ਪੰਜਾਬ ਸੀ.ਐਮ ਚਰਨਜੀਤ ਚੰਨੀ ਦੀ ਅਗਵਾਈ ਵਾਲੀ ਪਾਰਟੀ ਕਾਂਗਰਸ ਨੂੰ ਸੁਨਾਮ ਤੋਂ ਝਟਕਾ ਲੱਗਾ ਹੈ। ਕਾਂਗਰਸ ਪਾਰਟੀ ਤੋਂ ਨਾਰਾਜ਼ ਚੱਲ ਰਹੀ ਦਾਮਨ ਥਿੰਦ ਬਾਜਵਾ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਈ ਹੈ। ਦਸ ਦਈਏ ਕਿ ਟਿਕਟ ਨਾ ਮਿਲਣ ਕਾਰਨ ਦਾਮਨ ਬਾਜਵਾ ਪਾਰਟੀ ਤੋਂ ਨਾਰਾਜ਼ ਹੋਣ ਚੱਲ ਰਹੀ ਸੀ ਕਿਉ ਕਿ ਕਾਂਗਰਸ ਨੇ ਦਮਨ ਬਾਜਵਾ ਦੀ ਟਿਕਟ ਕੱਟ ਕੇ ਜਸਵਿੰਦਰ ਧੀਮਾਨ ਨੂੰ ਦਿੱਤੀ ਸੀ
ਦਸ ਦਈਏ ਕਿ ਟਿਕਟ ਨਾ ਮਿਲਣ ਕਾਰਨ ਦਮਨ ਨੇ ਆਜ਼ਾਦ ਉਮੀਦਵਾਰ ਵਜੋਂ ਵੀ ਨਾਮਜ਼ਦਗੀ ਭਰੀ ਸੀ ਪਰ ਫਿਰ ਕਾਗਜ਼ ਵਾਪਿਸ ਲੈ ਲਏ ਸਨ।
----------- Advertisement -----------
ਦਾਮਨ ਬਾਜਵਾ BJP ‘ਚ ਸ਼ਾਮਲ
Published on
----------- Advertisement -----------
----------- Advertisement -----------












