November 11, 2026, 12:11 pm
----------- Advertisement -----------
HomeNewsBreaking News27 ਸਾਲ ਬਾਅਦ ਬੀਜੇਪੀ ਨੇ ਦਿੱਤਾ ਆਪ ਨੂੰ ਝਟਕਾ, ਖਿੜਿਆ ਕਮਲ

27 ਸਾਲ ਬਾਅਦ ਬੀਜੇਪੀ ਨੇ ਦਿੱਤਾ ਆਪ ਨੂੰ ਝਟਕਾ, ਖਿੜਿਆ ਕਮਲ

Published on

----------- Advertisement -----------

ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਸ ਵਿਚ ਬੀਜੇਪੀ ਦੀ ਜਿੱਤ ਸਾਫ ਨਜ਼ਰ ਆ ਰਹੀ ਹੈ। ਉਥੇ ਹੀ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਨਵੀਂ ਦਿੱਲੀ ਤੇ ਜੰਗਪੁਰਾ ਸੀਟ ਤੋਂ ਲੱਗਾ ਹੈ, ਜਿਥੇ ਸਾਬਕਾ ਡਿਪਟੀ ਸੀ.ਐੱਮ. ਰਹਿ ਚੁੱਕੇ ਮਨੀਸ਼ ਸਿਸੋਦੀਆ 600 ਵੋਟਾਂ ਨਾਲ ਹਾਰ ਗਏ ਹਨ। ਇਸ ਸੀਟ ‘ਤੇ ਬੀਜੇਪੀ ਦੇ ਤਰਵਿੰਦਰ ਸਿੰਘ ਮਾਰਵਾਹ ਨੇ ਬਾਜ਼ੀ ਮਾਰ ਲਈ ਹੈ।

ਕੇਜਰੀਵਾਲ ਨੂੰ ਵੀ ਨਵੀਂ ਦਿੱਲੀ ਸੀਟ ਤੋਂ ਅਰਵਿੰਦ ਕੇਜਰੀਵਾਲ ਨੂੰ ਵੀ ਹਾਰ ਮਿਲੀ ਹੈ।ਬੀਜੇਪੀ ਦੇ ਪ੍ਰਵੇਸ਼ ਸ਼ਰਮਾ ਨੇ ਕੇਜਰੀਵਾਲ ਨੂੰ 3182 ਵੋਟਾਂ ਦੇ ਫਰਕ ਨਾਲ ਹਰਾ ਦਿੱਤਾ। ਸੀ.ਐੱਮ. ਆਤਿਸ਼ੀ ਵੀ ਪਿੱਛੇ ਚੱਲ ਰਹੀ ਹੈ। ਕੁਝ ਸੀਟਾਂ ‘ਤੇ ਜ਼ਬਰਦਸਤ ਟੱਕਰ ਚੱਲ ਰਹੀ ਹੈ। ਕਦੇ ਭਾਜਪਾ ਤਾਂ ਕਦੇ ਆਪ ਦੀ ਬੜ੍ਹਤ ਬਣ ਰਹੀ ਹੈ।ਦਿੱਲੀ ਚੋਣ ਨਤੀਜਿਆਂ ਦੇ ਅਧਿਕਾਰਤ ਰੁਝਾਨਾਂ ਨੇ ਰਾਸ਼ਟਰੀ ਰਾਜਧਾਨੀ ਵਿੱਚ ਭਾਜਪਾ ਦੀ ਵਾਪਸੀ ਦੇ ਸੰਕੇਤ ਦਿੱਤੇ ਜਾਣ ਤੋਂ ਬਾਅਦ ਭਾਜਪਾ ਦਫਤਰ ਵਿੱਚ ਜਸ਼ਨ ਚੱਲ ਰਹੇ ਹਨ। ਚੋਣ ਕਮਿਸ਼ਨ ਦੇ ਰੁਝਾਨਾਂ ਮੁਤਾਬਕ ਭਾਜਪਾ 45 ਸੀਟਾਂ ‘ਤੇ ਅੱਗੇ ਹੈ, ਜਦਕਿ ‘ਆਪ’ 25 ਸੀਟਾਂ ‘ਤੇ ਅੱਗੇ ਹੈ।ਰਾਜੌਰੀ ਗਾਰਡਨ ਸੀਟ ਤੋਂ BJP ਦੇ ਮਨਜਿੰਦਰ ਸਿੰਘ ਸਿਰਸਾ 17,376 ਵੋਟਾਂ ਦੇ ਫਰਕ ਨਾਲ ਜਿੱਤੇ ਹਨ।

ਉਥੇ ਹੀ ਕੋਂਡਲੀ ਤੋਂ ਆਪ ਦੇ ਉਮੀਦਵਾਰ ਕੁਲਦੀਪ ਕੁਮਾਰ ਮੋਨੂੰ ਨੇ ਜਿੱਤ ਦਰਜ ਕੀਤੀ ਹੈ। ਦਿੱਲੀ ਕਸਤੂਰਬਾ ਨਗਰ ਸੀਟ ਤੋਂ ਨੀਰਜ ਬਸੋਆ ਜਿੱਤੇ ਹਨ।

ਉਥੇ ਹੀ ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ‘ਤੇ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਕਿਹਾ, “…ਲੋਕਾਂ ਦਾ ਨਵੀਂ ਪਾਰਟੀ ‘ਤੇ ਵਿਸ਼ਵਾਸ ਸੀ ਪਰ ਬਾਅਦ ‘ਚ ਸ਼ਰਾਬ ਦੀਆਂ ਦੁਕਾਨਾਂ ਵਧਾਉਣ ਕਾਰਨ ਉਸ ਦੀ (ਅਰਵਿੰਦ ਕੇਜਰੀਵਾਲ) ਇਮੇਜ ਖਰਾਬ ਹੋਣ ਲੱਗੀ। ਜਨਤਾ ਦੀ ਨਿਰਸਵਾਰਥ ਸੇਵਾ ਹੀ ਭਗਵਾਨ ਦੀ ਪੂਜਾ ਹੈ, ਉਨ੍ਹਾਂ ਨੂੰ ਇਸ ਗੱਲ ਦੀ ਸਮਝ ਨਹੀਂ ਆਈ, ਜਿਸ ਕਾਰਨ ਉਹ ਗਲਤ ਰਸਤੇ ‘ਤੇ ਚਲਾ ਗਿਆ…

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...