September 25, 2026, 7:25 pm
----------- Advertisement -----------
HomeNewsBreaking NewsCM ਮਾਨ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ EC ਦੀ ਰੇਡ ਭੜਕੇ ਭਗਵੰਤ...

CM ਮਾਨ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ EC ਦੀ ਰੇਡ ਭੜਕੇ ਭਗਵੰਤ ਮਾਨ, ਕਹਿ ਦਿੱਤੀ ਇਹ ਵੱਡੀ ਗੱਲ

Published on

----------- Advertisement -----------

ਦਿੱਲੀ ਵਿਧਾਨ ਸਭਾ ਚੋਣਾਂ ਦੇ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿੱਲੀ ਸਥਿਤ ਘਰ ਕਪੂਰਥਲਾ ਹਾਊਸ ‘ਤੇ ਅੱਜ ਚੋਣ ਕਮਿਸ਼ਨ ਦੀ ਟੀਮ ਰੇਡ ਕਰਨ ਪਹੁੰਚੀ ਹੈ। ਕਪੂਰਥਲਾ ਹਾਊਸ ਦੇ ਬਾਹਰ ਵੱਡੀ ਗਿਣਤੀ ਵਿਚ ਸੁਰੱਖਿਆ ਬਲ ਤਾਇਨਾਤ ਹਨ। ਟੀਮ ਨੂੰ ਫਿਲਹਾਲ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ ਹੈ।

ਦਿੱਲੀ ਸਥਿਤ ਕਪੂਰਥਲਾ ਹਾਊਸ ‘ਤੇ ਚੋਣ ਕਮਿਸ਼ਨ ਦੀ ਛਾਪੇਮਾਰੀ ਨੂੰ ਲੈ ਕੇ CM ਨੇ ਕੀਤਾ ਟਵੀਟ ਹੈ। ਉਨ੍ਹਾਂ ਕਿਹਾ ਕਿ ਅੱਜ ਦਿੱਲੀ ਪੁਲਿਸ ਦੇ ਨਾਲ ਚੋਣ ਕਮਿਸ਼ਨ ਦੀ ਟੀਮ ਨੇ ਦਿੱਲੀ ‘ਚ ਮੇਰੇ ਘਰ ਕਪੂਰਥਲਾ ਹਾਊਸ ਰੇਡ ਕਰਨ ਪਹੁੰਚੀ ਹੈ। ਦਿ4ਲੀ ਅੰਦਰ ਭਾਜਪਾ ਵਾਲੇ ਖੁੱਲ੍ਹੇਆਮ ਪੈਸੇ ਵੰਡ ਰਹੇ ਹਨ ਪਰ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ ਨੂੰ ਕੁਝ ਨਹੀਂ ਦਿਖ ਰਿਹਾ ਹੈ। ਇਨ੍ਹਾਂ ਸਭ ‘ਤੇ ਕੋਈ ਕਾਰਵਾਈ ਨਹੀਂ ਹੋ ਰਹੀ। ਇਕ ਤਰੀਕੇ ਤੋਂ ਦਿੱਲੀ ਪੁਲਿਸ ਤੇ ਚੋਣ ਕਮਿਸ਼ਨ BJP ਦੇ ਇਸ਼ਾਰੇ ‘ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੀ ਹੈ, ਜੋਕਿ ਬਹੁਤ ਹੀ ਨਿੰਦਣਯੋਗ ਹੈ”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਤਰਨਤਾਰਨ : ਸ਼ਰਾਬ ਦੇ ਨਸ਼ੇ ‘ਚ ਪੁੱਤ ਨੇ ਆਪਣੀ ਮਤਰੇਈ ਮਾਂ ਨੂੰ ਉਤਾਰਿਆ ਮੌਤ ਦੇ ਘਾਟ

ਤਰਨਤਾਰਨ ਵਿੱਚ ਇੱਕ ਨੌਜਵਾਨ ਨੇ ਆਪਣੀ ਮਤਰੇਈ ਮਾਂ ਦਾ ਚਾਕੂ ਮਾਰ ਕੇ ਕਤਲ ਕਰ...

ਕੈਨੇਡਾ ਦੇ ਸਰੀ ‘ਚ ਵਾਪਰੀ ਬੇਅਦਬੀ ਦੀ ਘਟਨਾ, ਟੋਰਾਂਟੋ ਲਿਜਾਣ ਲਈ ਗੱਡੀ ਦੀ ਡਿੱਕੀ ‘ਚ ਰੱਖਿਆ ਪਾਵਨ ਸਰੂਪ

ਕੈਨੇਡਾ ਦੇ ਸਰੀ ‘ਚ ਬੇਅਦਬੀ ਦੀ ਘਟਨਾ ਵਾਪਰੀ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿਚ...

