November 10, 2026, 6:46 am
----------- Advertisement -----------
HomeNewsBreaking Newsਬਠਿੰਡਾ ਹਾਦਸੇ 'ਤੇ ਕੇਂਦਰ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ, ਮ੍ਰਿਤਕਾਂ ਦੇ ਪਰਿਵਾਰਾਂ...

ਬਠਿੰਡਾ ਹਾਦਸੇ ‘ਤੇ ਕੇਂਦਰ ਸਰਕਾਰ ਵੱਲੋਂ ਮੁਆਵਜ਼ੇ ਦਾ ਐਲਾਨ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਅਤੇ ਜ਼ਖਮੀਆਂ ਨੂੰ 50-50 ਹਜ਼ਾਰ

Published on

----------- Advertisement -----------

ਬਠਿੰਡਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋ ਹਾਦਸੇ ‘ਤੇ ਦੁੱਖ ਜ਼ਾਹਿਰ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਘੰਬੀਰ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।ਬਠਿੰਡਾ ਵਿਖੇ ਵਾਪਰੇ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਾਦਸੇ ‘ਤੇ ਦੁੱਖ ਜ਼ਾਹਿਰ ਕੀਤਾ ਗਿਆ ਹੈ । ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ (ਟਵਿੱਟਰ) ਜ਼ਰੀਏ ਕਿਹਾ ਕਿ ਬਠਿੰਡਾ ਦੇ ਤਲਵੰਡੀ ਸਾਬੋ ਰੋਡ ‘ਤੇ ਪੈਂਦੀ ਲਸਾੜਾ ਡਰੇਨ ‘ਚ ਇਕ ਨਿੱਜੀ ਬੱਸ ਦੇ ਹਾਦਸਾਗ੍ਰਸਤ ਹੋਣ ਦੀ ਦੁੱਖ਼ਦਾਈ ਖ਼ਬਰ ਮਿਲੀ। ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਮੌਜੂਦ ਹਨ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ, ਬਚਾਅ ਕਾਰਜ ਜਾਰੀ ਹਨ ਅਤੇ ਪਲ-ਪਲ ਦੀ ਅਪਡੇਟ ਲੈ ਰਹੇ ਹਾਂ। ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀ ਹੋਏ ਯਾਤਰੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...