November 11, 2026, 10:06 am
----------- Advertisement -----------
HomeNewsBreaking Newsਸ਼ੰਭੂ-ਖਨੌਰੀ ਮੋਰਚੇ ਦੇ ਆਗੂਆਂ ਤੇ SKM ਦੀ ਪਾਤੜਾਂ ‘ਚ ਹੋਈ ਮੀਟਿੰਗ, ਇੱਕ-ਦੂਜੇ...

ਸ਼ੰਭੂ-ਖਨੌਰੀ ਮੋਰਚੇ ਦੇ ਆਗੂਆਂ ਤੇ SKM ਦੀ ਪਾਤੜਾਂ ‘ਚ ਹੋਈ ਮੀਟਿੰਗ, ਇੱਕ-ਦੂਜੇ ਖਿਲਾਫ਼ ਬਿਆਨਬਾਜ਼ੀ ‘ਤੇ ਰੋਕ

Published on

----------- Advertisement -----------

ਹਰਿਆਣਾ-ਪੰਜਾਬ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪਿਛਲੇ 11 ਮਹੀਨਿਆਂ ਤੋਂ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸੰਯੁਕਤ ਕਿਸਾਨ ਮੋਰਚਾ (ਐਸ.ਕੇ.ਐਮ.) ਦਾ ਸਮਰਥਨ ਮਿਲਿਆ ਹੈ। ਇਸ ਅੰਦੋਲਨ ਸਬੰਧੀ ਅੱਜ ਚਾਰ ਘੰਟੇ ਪਟਿਆਲਾ ਦੇ ਪਾਤੜਾਂ ਵਿਖੇ ਮੀਟਿੰਗ ਕੀਤੀ ਗਈ। ਇਸ ਵਿੱਚ ਸ਼ੰਭੂ ਅਤੇ ਖਨੌਰੀ ਮੋਰਚੇ ’ਤੇ ਡਟੇ ਕਿਸਾਨ ਆਗੂ ਅਤੇ ਐਸ.ਕੇ.ਐਮ.ਦੇ ਆਗੂ ਸ਼ਾਮਲ ਰਹੇ।ਮੀਟਿੰਗ ਖ਼ਤਮ ਹੋਣ ਤੋਂ ਬਾਅਦ ਕਿਸਾਨ ਆਗੂ ਸਰਵਣ ਪੰਧੇਰ ਨੇ ਦੱਸਿਆ ਕਿ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ 18 ਜਨਵਰੀ ਨੂੰ ਮੁੜ ਮੀਟਿੰਗ ਕੀਤੀ ਜਾਵੇਗੀ, ਜਿਸ ਵਿੱਚ ਭਵਿੱਖ ਦੀ ਰਣਨੀਤੀ ਤੈਅ ਕੀਤੀ ਜਾਵੇਗੀ। ਨਾਲ ਹੀ ਮੀਟਿੰਗ ਵਿੱਚ ਇਸ ਗੱਲ ‘ਤੇ ਵੀ ਚਰਚਾ ਕੀਤੀ ਗਈ ਕਿ ਇਸ ਅੰਦੋਲਨ ਨੂੰ ਕਿਵੇਂ ਅੱਗੇ ਲਿਜਾਇਆ ਜਾਵੇ ਅਤੇ ਸਰਕਾਰ ‘ਤੇ ਕਿਵੇਂ ਦਬਾਅ ਬਣਾਇਆ ਜਾਵੇ।ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਅਸੀਂ ਤਿੰਨ ਮੰਚਾਂ ਦੇ ਆਗੂ ਇੱਕ ਮੰਚ ’ਤੇ ਹਾਂ। ਇਹ ਬਹੁਤ ਪਾਜ਼ੀਟਿਵ ਚੀਜ਼ ਹੈ। ਇਸ ਦੇ ਨਾਲ ਹੀ ਕਿਸਾਨ ਆਗੂ ਅਭਿਮੰਨਿਊ ਕੋਹਾੜ ਨੇ ਕਿਹਾ ਕਿ ਕੋਈ ਵੀ ਸਾਥੀ ਇੱਕ ਦੂਜੇ ‘ਤੇ ਬਿਆਨਬਾਜ਼ੀ ਨਹੀਂ ਕਰੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...