November 12, 2026, 4:47 pm
----------- Advertisement -----------
HomeNewsBreaking Newsਮਹਾਕੁੰਭ ‘ਚ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਜਲੰਧਰ ਕੈਂਟ ਸਣੇ 3 ਸਟੇਸ਼ਨਾਂ...

ਮਹਾਕੁੰਭ ‘ਚ ਜਾਣ ਵਾਲੇ ਸ਼ਰਧਾਲੂਆਂ ਲਈ ਖੁਸ਼ਖਬਰੀ, ਜਲੰਧਰ ਕੈਂਟ ਸਣੇ 3 ਸਟੇਸ਼ਨਾਂ ਤੋਂ ਨਿਕਲੇਗੀ ਸਪੈਸ਼ਲ ਟ੍ਰੇਨ

Published on

----------- Advertisement -----------

 ਮਹਾਕੁੰਭ 2025 ਦੀ ਸ਼ੁਰੂਆਤ ਦਾ ਪਹਿਲਾ ਦਿਨ ਸੀ, ਇਸ ਦੌਰਾਨ ਲਗਭਗ ਡੇਢ ਕਰੋੜ ਸ਼ਰਧਾਲੂਆਂ ਨੇ ਡੁਬਕੀ ਲਾਈ। ਮਹਾਕੁੰਭ ਵਿਸ਼ਵਾਸ, ਸ਼ਰਧਾ ਅਤੇ ਅਧਿਆਤਮਿਕ ਏਕਤਾ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਪ੍ਰਤੀਕ ਹੈ। ਮਹਾਕੁੰਭ ਲਈ ਪੰਜਾਬ ਦੇ ਯਾਤਰੀਆਂ ਲਈ ਰੇਲਵੇ ਨੇ ਸਪੈਸ਼ਲ ਟ੍ਰੇਨ ਦੀ ਸਹੂਲਤ ਦਿੱਤੀ ਹੈ। ਸਪੈਸ਼ਲ ਟ੍ਰੇਨ ਕਟੜਾ ਤੋਂ ਚੱਲ ਕੇ ਪਠਾਨਕੋਟ ਕੈਂਟ, ਜਲੰਧਰ ਕੈਂਟ ਅਤੇ ਲੁਧਿਆਣਾ ਹੋ ਕੇ ਜਾਏਗੀ।

ਮਹਾਕੁੰਭ ‘ਚ ਜਾਣ ਲਈ ਰੇਲਵੇ ਪੰਜਾਬ ਤੋਂ ਸਪੈਸ਼ਲ ਟਰੇਨ ਚਲਾਏਗਾ। ਉੱਤਰੀ ਰੇਲਵੇ ਕੁੰਭ ਮੇਲੇ ‘ਤੇ ਵਾਧੂ ਭੀੜ ਨੂੰ ਦੂਰ ਕਰਨ ਅਤੇ ਯਾਤਰੀਆਂ ਦੀ ਸੁਵਿਧਾਜਨਕ ਆਵਾਜਾਈ ਲਈ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ – ਫਾਫਾਮਾਉ ਵਿਚਕਾਰ ਇੱਕ ਰਾਖਵੀਂ ਸਪੈਸ਼ਲ ਰੇਲਗੱਡੀ (04601/04602) ਚਲਾਏਗੀ। ਇਹ ਰੇਲਗੱਡੀ 24 ਜਨਵਰੀ ਨੂੰ ਸਵੇਰੇ 03:50 ਵਜੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਤੋਂ ਰਵਾਨਾ ਹੋਵੇਗੀ ਅਤੇ ਅਗਲੇ ਦਿਨ ਸਵੇਰੇ 04:25 ਵਜੇ ਫਾਫਾ ਮਾਉਪਹੁੰਚੇਗੀ ਅਤੇ ਵਾਪਸੀ ਦੀ ਦਿਸ਼ਾ ਵਿੱਚ ਫਾਫਾਮਾਉ ਤੋਂ 25 ਜਨਵਰੀ ਨੂੰ ਰਾਤ 19:30 ਵਜੇ ਰਵਾਨਾ ਹੋਵੇਗੀ ਅਤੇ ਫਾਫਾਮਾਉ ਪਹੁੰਚੇਗੀ। ਅਗਲੇ ਦਿਨ ਦੁਪਹਿਰ 22:00 ਵਜੇ ਸ਼੍ਰੀ ਮਾਤਾ ਵੈਸ਼ਨੋ ਦੇਵੀ ਕਟੜਾ ਪਹੁੰਚੇਗੀ।

ਇਹ ਟਰੇਨ ਅੱਪ ਅਤੇ ਡਾਊਨ ਦੌਰਾਨ ਊਧਮਪੁਰ, ਜੰਮੂਤਵੀ, ਕਠੂਆ, ਪਠਾਨਕੋਟ ਕੈਂਟ, ਜਲੰਧਰ ਕੈਂਟ, ਲੁਧਿਆਣਾ, ਅੰਬਾਲਾ ਛਾਉਣੀ, ਸਹਾਰਨਪੁਰ, ਮੁਰਾਦਾਬਾਦ, ਬਰੇਲੀ, ਲਖਨਊ ਅਤੇ ਰਾਏਬਰੇਲੀ ਸਟੇਸ਼ਨਾਂ ‘ਤੇ ਰੁਕੇਗੀ। ਇਸੇ ਤਰ੍ਹਾਂ, ਰੇਲਵੇ ਯਾਤਰੀਆਂ ਦੀ ਸਹੂਲਤ ਲਈ, ਅੰਮ੍ਰਿਤਸਰ-ਫਫਾਮਾਓ ਵਿਚਕਾਰ ਰਿਜ਼ਰਵਡ ਸਪੈਸ਼ਲ ਟਰੇਨ (04661/04662) ਅਤੇ ਫ਼ਿਰੋਜ਼ਪੁਰ ਕੈਂਟ-ਫਫਾਮਾਓ ਵਿਚਕਾਰ ਰਿਜ਼ਰਵਡ ਸਪੈਸ਼ਲ ਟਰੇਨ (04663/04664) ਵੀ ਚਲਾਈ ਜਾਵੇਗੀ। ਇਸ ਦੀ ਵਿਸਤ੍ਰਿਤ ਜਾਣਕਾਰੀ ਅਤੇ ਸਮਾਂ ਸਾਰਣੀ RailYatri Rail Madad ਹੈਲਪਲਾਈਨ ਨੰਬਰ 139 ਅਤੇ NTES ਦੀ ਵੈੱਬਸਾਈਟ ‘ਤੇ ਉਪਲਬਧ ਹੋਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...

ਰਿਜ਼ੋਰਟ ‘ਚ ED ਦੀ ਰੇਡ, ਟੀਮ ਵੱਲੋਂ ਜਾਂਚ ਜਾਰੀ; ਸੈਂਟਰਲ ਫੋਰਸ ਦੇ ਜਵਾਨਾਂ ਵੱਲੋਂ ਬਾਹਰ ਸਖ਼ਤ ਪਹਿਰਾ

ਪੰਜਾਬ ਦੇ ਬਟਾਲਾ ਸਥਿਤ ਇੱਕ ਰਿਜ਼ੋਰਟ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਅੱਜ ਸਵੇਰੇ...

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...