November 11, 2026, 1:54 pm
----------- Advertisement -----------
HomeNewsBreaking Newsਇੰਝ ਵੀ ਆਉਂਦੀ ਹੈ ਮੌ+ਤ !,ਗੁਰੂ ਘਰ ਚ ਮੱਥਾ ਟੇਕਦੇ ਹੀ ਪਿਆ...

ਇੰਝ ਵੀ ਆਉਂਦੀ ਹੈ ਮੌ+ਤ !,ਗੁਰੂ ਘਰ ਚ ਮੱਥਾ ਟੇਕਦੇ ਹੀ ਪਿਆ ਦਿਲ ਦਾ ਦੌਰਾ,ਮੱਥਾ ਟੇਕਦੇ ਹੀ ਛੱਡੇ ਸਾਹ

Published on

----------- Advertisement -----------

ਕਹਿੰਦੇ ਨੇ ਮੌਤ ਤੇ ਜ਼ਿੰਦਗੀ ਦਾ ਕੋਈ ਭਰੋਸਾ ਨਹੀਂ ਕਦੇ ਵੀ ਕਿਤੇ ਵੀ ਆ ਸਕਦੀ ਹੈ, ਇਸੇ ਤਰ੍ਹਾਂ ਦੀ ਘਟਨਾ ਸਾਹਮਣੇ ਆਈ ਹੈ ਜਦੋਂ ਇੱਕ ਬਜ਼ੁਰਗ ਔਰਤ ਦੀ ਗੁਰੂ ਦੇ ਚਰਨਾਂ ਵਿੱਚ ਹੀ ਮੌਤ ਹੋ ਗਈ| ਕਸਬਾ ਨਡਾਲਾ ਦੇ ਇਤਿਹਾਸਕ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਰੋਜਾਨਾ ਦੀ ਤਰਾਂ ਨਡਾਲੇ ਦੀ ਇਕ ਬਜੁਰਗ ਮਹਿਲਾ ਮੱਥਾ ਟੇਕਣ ਆਉਦੀ ਹੈ ਪਰ ਪ੍ਰਮਾਤਮਾ ਨੂੰ ਕੁਝ ਹੋਰ ਹੀ ਮਨਜੂਰ ਸੀ ਅੱਜ ਜਿਵੇ ਹੀ ਬਜੁਰੁਗ ਮਹਿਲਾ ਨੇ ਮੱਥਾ ਟੇਕ ਕੇ.ਪ੍ਰੀਕਰਮਾ ਸ਼ੁਰੂ ਕੀਤੀ ਤਾਂ  ਮਹਿਲਾ ਨੂੰ ਹਾਰਟ ਅਟੈਕ ਆ ਜਾਦਾ ਹੈ

ਇਸ ਦੋਰਾਨ ਸੇਵਾਦਾਰ ਨੇ.ਬਜੁਰਗ ਅੋਰਤ ਨੂੰ ਚੁਕ ਕੇ ਉਸਦੇ ਵਾਰਸਾ ਨੂੰ ਸੂਚਿਤ ਕੀਤੀ

ਬਜੁਰਗ ਮਹਿਲਾ ਦੀ ਪਚਾਣ ਜਸਬੀਰ ਕੌਰ ਪਤਨੀ ਸਵਰਗੀ ਮਾਸਟਰ ਨਰਿੰਦਰ ਸਿੰਘ  ਵਾਸੀ ਨਡਾਲਾ ਵਜੋ ਹੋਈ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ ਐੱਸ.ਐੱਸ.ਪੀ. ਦੋਸ਼ੀ ਕਰਾਰ

 1992 ਦੇ ਬਹੁ-ਚਰਚਿਤ ਟਰਾਂਸਪੋਰਟਰ ਅਮਰੀਕ ਸਿੰਘ ਸਕਰੀ ਦੇ ਲਾਪਤਾ ਹੋਣ ਦੇ ਕਰੀਬ 34 ਸਾਲ ਪੁਰਾਣੇ...

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...