June 29, 2026, 3:42 pm
----------- Advertisement -----------
HomeNewsBreaking Newsਪੰਜ ਤੱਤਾਂ ‘ਚ ਵਿਲੀਨ ਹੋਏ MLA ਗੋਗੀ, ਪੁੱਤ ਨੇ ਦਿੱਤੀ ਮੁੱਖ ਅਗਨੀ,...

ਪੰਜ ਤੱਤਾਂ ‘ਚ ਵਿਲੀਨ ਹੋਏ MLA ਗੋਗੀ, ਪੁੱਤ ਨੇ ਦਿੱਤੀ ਮੁੱਖ ਅਗਨੀ, ਅੰਤਿਮ ਸੰਸਕਾਰ ‘ਚ ਸ਼ਾਮਲ ਹੋਏ CM ਮਾਨ

Published on

----------- Advertisement -----------

 ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਗੋਗੀ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਤੋਂ ਬਾਅਦ ਘਰ ਲਿਆਂਦਾ ਗਿਆ, ਜਿੱਥੇ ਵੱਡੀ ਗਿਣਤੀ ‘ਚ ਲੋਕਾਂ ਨੇ ਉਨ੍ਹਾਂ ਦੇ ਅੰਤਿਮ ਦਰਸ਼ਨ ਕੀਤੇ, ਇਸ਼ ਉਪਰੰਤ ਗੋਗੀ ਦਾ ਲੁਧਿਆਣਾ ਦੇ ਕੇਵੀਐਮ ਸਕੂਲ ਨੇੜੇ ਸ਼ਮਸ਼ਾਨਘਾਟ ‘ਚ ਅੰਤਿਮ ਸਸਕਾਰ ਕਰ ਦਿੱਤਾ ਗਿਆ, ਉਨ੍ਹਾਂ ਦੇ ਜਾਣ ਦੇ ਗਮ ‘ਚ ਲੁਧਿਆਣਾ ਦੀ ਪਾਸ਼ ਮਾਰਕੀਟ ਘੁਮਾਰ ਮੰਡੀ ਨੂੰ ਅੱਜ ਬੰਦ ਰੱਖਿਆ ਗਿਆ, ਗੋਗੀ ਦੀ ਮੌਤ ‘ਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਵੱਡੇ ਲੀਡਰਾਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਦੱਸ ਦੇਈਏ ਕਿ ਵਿਧਾਇਕ ਗੋਗੀ ਦੀ ਸਿਰ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ। ਉਨ੍ਹਾਂ ਦੀ ਸ਼ੁੱਕਰਵਾਰ ਰਾਤ ਨੂੰ ਕਰੀਬ 12 ਵਜੇ ਗੋਲੀ ਲੱਗਣ ਕਾਰਨ ਮੌਤ ਹੋ ਗਈ। ਉਹ ਖਾਣਾ ਖਾ ਰਿਹਾ ਸੀ। ਅਚਾਨਕ ਉਸਦੇ ਕਮਰੇ ਵਿੱਚੋਂ ਗੋਲੀ ਚੱਲਣ ਦੀ ਆਵਾਜ਼ ਆਈ। ਪਤਨੀ ਸੁਖਚੈਨ ਕੌਰ ਅਤੇ ਪੁੱਤਰ ਵਿਸ਼ਵਾਸ ਦੂਜੇ ਕਮਰੇ ਵਿੱਚ ਸਨ। ਜਦੋਂ ਉਨ੍ਹਾਂ ਆ ਕੇ ਦੇਖਿਆ ਤਾਂ ਗੋਗੀ ਕਮਰੇ ਵਿੱਚ ਖੂਨ ਨਾਲ ਲੱਥਪੱਥ ਪਿਆ ਸੀ। ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਸਦੀ ਮੌਤ ਹੋ ਗਈ।ਕ ਗੁਰਪ੍ਰੀਤ ਗੋਗੀ ਪੰਜ ਤੱਤਾ ‘ਚ ਹੋਏ ਵੀਲੀਨ

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...

ਰੋਹਿਤ ਸ਼ੈੱਟੀ ਨੂੰ ਇੱਕ ਹੋਰ ਧਮਕੀ, 20 ਕਰੋੜ ਰੁਪਏ ਦੀ ਮੰਗ

ਫਿਲਮ ਨਿਰਮਾਤਾ ਰੋਹਿਤ ਸ਼ੈੱਟੀ ਨੂੰ ਲਾਰੈਂਸ ਗੈਂਗ ਵੱਲੋਂ 20 ਕਰੋੜ ਰੁਪਏ ਦੀ ਫਿਰੌਤੀ ਦੀ...

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...