November 11, 2026, 12:24 pm
----------- Advertisement -----------
HomeNewsBreaking Newsਨਗਰ ਪੰਚਾਇਤ ਨਡਾਲਾ ਤੇ  ਕਾਂਗਰਸ ਦਾ ਕਬਜ਼ਾ, ਸੁਖਪਾਲ ਖਹਿਰਾ ਨੂੰ ਮੀਟਿੰਗ ਹਾਲ...

ਨਗਰ ਪੰਚਾਇਤ ਨਡਾਲਾ ਤੇ  ਕਾਂਗਰਸ ਦਾ ਕਬਜ਼ਾ, ਸੁਖਪਾਲ ਖਹਿਰਾ ਨੂੰ ਮੀਟਿੰਗ ਹਾਲ ਚ ਜਾਣ ਤੋਂ ਗਿਆ ਰੋਕਿਆ

Published on

----------- Advertisement -----------

  ਅੱਜ ਨਗਰ ਪੰਚਾਇਤ ਨਡਾਲਾ ਦੇ ਪ੍ਰਧਾਨ ਤੇ ਉਪ ਪ੍ਰਧਾਨ ਦੀ ਚੋਣ ਵੇਲੇ ਮਹੋਲ ਉਸ ਵੇਲੇ ਤਨਾਅਪੂਰਨ ਹੋ ਗਿਆ ਜਦੋ ਮੀਟਿੰਗ ਹਾਲ ਵਿੱਚ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜਾਣ ਲਈ ਰੋਕਿਆ ਗਿਆ ਪਰੰਤੂ ਬਹਿਸ ਬਾਜ਼ੀ ਤੋ ਬਾਅਦ ਰਿਟਰਨਿੰਗ ਅਫਸਰ ਕਮ ਤਹਿਸੀਲਦਾਰ ਭੁਲੱਥ ਹਰਮਿੰਦਰ ਸਿੰਘ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਅੰਦਰ ਜਾਣ ਦੀ ਇਜਾਜਤ ਦਿੱਤੀ ਜਿਸ ਵਿੱਚ ਮੀਟਿੰਗ ਦੋਰਾਨ ਖਹਿਰਾ ਨੇ ਆਪਣਾ ਬਹੁਮਤ ਸਾਬਤ ਕੀਤਾ ਤੇ  ਰਿਟਰਨਿੰਗ ਅਫਸਰ ਦੀ ਅਗਵਾਈ ਹੇਠ ਚੋਣ ਦੋਰਾਨ ਕਾਂਗਰਸ ਦੇ ਵਾਰਡ ਨੰ 1 ਤੋ ਬਲਜੀਤ ਕੌਰ ਵਾਲੀਆ ਪਤਨੀ ਅਵਤਾਰ ਸਿੰਘ ਵਾਲੀਆ ਨੂੰ ਪ੍ਰਧਾਨ ਤੇ ਵਾਰਡ ਨੰ 6 ਤੋ ਕਾਂਗਰਸ ਦੇ ਸੰਦੀਪ ਪਸ਼ਰੀਚਾ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਤੇ ਢਾਈ- ਢਾਈ ਸਾਲ ਪ੍ਰਧਾਨਗੀ ਲਈ ਮਤਾ ਪਾਸ ਕੀਤਾ । ਇਸ ਦੋਰਾਨ ਕਾਂਗਰਸ ਨੇ ਖੁਸੀ ਵਿੱਚ ਢੋਲ ਵਜਾਏ ਤੇ ਸਥਾਨਕ ਧਾਰਮਿਕ ਸਥਾਨਾ ਤੇ ਜਾ ਕੇ ਸ਼ੁਕਰਾਨਾ ਕੀਤਾ । 

ਸੱਤਾਧਾਰੀ ਵੱਲੋਂ ਕੀਤੀ ਜਾ ਰਹੀ ਧੱਕੇਸ਼ਾਹੀ ਦਾ ਜਵਾਬ ਦਿੰਦਿਆ ਵਿਦਾਇਕ ਸੁਖਪਾਲ ਸਿੰਘ ਖਹਿਰਾ ਨੇ ਆਖਿਆ ਕਿ ਭਗਵੰਤ ਮਾਨ ਨੇ ਦਿੱਲੀ ਵਿੱਚ ਹੋਈ ਕਰਾਰੀ ਹਾਰ ਤੋ ਕੋਈ ਸਬਕ ਨਹਿ ਲਿਆ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...