November 11, 2026, 4:38 pm
----------- Advertisement -----------
HomeNewsBreaking Newsਨਹਿਰਾਂ ਉਪਰ ਨਿਰਮਾਣ ਅਧੀਨ ਪੁਲ ’ਤੇ ਪਲਟਿਆ ਕੈਂਟਰ, 3 ਘੰਟੇ ਕੈਂਟਰ 'ਚ...

ਨਹਿਰਾਂ ਉਪਰ ਨਿਰਮਾਣ ਅਧੀਨ ਪੁਲ ’ਤੇ ਪਲਟਿਆ ਕੈਂਟਰ, 3 ਘੰਟੇ ਕੈਂਟਰ ‘ਚ ਫਸਿਆ ਰਿਹਾ ਡਰਾਈਵਰ

Published on

----------- Advertisement -----------

ਫਰੀਦਕੋਟ ਦੇ ਤਲਵੰਡੀ ਰੋਡ ’ਤੇ ਜੋੜੀਆ ਨਹਿਰ ਉਪਰ ਬਣ ਰਹੇ ਨਵੇਂ ਪੁਲ ’ਤੇ ਅੱਜ ਤੜਕਸਾਰ ਕਰੀਬ 4 ਵਜੇ ਇਕ ਚੋਕਰ ਨਾਲ ਭਰਿਆ ਕੈਂਟਰ ਪਲਟ ਗਿਆ, ਜੋ ਨਹਿਰ ਦੀ ਪਟੜੀ ਨਾਲ ਲਮਕ ਗਿਆ। ਇਸ ਹਾਦਸੇ ਦੇ ਦੌਰਾਨ ਕੈਂਟਰ ਦਾ ਡਰਾਈਵਰ ਅੰਦਰ ਹੀ ਫਸਿਆ ਰਿਹਾ। ਨਿਰਮਾਣ ਅਧੀਨ ਪੁਲ ’ਤੇ ਕੰਮ ਕਰ ਰਹੀ ਲੇਬਰ ਅਤੇ ਟਰੈਫਿਕ ਪੁਲਿਸ ਵਲੋਂ ਜੇ.ਸੀ.ਬੀ. ਦੀ ਮਦਦ ਨਾਲ ਕੈਂਟਰ ਦੇ ਦਰਵਾਜੇ ਨੂੰ ਤੋੜ ਕੇ ਕਰੀਬ ਤਿੰਨ ਘੰਟਿਆਂ ਬਾਅਦ ਡਰਾਈਵਰ ਨੂੰ ਸੁਰੱਖਿਅਤ ਬਾਹਰ ਕੱਢਿਆ ਗਿਆ। ਗੌਰਤਲਬ ਹੈ ਕਿ ਸ਼ਹਿਰ ਅੰਦਰ ਇਕੋ ਸਮੇਂ ਸ਼ਹਿਰ ਦੀ ਦੋ ਐਂਟਰੀ ਪੁਆਇੰਟ ’ਤੇ ਨਹਿਰਾਂ ’ਤੇ ਨਵੇਂ ਪੁਲਾਂ ਦਾ ਨਿਰਮਾਣ ਚੱਲ ਰਿਹਾ ਹੈ, ਦੂਜੇ ਪਾਸੇ ਨਹਿਰਾਂ ਨੂੰ ਕੰਕਰੀਟ ਨਾਲ ਪੱਕੇ ਕਰਨ ਦਾ ਕੰਮ ਚੱਲਣ ਕਾਰਨ ਟਰੈਫਿਕ ਦੀ ਬਹੁਤ ਵੱਡੀ ਸਮੱਸਿਆ ਖੜੀ ਹੋਣ ਕਾਰਨ ਇਸ ਅੱਧੇ ਅਧੂਰੇ ਬਣੇ ਪੁਲ ਨੂੰ ਆਵਾਜਾਈ ਲਈ ਖੋਲਿਆ ਗਿਆ ਸੀ ਪਰ ਕੱਲ੍ਹ ਦੀ ਹੋ ਰਹੀ ਬਾਰਿਸ਼ ਕਾਰਨ ਇਸ ਪੁਲ ਤੋਂ ਲੰਘਣਾ ਮੁਸ਼ਕਿਲ ਹੋ ਚੁਕਾ ਹੈ। ਹਾਲਾਂਕਿ ਹਾਦਸੇ ਦੀ ਵਜਾ ਡਰਾਈਵਰ ਨੂੰ ਨੀਂਦ ਆਉਣਾ ਦੱਸਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...

ਬੁਲਗਾਰੀਆ ‘ਚ ਧੁੰਦ ਕਾਰਨ ਆਪਸ ‘ਚ ਟਕਰਾਏ 86 ਵਾਹਨ

ਮੰਗਲਵਾਰ ਨੂੰ ਬੁਲਗਾਰੀਆ ’ਚ ਇੱਕ ਭਿਆਨਕ ਹਾਦਸਾ ਵਾਪਰਿਆ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਪੂਰਬੀ ਬੁਲਗਾਰੀਆ...

ਕੰਧ ’ਚ ਵੱਜੀ ਬੱਸ, ਤਿੰਨ ਸਵਾਰੀਆਂ ਦੀ ਮੌਕੇ ’ਤੇ ਹੀ ਮੌਤ

ਧੂਰੀ ਤੋਂ ਪਟਿਆਲਾ ਜਾ ਰਹੀ ਪਹਿਲੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਸੰਗਰੂਰ ਪਹੁੰਚਣ...