June 26, 2026, 12:46 pm
----------- Advertisement -----------
HomeNewsBreaking Newsਚੰਡੀਗੜ੍ਹ ਮੇਅਰ ਚੋਣ ਵਿਚਾਲੇ 'ਆਪ' ਨੂੰ ਵੱਡੀ ਰਾਹਤ, ਮੌਜੂਦਾ ਮੇਅਰ ਦੀ ਗ੍ਰਿਫ਼ਤਾਰੀ...

ਚੰਡੀਗੜ੍ਹ ਮੇਅਰ ਚੋਣ ਵਿਚਾਲੇ ‘ਆਪ’ ਨੂੰ ਵੱਡੀ ਰਾਹਤ, ਮੌਜੂਦਾ ਮੇਅਰ ਦੀ ਗ੍ਰਿਫ਼ਤਾਰੀ ‘ਤੇ ਰੋਕ

Published on

----------- Advertisement -----------

ਚੰਡੀਗੜ੍ਹ ਮੇਅਰ ਚੋਣ ਵਿਚਾਲੇ ‘ਆਪ’ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਹਰਿਆਣਾ ਹਾਈ ਕੋਰਟ ਨੇ ਮੌਜੂਦਾ ਮੇਅਰ ਕੁਲਦੀਪ ਕੁਮਾਰ ਦੀ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਹੁਣ ਮੌਜੂਦਾ ਮੇਅਰ ਕੁਲਦੀਪ ਕੁਮਾਰ ਬਿਨਾਂ ਕਿਸੇ ਡਰ ਤੋਂ ਆਪਣੀ ਵੋਟ ਪਾ ਸਕਦੇ ਹਨ।  ਹਾਈ ਕੋਰਟ ਨੇ ਕੁਲਦੀਪ ਕੁਮਾਰ ਨੂੰ ਜਾਂਚ ‘ਚ ਸ਼ਾਮਲ ਹੋਣ ਲਈ ਕਿਹਾ ਹੈ।  ਦਰਅਸਲ ਨੌਕਰੀ ਲਈ ਰਿਸ਼ਵਤ ਮੰਗਣ ਦੇ ਇਲਜ਼ਾਮਾਂ ‘ਚ ਮੇਅਰ ‘ਤੇ ਐਫ਼ਆਈਆਰ ਕੀਤੀ ਗਈ ਸੀ, ਜਿਸ ਲਈ ਅਗਾਊਂ ਜ਼ਮਾਨਤ ਲਈ ਕੁਲਦੀਪ ਕੁਮਾਰ ਨੇ ਹਾਈ ਕੋਰਟ ਦਾ ਰੁਖ਼ ਕੀਤਾ ਸੀ।

ਭਾਜਪਾ ਦੇ ਹਰਪ੍ਰੀਤ ਬਬਲਾ ਚੰਡੀਗੜ੍ਹ ਨਗਰ ਨਿਗਮ ਦੇ ਨਵੇਂ ਮੇਅਰ ਬਣ ਗਏ ਹਨ। ਉਨ੍ਹਾਂ ਨੇ ਕਰਾਸ ਵੋਟਿੰਗ ਤੋਂ ਬਾਅਦ 2 ਵੋਟਾਂ ਨਾਲ ਚੋਣ ਜਿੱਤੀ। ਭਾਜਪਾ ਉਮੀਦਵਾਰ ਨੂੰ 19 ਵੋਟਾਂ ਮਿਲੀਆਂ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਅਤੇ ਕਾਂਗਰਸ ਗਠਜੋੜ ਦੀ ਉਮੀਦਵਾਰ ਪ੍ਰੇਮ ਲਤਾ ਨੂੰ 17 ਵੋਟਾਂ ਮਿਲੀਆਂ।

ਇਸ ਦੇ ਨਾਲ ਹੀ ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੇ ਨਾਵਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਕਾਂਗਰਸੀ ਉਮੀਦਵਾਰ ਜਸਬੀਰ ਸਿੰਘ ਬੰਟੀ ਸੀਨੀਅਰ ਡਿਪਟੀ ਮੇਅਰ ਚੁਣੇ ਗਏ ਹਨ। ਉਨ੍ਹਾਂ ਨੂੰ ਕੁੱਲ 19 ਵੋਟਾਂ ਮਿਲੀਆਂ।

