਉਸ ਦੀ ਮੌਤ ਹੋ ਗਈ ।ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਮੁਲਜ਼ਮ ਭਰਾ ਦੀ ਵੀ ਗ੍ਰਿਫਤਾਰੀ ਕਰ ਲਈ ਗਈ ਹੈ । ਮੁਲਜ਼ਮ ਨੂੰ ਆਪਣੀ ਭੈਣ ਦੇ ਚਰਿਤਰ ਤੇ ਸ਼ੱਕ ਸੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...