November 11, 2026, 10:39 am
----------- Advertisement -----------
HomeNewsBreaking Newsਅਮਿਤ ਸ਼ਾਹ ਨੇ ਮਹਾਂਕੁੰਭ ​​’ਚ ਵਾਪਰੇ ਦੁਖਦਾਈ ਹਾਦਸੇ ‘ਤੇ ਦੁਖ ਜਤਾਇਆ

ਅਮਿਤ ਸ਼ਾਹ ਨੇ ਮਹਾਂਕੁੰਭ ​​’ਚ ਵਾਪਰੇ ਦੁਖਦਾਈ ਹਾਦਸੇ ‘ਤੇ ਦੁਖ ਜਤਾਇਆ

Published on

----------- Advertisement -----------

 ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਮਹਾਂਕੁੰਭ ​​’ਚ ਵਾਪਰੇ ਦੁਖਦਾਈ ਹਾਦਸੇ ‘ਤੇ ਦੁਖ ਜਤਾਇਆ ਹੈ। ਅਮਿਤ ਸ਼ਾਹ ਨੇ ਕਿਹਾ ਕਿ ਉਹ ਉਨ੍ਹਾਂ ਲੋਕਾਂ ਪ੍ਰਤੀ ਆਪਣੀ ਸੰਵੇਦਨਾ ਪ੍ਰਗਟ ਕਰਦੇ ਹਨ ਜਿਨ੍ਹਾਂ ਨੇ ਇਸ ਹਾਦਸੇ ਵਿੱਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਪ੍ਰਮਾਤਮਾ ਉਨ੍ਹਾਂ ਨੂੰ ਇਸ ਦੁੱਖ ਨੂੰ ਸਹਿਣ ਦੀ ਤਾਕਤ ਦੇਵੇ। ਪ੍ਰਸ਼ਾਸਨ ਹਸਪਤਾਲਾਂ ਵਿੱਚ ਜ਼ਖਮੀਆਂ ਦਾ ਇਲਾਜ ਕਰਵਾ ਰਿਹਾ ਹੈ ਤੇ ਮੈਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਅਤੇ ਸਥਾਨਕ ਪ੍ਰਸ਼ਾਸਨ ਨਾਲ ਲਗਾਤਾਰ ਸੰਪਰਕ ਵਿੱਚ ਹਾਂ। ਮੰਗਲਵਾਰ-ਬੁੱਧਵਾਰ ਰਾਤ ਨੂੰ ਲਗਭਗ 1.30 ਵਜੇ ਪ੍ਰਯਾਗਰਾਜ ਦੇ ਸੰਗਮ ਕੰਢੇ ਭਗਦੜ ਮਚ ਗਈ ਸੀ, ਜਿਸ ਚ 14 ਤੋਂ ਵੱਧ ਲੋਕਾਂ ਦੇ ਖਤਮ ਹੋ ਜਾਣ ਦੀ ਖਬਰ ਹੈ ਤੇ ਇਸ ਘਟਨਾ ਦੇ ਵਿਚ 50 ਤੋਂ ਵੱਧ ਲੋਕ ਜ਼ਖਮੀ ਹੋ ਗਏ। ਹਾਲਾਂਕਿ ਪ੍ਰਸ਼ਾਸਨ ਨੇ ਮੌਤਾਂ ਜਾਂ ਜ਼ਖਮੀਆਂ ਦੀ ਗਿਣਤੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਤੇ ਇਹ ਵੀ ਖਦਸ਼ਾ ਹੈ ਕਿ ਉਹ ਗਿਣਤੀ ਵਧ ਵੀ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...