November 11, 2026, 10:39 am
----------- Advertisement -----------
HomeNewsBreaking Newsਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਚੋਰੀ ਲੁੱਟਾਂ ਖੋਹਾਂ ਕਰਨ ਵਾਲੇ ਗੈਂਗ...

ਪਟਿਆਲਾ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ ਚੋਰੀ ਲੁੱਟਾਂ ਖੋਹਾਂ ਕਰਨ ਵਾਲੇ ਗੈਂਗ ਦੇ ਪੰਜ ਮੈਂਬਰਾਂ ਨੂੰ ਕੀਤਾ ਕਾਬੂ

Published on

----------- Advertisement -----------

ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਲੁੱਟਾਂ ਖੋਹਾਂ ਕਰਨ ਵਾਲੇ ਅੰਤਰਰਾਜਰੀ ਸੰਗਠਨ ਗੈਂਗ ਦੇ ਮੈਂਬਰ ਜਿਨਾਂ ਦੇ ਖਿਲਾਫ ਹਰਿਆਣਾ ਵਿੱਚ ਵੀ ਵਾਰਦਾਤਾਂ ਲੁੱਟਾਂ ਖੋਹਾਂ ਕਰਨ ਸੰਬੰਧੀ ਪਹਿਲਾਂ ਵੀ ਕਾਫੀ ਮੁਕਦਮੇ ਦਰਜ ਹਨ ਇਹ ਵਿਅਕਤੀ ਇਹਨਾਂ ਮੁਕਦਮਿਆਂ ਵਿੱਚ ਭਗੋੜੇ ਸਨ ਜਿਨਾਂ ਨੇ ਪੰਜਾਬ ਸਟੇਟ ਵਿੱਚ ਆਪਣੇ ਸਾਥੀ ਗੈਂਗ ਮੈਂਬਰਾਂ ਨਾਲ ਰਲ ਕੇ ਕਈ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੋਇਆ ਹੈ। ਜੋ ਹੁਣ ਇਹ ਵਿਅਕਤੀ ਕਿਸੇ ਵੱਡੀ ਡਕੈਤੀ ਲੁੱਟ ਖੋਹ ਦੀ ਵਾਰਦਾਤ ਨੂੰ ਅੰਜਾਮ ਦੇਣ ਦੇ ਲਈ ਵਿਉਂਤਬੰਦੀ ਕਰ ਰਹੇ ਹਨ। ਇਹਨਾਂ ਦੇ ਖਿਲਾਫ ਕਾਰਵਾਈ ਕਰਦੇ ਹੋਏ ਇਹਨਾਂ ਦਾ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਇਹਨਾਂ ਪਾਸੋਂ ਦੋ ਪਿਸਤੋਲ ਸਮੇਤ ਨੌ ਕਾਰਤੂਸ ਬਰਾਮਦ ਕੀਤੇ ਹਨ। ਇਹਨਾਂ ਦੋਸ਼ੀਆਂ ਦੇ ਨਾਮ ਮਨੀਸ਼ ਕੁਮਾਰ ਜੋ ਕਿ ਅੰਬਾਲਾ ਕੰਟ ਹਰਿਆਣਾ ਦਾ ਰਹਿਣ ਵਾਲਾ ਹੈ ਸਾਹਿਲ ਪਾਏ ਵਾਸੀ ਪਟਿਆਲਾ ਵਰੁਣ ਕੁਮਾਰ ਸੋਇਗਰਾ ਮੁਹੱਲਾ ਪਟਿਆਲਾ ਸਾਹਿਲ ਕੁਮਾਰ ਗੁਮਿੰਦ ਨਗਰ ਸਹਾਰਨਪੁਰ ਸੁਦੇਸ਼ ਵਾਲਾ ਕੈਂਟ ਦੀ ਰਹਿਣ ਵਾਲੀ ਹੈ ਇਹਨਾਂ ਦੇ ਗਰੋਹ ਦਾ ਮੁੱਖ ਸਰਗਨਾ ਮਾਨਵ ਉਰਫ ਬੋਖਲ ਜੋ ਕਿ ਅੰਬਾਲਾ ਕੈਂਟ ਹਰਿਆਣਾ ਦਾ ਹੈ ਇਸ ਦੀ ਗ੍ਰਿਫਤਾਰੀ ਹਜੇ ਬਾਕੀ ਹੈ

ਪਟਿਆਲਾ ਪੁਲਿਸ ਵੱਲੋਂ ਇਹਨਾਂ ਦੇ ਖਿਲਾਫ ਮੁਕਦਮਾ ਨੰਬਰ 20 ਮਿਤੀ 28125 ਅੰਡਰ ਸੈਕਸ਼ਨ 310 (4) 310 (5) 317(3 )61 (2) ਬੀਐਨਐਸ 25/ 54 /59 ਆਰਮ ਐਕਟ ਥਾਣਾ ਕਤਵਾਲੀ ਮਾਮਲਾ ਰਜਿਸਟਰ ਕੀਤਾ ਗਿਆ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...