June 11, 2026, 7:18 pm
----------- Advertisement -----------
HomeNewsBreaking NewsAAP ਲੀਡਰ ਕਰਮਜੀਤ ਅਨਮੋਲ ਦੇ ਗੰਨਮੈਨ ਨਾਲ ਲੁੱਟ, ਲੁਟੇਰਿਆਂ ਨੇ ਅਗ਼ਵਾ ਕਰਕੇ...

AAP ਲੀਡਰ ਕਰਮਜੀਤ ਅਨਮੋਲ ਦੇ ਗੰਨਮੈਨ ਨਾਲ ਲੁੱਟ, ਲੁਟੇਰਿਆਂ ਨੇ ਅਗ਼ਵਾ ਕਰਕੇ ਖੰਨਾ ‘ਚ ਸੁੱਟਿਆ

Published on

----------- Advertisement -----------

ਪੰਜਾਬੀ ਕਲਾਕਾਰ ਅਤੇ ਸਿਆਸਤਦਾਨ ਕਰਮਜੀਤ ਅਨਮੋਲ ਦੇ ਗੰਨਮੈਨ ਸਰਬਪ੍ਰੀਤ ਸਿੰਘ ਨਾਲ ਲੁੱਟ ਦੀ ਖ਼ਬਰ ਹੈ। ਘਟਨਾ ਖਰੜ (Kharar News) ਦੇ ਲਾਂਡਰਾਂ ਇਲਾਕੇ ਦੀ ਦੱਸੀ ਜਾ ਰਹੀ ਹੈ, ਜਿਥੇ ਗੰਨਮੈਨ ਨੂੰ ਅਗਵਾ ਕਰਕੇ ਲੁੱਟਿਆ ਗਿਆ। ਦੱਸਿਆ ਜਾ ਰਿਹਾ ਹੈ ਕਿ ਗੰਨਮੈਨ ਇਸ ਸਮੇਂ ਖੰਨਾ ਸਿਵਲ ਹਸਪਤਾਲ ਵਿਖੇ ਦਾਖਲ ਹੈ।

ਜਾਣਕਾਰੀ ਅਨੁਸਾਰ ਲਾਂਡਰਾਂ ਦੇ ਮਜਾਤ ਇਲਾਕੇ ਨੇੜੇ ਲੁਟੇਰਿਆਂ ਨੇ ਪਹਿਲਾਂ ਸਰਬਪ੍ਰੀਤ ਸਿੰਘ ਦੀ ਕਾਰ ਨੂੰ ਘੇਰ ਲਿਆ ਅਤੇ ਫਿਰ ਸਰਬਪ੍ਰੀਤ ਨੂੰ ਬੰਦੂਕ ਦੀ ਨੋਕ ‘ਤੇ ਅਗਵਾ ਕਰ ਲਿਆ ਅਤੇ ਉਸਦੀ ਕਾਰ ਖੋਹ ਕੇ ਭੱਜ ਗਏ। ਸਰਬਪ੍ਰੀਤ ਨੂੰ ਜ਼ਖਮੀ ਹਾਲਤ ਵਿੱਚ ਖੰਨਾ ਵਿਖੇ ਸੁੱਟਿਆ ਗਿਆ, ਜਿਸ ਕਾਰਨ ਉਸਨੂੰ ਸਿਵਲ ਹਸਪਤਾਲ ਖੰਨਾ ਵਿਖੇ ਦਾਖਲ ਕਰਵਾਇਆ ਗਿਆ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਰਬਪ੍ਰੀਤ ਤੋਂ ਲੁੱਟੀ ਹੋਈ ਗੱਡੀ ਲੁਟੇਰੇ ਮਲੇਰਕੋਟਲਾ ਇਲਾਕੇ ਵਿੱਚ ਹਾਦਸਾਗ੍ਰਸਤ ਹਾਲਾਤ ਵਿੱਚ ਛੱਡ ਫ਼ਰਾਰ ਹੋ ਗੁਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਟਾਰੀ ਸਰਹੱਦ ਤੋਂ ਪਾਕਿਸਤਾਨ ਨੂੰ ਸੌਂਪੀ ਗਈ ਪਾਲਕੀ ਸਾਹਿਬ, ਨਨਕਾਣਾ ਸਾਹਿਬ ਹੋਵੇਗੀ ਸੁਸ਼ੋਭਿਤ

ਸਿੱਖ ਧਰਮ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਸਥਾਨ, ਗੁਰਦੁਆਰਾ...

ਬਹਿਬਲ ਕਲਾਂ ਗੋਲੀਕਾਂਡ- ਗਿਆਨੀ ਰਘਬੀਰ ਸਿੰਘ ਨੇ ਸਿੱਟ ਕੋਲ ਦਰਜ ਕਰਵਾਏ ਬਿਆਨ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵੱਧ ਸਕਦੀਆਂ ਹਨ। ਜਥੇਦਾਰ...

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ ਵਧਾਈ ਦਿੰਦੇ ਹੋਏ ਲਿਖੀ ਭਾਵੁਕ ਪੋਸਟ

ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੁੱਤਰ ਨੂੰ ਯਾਦ ਕਰਦਿਆਂ ਜਨਮ ਦਿਨ ਦੀ...

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...