July 21, 2026, 11:14 pm
----------- Advertisement -----------
HomeNewsBreaking NewsCM ਮਾਨ ਨੇ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਕੀਤਾ ਐਲਾਨ !...

CM ਮਾਨ ਨੇ ਮਹਿਲਾਵਾਂ ਨੂੰ 1100 ਰੁਪਏ ਦੇਣ ਦਾ ਕੀਤਾ ਐਲਾਨ ! ਦੱਸਿਆ ਕਦੋਂ ਮਿਲਣੇ ਸ਼ੁਰੂ ਹੋਣਗੇ

Published on

----------- Advertisement -----------

ਦਿੱਲੀ ਵਿਧਾਨਸਭਾ ਚੋਣਾਂ ਵਿੱਚ ਔਰਤਾਂ ਨੂੰ 2100 ਤੋਂ 2500 ਤੱਕ ਹਰ ਮਹੀਨੇ ਦੇਣ ਦਾ ਵਾਅਦਾ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਕੀਤਾ ਜਾ ਰਿਹਾ ਹੈ। ਅਜਿਹੇ ਵਿੱਚ ਪੰਜਾਬ ਦੀਆਂ ਮਹਿਲਾਵਾਂ ਨੂੰ 1100 ਰੁਪਏ ਨਾ ਦੇਣ ਦਾ ਵਾਅਦਾ ਪੂਰਾ ਕਰਨ ‘ਤੇ ਆਮ ਆਦਮੀ ਪਾਰਟੀ ਨੂੰ ਬੀਜੇਪੀ ਅਤੇ ਕਾਂਗਰਸ ਲਗਾਤਾਰ ਘੇਰ ਰਹੀ ਸੀ । ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕਰ ਦਿੱਤਾ ਹੈ ਕਿ ਜਲਦੀ ਹੀ ਪੰਜਾਬ ਦੀਆਂ ਔਰਤਾਂ ਨੂੰ 1100 ਰੁਪਏ ਦੇਣ ਦੀ ਯੋਜਨਾ ਸ਼ੁਰੂ ਕੀਤੀ ਜਾਵੇਗੀ ।

ਮੁੱਖ ਮੰਤਰੀ ਮਾਨ ਮੋਗਾ ਵਿੱਚ ਨਵੇਂ ਪ੍ਰੋਜੈਕਟ ਲਾਂਚ ਕਰਨ ਆਏ ਸਨ ਇਸ ਦੌਰਾਨ ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਵਿੱਚ ਅਸੀਂ ਮਹਿਲਾਵਾਂ ਨੂੰ 1100 ਰੁਪਏ ਮਹੀਨਾ ਦੇਣ ਦਾ ਇੰਤਜ਼ਾਮ ਕਰ ਰਹੇ ਹਾਂ । ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਵਿੱਚ ਕੀਤੇ ਵਾਅਦੇ ਵੀ ਪੂਰੇ ਕੀਤੇ ਹਨ। ਪੰਜਾਬ ਵਿੱਚ ਵੀ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਮੁੱ

ਮੁੱਖ ਮੰਤਰੀ ਮਾਨ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਗੱਲ ਕਰਨ ਦਾ ਸੁਆਗਤ ਕਰਦੇ ਹੋਏ ਕਿਹਾ ਕਿ ਮੈਂ ਪਹਿਲਾਂ ਵੀ ਚਾਰ ਵਾਰ ਕਿਸਾਨਾਂ ਦੇ ਵਕੀਲ ਦੇ ਵਜੋਂ ਕੰਮ ਕੀਤਾ ਹੈ ਅਤੇ ਅੱਗੇ ਵੀ ਕਰਦਾ ਰਹਾਂਗਾ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 21 ਜੁਲਾਈ,2026*ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ...

ਸੁਨਾਮ ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

*ਚੰਡੀਗੜ੍ਹ/ ਸੁਨਾਮ, 20 ਜੁਲਾਈ,2026*:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ...

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...