November 10, 2026, 8:01 am
----------- Advertisement -----------
HomeNewsBreaking Newsਸੋਨਾ ਖਰੀਦਣ ਦੇ ਚਾਹਵਾਨਾਂ ਲਈ ਬੁਰੀ ਖ਼ਬਰ, ਨਵੇਂ ਸਾਲ ਤੇ ਮਹਿੰਗਾ ਹੋਇਆ...

ਸੋਨਾ ਖਰੀਦਣ ਦੇ ਚਾਹਵਾਨਾਂ ਲਈ ਬੁਰੀ ਖ਼ਬਰ, ਨਵੇਂ ਸਾਲ ਤੇ ਮਹਿੰਗਾ ਹੋਇਆ ਸੋਨਾ

Published on

----------- Advertisement -----------

ਸਾਲ 2025 ਸ਼ੁਰੂ ਹੋ ਗਿਆ ਹੈ ਅਤੇ ਇਸ ਦੇ ਨਾਲ ਹੀ ਸੋਨੇ ਦੀ ਚਮਕ ਵੀ ਵਧ ਰਹੀ ਹੈ। ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਧ ਰਹੀਆਂ ਹਨ ਅਤੇ ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਦੇ ਰੇਟ ਹੋਰ ਵਧ ਸਕਦੇ ਹਨ। ਮਲਟੀ ਕਮੋਡਿਟੀ ਐਕਸਚੇਂਜ ‘ਤੇ, ਸੋਨੇ ਦੀ ਕੀਮਤ 77828 ਰੁਪਏ ਪ੍ਰਤੀ 10 ਗ੍ਰਾਮ ‘ਤੇ ਕਾਰੋਬਾਰ ਕਰ ਰਹੀ ਹੈ, ਜੋ ਕਿ ਲਗਭਗ 0.14 ਫੀਸਦੀ ਵੱਧ ਹੈ। ਇਸ ਦੇ ਨਾਲ ਹੀ ਅੱਜ ਚਾਂਦੀ 89415 ਰੁਪਏ ਪ੍ਰਤੀ ਕਿਲੋ ਦੇ ਭਾਅ ‘ਤੇ ਕਾਰੋਬਾਰ ਕਰ ਰਹੀ ਹੈ। ਆਓ ਜਾਣਦੇ ਹਾਂ ਦੇਸ਼ ਦੇ ਵੱਡੇ ਸ਼ਹਿਰਾਂ ‘ਚ ਸੋਨੇ ਦੇ ਰੇਟ ਕੀ ਹਨ। ਅੱਜ 24 ਕੈਰੇਟ 10 ਗ੍ਰਾਮ ਸ਼ੁੱਧ ਸੋਨੇ ਦੀ ਕੀਮਤ 870 ਰੁਪਏ ਵਧ ਕੇ 79,350 ਰੁਪਏ ਹੋ ਗਈ ਹੈ। ਇਸ ਦੇ ਨਾਲ ਹੀ ਮੁੰਬਈ ‘ਚ 24 ਕੈਰੇਟ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 79,200 ਰੁਪਏ ਹੈ। ਅੱਜ ਚੇਨਈ ਵਿੱਚ ਤੁਸੀਂ 10 ਗ੍ਰਾਮ 24 ਕੈਰੇਟ ਸੋਨਾ 79,600 ਰੁਪਏ ਵਿੱਚ ਖਰੀਦ ਸਕਦੇ ਹੋ।ਕੋਲਕਾਤਾ ‘ਚ ਅੱਜ 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 800 ਰੁਪਏ ਦੇ ਵਾਧੇ ਨਾਲ 79,600 ਰੁਪਏ ‘ਤੇ ਕਾਰੋਬਾਰ ਕਰ ਰਹੀ ਹੈ। ਇਸ ਦੇ ਨਾਲ ਹੀ ਗੁਜਰਾਤ ਦੇ ਅਹਿਮਦਾਬਾਦ ‘ਚ ਸੋਨਾ 870 ਰੁਪਏ ਵਧ ਕੇ 79,250 ਰੁਪਏ ਪ੍ਰਤੀ 10 ਗ੍ਰਾਮ ‘ਤੇ ਮੌਜੂਦ ਹੈ। ਇਸ ਤੋਂ ਇਲਾਵਾ ਅੱਜ ਬੈਂਗਲੁਰੂ ‘ਚ ਤੁਸੀਂ 10 ਗ੍ਰਾਮ ਸੋਨਾ 79,200 ਰੁਪਏ ‘ਚ ਖਰੀਦ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ‘ਤੇ ਵੱਡੀ ਅਪਡੇਟ! ਜਨਵਰੀ ਦੀ ਸ਼ੁਰੂਆਤ ‘ਚ ਹੋ ਸਕਦੈ ਚੋਣਾਂ ਦਾ ਐਲਾਨ

2027 ਦੀਆਂ ਵਿਧਾਨ ਸਭਾ ਚੋਣਾਂ ਦੇ ਐਲਾਨ ਨੂੰ ਲੈ ਕੇ ਪੰਜਾਬ ਵਿੱਚ ਸਿਆਸੀ ਸਰਗਰਮੀਆਂ...