ਜਦਕਿ ਭਾਜਪਾ ਉਮੀਦਵਾਰ ਬਿਮਲਾ ਦੂਬੇ ਨੂੰ 17 ਵੋਟਾਂ ਮਿਲੀਆਂ। ਇਸ ਤੋਂ ਇਲਾਵਾ ਕਾਂਗਰਸ ਦੀ ਤਰੁਣਾ ਮਹਿਤਾ ਡਿਪਟੀ ਮੇਅਰ ਬਣੀ। ਇਸ ਤੋਂ ਇਲਾਵਾ ਕਾਂਗਰਸ ਦੀ ਤਰੁਣਾ ਮਹਿਤਾ ਡਿਪਟੀ ਮੇਅਰ ਬਣੀ। ਉਨ੍ਹਾਂ ਨੂੰ 19 ਵੋਟਾਂ ਮਿਲੀਆਂ। ਜਦਕਿ ਭਾਜਪਾ ਉਮੀਦਵਾਰ ਲਖਬੀਰ ਸਿੰਘ ਨੂੰ 17 ਵੋਟਾਂ ਮਿਲੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...

ਐਂਟੀ ਗੈਂਗਸਟਰ ਟਾਸਕ ਫੋਰਸ ਵੱਲੋਂ ਗੈਂਗਸਟਰ ਨੈੱਟਵਰਕਾਂ ਨੂੰ ਵੱਡਾ ਝਟਕਾ; ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 152 ਦਿਨਾਂ ਵਿੱਚ 713 ਗੈਰਕਾਨੂੰਨੀ ਹਥਿਆਰ ਬਰਾਮਦ

ਐੱਸ.ਏ.ਐੱਸ. ਨਗਰ (ਮੋਹਾਲੀ); 25 ਜੂਨ 2026:ਸੰਗਠਿਤ ਅਪਰਾਧ ਅਤੇ ਗੈਂਗ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਸਖ਼ਤ...

‘ਕੱਦ 2 ਇੰਚ ਉੱਚਾ, ਮਾਸਕ ਲਾਇਆ, ਗਲੇ ‘ਤੇ ਨਿਸ਼ਾਨ ਨਹੀਂ’, ਕਥਿਤ ਵੀਡੀਓ ਵਿਵਾਦ ‘ਤੇ CM ਮਾਨ ਦੇ ਖੁਲਾਸੇ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਵੀਰਵਾਰ ਨੂੰ ਮੋਹਾਲੀ ਵਿੱਚ ਆਪਣੇ ਕਥਿਤ ਵਾਇਰਲ...

ਪੰਜਾਬ ਕਾਂਗਰਸ ‘ਚ ਵੱਡੇ ਧਮਾਕੇ ਦੀ ਤਿਆਰੀ! ਚੰਨੀ ਤੇ ਰੰਧਾਵਾ ਦਿੱਲੀ ਤਲਬ, ਰਾਜਾ ਵੜਿੰਗ ਦੀ ਕੁਰਸੀ ‘ਤੇ ਮੰਡਰਾਏ ਸੰਕਟ ਦੇ ਬੱਦਲ

ਪੰਜਾਬ ਕਾਂਗਰਸ 'ਚ 2027 ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਜਥੇਬੰਦਕ ਫੇਰਬਦਲ ਦੀਆਂ ਅਟਕਲਾਂ...

ਵਿਰਾਟ ਕੋਹਲੀ ਦੇ ‘One8’ ਬ੍ਰਾਂਡ ਦੇ ਜੁੱਤਿਆਂ ਨੇ ਮਚਾਈ ਧੁੰਮ, 24 ਘੰਟਿਆਂ ‘ਚ ਵਿਕੇ ਡੇਢ ਲੱਖ ਜੁੱਤੇ

ਵਿਰਾਟ ਕੋਹਲੀ ਦੇ 'One8' ਬ੍ਰਾਂਡ ਦੇ ਜੁੱਤਿਆਂ ਨੇ ਧੂਮ ਮਚਾ ਰੱਖੀ ਹੈ। ਲਾਂਚ ਹੋਣ...

ਪਟਿਆਲਾ ‘ਚ ਫ਼ੌਜੀ ਨੇ ਪਤਨੀ ਨੂੰ ਕਾਰ ‘ਚ ਬਿਠਾ ਕੇ ਭਾਖੜਾ ਨਹਿਰ ‘ਚ ਸੁੱਟਿਆ, ਪਤਨੀ ਦੀ ਮੌਤ

ਪੰਜਾਬ ਦੇ ਪਟਿਆਲਾ ਵਿੱਚ ਇੱਕ ਫ਼ੌਜੀ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕੀਤੇ ਜਾਣ...

ਪੁਲਿਸ ਕਸਟਡੀ ‘ਚੋਂ ਮੁਲਜ਼ਮ ਫਰਾਰ, ਭਾਲ ਲਈ CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਉਸ ਵੇਲੇ ਹੜਕੰਪ ਮਚ ਗਿਆ ਜਦੋਂ ਆਰਮਜ਼ ਐਕਟ ਤਹਿਤ...