September 27, 2026, 10:15 am
----------- Advertisement -----------
HomeNewsBreaking Newsਖੀਰਾਂਵਾਲੀ ਪੈਟਰੋਲ ਪੰਪ ਤੇ ਚੱਲੀ ਗੋਲੀ ਦੌਰਾਨ ਇੱਕ ਕਰਿੰਦਾ ਜਖਮੀ, ਲੁਟੇਰੇ ਨਗਦੀ...

ਖੀਰਾਂਵਾਲੀ ਪੈਟਰੋਲ ਪੰਪ ਤੇ ਚੱਲੀ ਗੋਲੀ ਦੌਰਾਨ ਇੱਕ ਕਰਿੰਦਾ ਜਖਮੀ, ਲੁਟੇਰੇ ਨਗਦੀ ਲੁੱਟ ਕੇ ਫਰਾਰ

Published on

----------- Advertisement -----------

ਕਪੂਰਥਲਾ ਦੇ ਖੀਰਾਵਾਲੀ ਪੈਟਰੋਲ ਪੰਪ ਤੇ ਗੋਲੀ ਚੱਲਣ ਨਾਲ ਇੱਕ ਕਰਿੰਦਾ ਗੰਭੀਰ ਜ਼ਖਮੀ ਹੋ ਗਿਆ ਲੁਟੇਰੇ ਨਗਦੀ ਲੁੱਟ ਕੇ ਫਰਾਰ ਹੋ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਦੇਰ ਰਾਤ ਖੀਰਾਂਵਾਲੀ ਵਿਖੇ ਦੋ ਮੋਟਰਸਾਈਕਲ ਤੇ ਸਵਾਰ ਛੇ ਲੁਟੇਰੇ ਆਏ ਉਹਨਾਂ ਨੇ ਪੈਟਰੋਲ ਪੰਪ ਤੇ ਕੰਮ ਕਰਦੇ ਇੱਕ ਕਰਿੰਦੇ ਕੋਲੋਂ 4000 ਰੁਪਏ ਦੀ ਨਗਦੀ ਖੋਹ ਲਈ, ਜਦੋਂ ਉਹ ਦੂਸਰੇ ਕਰਿੰਦੇ ਕੁਲਵੰਤ ਸਿੰਘ ਪੁੱਤਰ ਧੂਰੀਆ ਰਾਮ ਕੋਲੋਂ ਪੈਸੇ ਖੋਹਣ ਲੱਗੇ ਤਾਂ ਉਸ ਨੇ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਉਸ ਉੱਤੇ ਗੋਲੀ ਚਲਾ ਦਿੱਤੀ, ਗੋਲੀ ਉਸਦੇ ਪੱਟ ਵਿੱਚੋਂ ਆਰ-ਪਾਰ ਹੋ ਗਈ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਲੁਟੇਰੇ ਮੌਕੇ ਤੋਂ ਫਰਾਰ ਹੋ ਗਏ। ਜਖਮੀ ਨੂੰ ਉਸ ਦੇ ਸਾਥੀਆਂ ਵੱਲੋਂ ਸਿਵਲ ਹਸਪਤਾਲ ਕਪੂਰਥਲਾ ਪਹੁੰਚਾਇਆ ਗਿਆ ਜਿੱਥੇ ਡਿਊਟੀ ਡਾਕਟਰ ਆਸ਼ੀਸ਼ ਪਾਲ ਸਿੰਘ ਵੱਲੋਂ ਮੁਢਲੇ ਇਲਾਜ ਤੋਂ ਬਾਅਦ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਉਸ ਨੂੰ ਜਲੰਧਰ ਰੈਫਰ ਕਰ ਦਿੱਤਾ ਗਿਆ ਅਤੇ ਬਾਦ ਵਿੱਚ ਲੁਧਿਆਣਾ ਵਿਖੇ ਹਸਪਤਾਲ ਦੌਰਾਨ ਉਸ ਦੀ ਮੌਤ ਹੋ ਗਈ ਹੈ । ਪੁਲਿਸ ਘਟਨਾ ਸਥਾਨ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...