ਪਰਵਿੰਦਰ ਝੋਟਾ ਦੇ ਫੁੱਲ ਚੁੱਗ ਕੇ ਜੱਦੀ ਖੇਤਾਂ ‘ਚ ਦੱਬ ਕੇ ਉੱਤੇ ਲਾਇਆ ਬੂਟਾ, ਅੰਤਿਮ ਅਰਦਾਸ ਦੀ ਜਗ੍ਹਾ ਬਦਲੀ

ਮਾਨਸਾ ਦੇ ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਯਾਦ ਨੂੰ ਜ਼ਿੰਦਾ ਰੱਖਣ ਲਈ...

ਦੀਵਾਲੀ ਦੀ ਰਾਤ ਚੱਲੀ ਆਤਿਸ਼ਬਾਜੀ ਕਾਰਣ 31 ਥਾਵਾਂ ਤੇ ਵਾਪਰੀਆਂ ਅੱਗ ਲੱਗਣ ਦੀਆਂ ਘਟਨਾਵਾਂ

ਦੀਵਾਲੀ ਦੀ ਰਾਤ ਨੂੰ ਚੱਲੀ ਆਤਿਸ਼ਬਾਜੀ ਕਾਰਣ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 31 ਥਾਵਾਂ...

ਦਲੇਰ ਮਹਿੰਦੀ ਨੇ ਉਤਰਾਖੰਡ ਵਿਵਾਦ ‘ਤੇ ਤੋੜੀ ਚੁੱਪੀ, ਕਿਹਾ- “ਸ਼ਬਦਾਂ ‘ਚ ਬਿਆਨ ਕਰਨਾ ਮੁਸ਼ਕਿਲ

ਗਾਇਕ ਦਲੇਰ ਮਹਿੰਦੀ ਨੇ ਉਤਰਾਖੰਡ ਦੇ ਮਾਂ ਕੁੰਜਾਪੁਰੀ ਟੂਰਿਜ਼ਮ ਅਤੇ ਵਿਕਾਸ ਮੇਲੇ ਵਿੱਚ ਆਪਣੇ...

ਭਿਆਨਕ ਹਾਦਸੇ ’ਚ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਤ

ਪਾਣੀਪਤ-ਖਾਤਿਮਾ ਹਾਈਵੇਅ 'ਤੇ ਟੀਟਾਵੀ ਖੇਤਰ ਵਿੱਚ ਸੋਮਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਇੱਕ...

ਛੱਤੀਸਗੜ੍ਹ : ਦੀਵਾਲੀ ਮਨਾ ਕੇ ਪਿੰਡ ਵਾਪਸ ਪਰਤ ਰਹੇ ਪਰਿਵਾਰ ਦੀ ਨਦੀ ‘ਚ ਡਿੱਗੀ ਕਾਰ, ਪਤੀ-ਪਤਨੀ ਸਣੇ 2 ਬੱਚਿਆਂ ਦੀ ਮੌਤ

ਛੱਤੀਸਗੜ੍ਹ ਦੇ ਗਰੀਆਬੰਦ ਜ਼ਿਲ੍ਹੇ ਵਿੱਚ ਦੀਵਾਲੀ ਵਾਲੀ ਰਾਤ ਇੱਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ...

ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ ਹੋਵੇਗੀ 15 ਨਵੰਬਰ ਨੂੰ, ਕੱਲ੍ਹ ਮਾਨਸਾ ‘ਚ ਹੋਇਆ ਸੀ ਅੰਤਿਮ ਸਸਕਾਰ

ਮਾਨਸਾ ਦੇ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਝੋਟੇ ਦੀ ਅੰਤਿਮ ਅਰਦਾਸ 15 ਨਵੰਬਰ ਨੂੰ ਹੋਵੇਗੀ।...

MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਹੋਇਆ ਦਿਹਾਂਤ, 84 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਦਾਦੀ ਮਾਤਾ ਚਰਨ ਕੌਰ ਦਾ ਐਤਵਾਰ ਸ਼ਾਮ...

ਦੀਵਾਲੀ ਮਗਰੋਂ ਲੁਧਿਆਣਾ ਦੀ ਹਵਾ ਹੋਈ ਜ਼ਹਿਰੀਲੀ, AQI 300 ਪਾਰ; 3 ਦਿਨ ਧੁੰਦ ਦਾ ਅਲਰਟ

ਦੀਵਾਲੀ ਤੋਂ ਬਾਅਦ ਪੰਜਾਬ ਵਿਚ ਪ੍ਰਦੂਸ਼ਣ ਦਾ ਪੱਧਰ ਵਧ ਗਿਆ ਹੈ। ਲੁਧਿਆਣਾ ਤੇ ਮੰਡੀ...