‘ਮੈਂ ਭਾਜਪਾ ‘ਚ 4 ਸਾਲ ਕੁਝ ਨਹੀਂ ਖੱਟਿਆ’- BJP ‘ਚ ਆਪਣੇ ਸਫ਼ਰ ਬਾਰੇ ਕੈਪਟਨ ਅਮਰਿੰਦਰ ਦਾ ਵੱਡਾ ਬਿਆਨ

2027 ਦੇ ਚੋਣ ਦੰਗਲ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ...

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ Mushtaq Khan ਦਾ ਦਿਹਾਂਤ, ਕੈਂਸਰ ਦੀ ਬਿਮਾਰੀ ਤੋਂ ਪੀੜਤ ਸਨ ਅਦਾਕਾਰ

ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਮੁਸ਼ਤਾਕ ਖਾਨ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 56...

ਸੈਕਟਰ-22 ‘ਚ ਹੈੱਡ ਕਾਂਸਟੇਬਲ ਦਾ ਗੋਲੀਆਂ ਮਾਰ ਕੇ ਕਤਲ, ਪੁੱਤ ‘ਤੇ ਲੱਗ ਰਹੇ ਕਤਲ ਕਰਨ ਦੇ ਇਲਜ਼ਾਮ

ਚੰਡੀਗੜ੍ਹ ਦੇ ਸੈਕਟਰ-22 ਵਿਚ ਹੈੱਡ ਕਾਂਸਟੇਬਲ ਦਾ ਬੇਰਹਿਮੀ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ...

ਚੋਣਾਂ ਤੋਂ ਪਹਿਲਾਂ ਈਡੀ ਦੇ ਛਾਪਿਆਂ ਵਿਰੁੱਧ ‘ਆਪ’ ਆਗੂਆਂ ਤੇ ਵਰਕਰਾਂ ਦਾ ਪ੍ਰਦਰਸ਼ਨ, ਈਡੀ ਦੀ ਟੀਮ ਦਾ ਘੇਰਾਓ ਕਰ ਕੇ ਬੀਜੇਪੀ ਦੀ ਕੇਂਦਰ ਸਰਕਾਰ...

ਚੰਡੀਗੜ੍ਹ 24 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਈਡੀ ਦੀ ਛਾਪੇਮੲਰੀ ਖਿਲਾਫ ਮੋਹਾਲੀ ਵਿਖੇ ਗਮਾਡਾ...

ਈਡੀ ਦੇ ਅਧਿਕਾਰੀਆਂ ਨੇ ਮੇਰੇ ਪਰਿਵਾਰ ‘ਤੇ ਦਬਾਅ ਪਾਇਆ ਕਿ ਉਹ ਮੈਨੂੰ ‘ਆਪ’ ਛੱਡ ਕੇ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਲਈ ਕਹਿਣ: ਹਰਦੀਪ...

ਚੰਡੀਗੜ੍ਹ 24 ਸਤੰਬਰ:ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਵੀਰਵਾਰ ਨੂੰ ਭਾਜਪਾ ਨੇਤਾ ਰਵਨੀਤ ਸਿੰਘ...

ਸੰਜੀਵ ਅਰੋੜਾ ਜੇਲ੍ਹ ‘ਚੋਂ ਲੜ ਸਕਦੇ ਚੋਣ! ਲੁਧਿਆਣਾ ਵੈਸਟ ਤੋਂ AAP ਨੇ ਨਹੀਂ ਲਾਇਆ ਨਵਾਂ ਹਲਕਾ ਇੰਚਾਰਜ

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਕਈ...

ਸਿੰਗਰ ਅੰਗਦ ਤਲਵਾਰ ਨੇ ਮੰਗੀ ਮੁਆਫ਼ੀ, ਕਿਹਾ- ਭਵਿੱਖ ‘ਚ ਪੂਰੀ ਮਰਿਆਦਾ ਦਾ ਰੱਖਾਂਗਾ ਧਿਆਨ

ਜਿਮਖਾਨਾ ਕਲੱਬ ‘ਚ ਹੋਈ ਰਾਧੇ ਸ਼ਿਆਮ ਭਜਨ ਸੰਧਿਆ ਦੌਰਾਨ ਗੁਰੂ ਗ੍ਰੰਥ ਸਾਹਿਬ ਦੀ ਬਾਣੀ...