November 13, 2026, 6:16 pm
----------- Advertisement -----------
HomeNewsBreaking Newsਚੇਅਰਮੈਨ ਸੁਖਵਿੰਦਰ ਬਿੰਦਰਾ ਅਤੇ ਚੇਅਰਮੈਨ ਅਮਰਜੀਤ ਟਿੱਕਾ ਭਾਜਪਾ 'ਚ ਸ਼ਾਮਲ

ਚੇਅਰਮੈਨ ਸੁਖਵਿੰਦਰ ਬਿੰਦਰਾ ਅਤੇ ਚੇਅਰਮੈਨ ਅਮਰਜੀਤ ਟਿੱਕਾ ਭਾਜਪਾ ‘ਚ ਸ਼ਾਮਲ

Published on

----------- Advertisement -----------

ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਪੰਜਾਬ ਮੱਧਮ ਉਦਯੋਗ ਵਿਕਾਸ ਬੋਰਡ ਦੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਅਤੇ ਉਨ੍ਹਾਂ ਦੇ ਭਤੀਜੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਨੇ ਕਾਂਗਰਸ ਨੂੰ ਅਲਵਿਦਾ ਕਹਿ ਦਿੱਤਾ ਹੈ। ਦੋਵੇਂ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ ਹਨ।
ਦਸ ਦਈਏ ਕਿ ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ ਅਤੇ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਚੰਡੀਗੜ੍ਹ ਵਿਖੇ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਅਤੇ ਹੋਰ ਆਗੂਆਂ ਦੀ ਅਗਵਾਈ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...