November 13, 2026, 6:51 pm
----------- Advertisement -----------
HomeNewsBreaking Newsਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਿਸ ਉਤੇ ਹਮਲਾ; ਦੋ ਮੁਲਾਜ਼ਮ ਜ਼ਖ਼ਮੀ

ਨਸ਼ਾ ਤਸਕਰਾਂ ਨੂੰ ਫੜ੍ਹਨ ਗਈ ਪੁਲਿਸ ਉਤੇ ਹਮਲਾ; ਦੋ ਮੁਲਾਜ਼ਮ ਜ਼ਖ਼ਮੀ

Published on

----------- Advertisement -----------

ਤਰਨਤਾਰਨ ਦੇ ਪਿੰਡ ਕਲਾਂ ‘ਚ ਪੁਲਿਸ ਤੇ ਨਸ਼ਾ ਤਸਰਕਾਂ ਵਿਚਾਲੇ ਮੁਠਭੇੜ ਹੋ ਗਈ। ਜਾਣਕਾਰੀ ਮੁਤਾਬਕ ਪੁਲਿਸ ਨਸ਼ਾ ਤਸਕਰ ਨੂੰ ਫੜਨ ਗਈ ਸੀ ਜਿੱਥੇ ਨਸ਼ਾ ਤਸਕਰ ਦੇ ਸਾਥੀਆਂ ਵੱਲੋਂ ਮੁਲਜ਼ਮ ਨੂੰ ਛੁਡਾਉਣ ਲਈ ਪੁਲਿਸ ‘ਤੇ ਫਾਇਰਿੰਗ ਕੀਤੀ ਗਈ ਅਤੇ ਇੱਟਾਂ-ਪੱਥਰਾਂ ਨਾਲ ਹਮਲਾ ਵੀ ਕੀਤਾ ਗਿਆ।

ਇਸ ਦੌਰਾਨ ਦੋ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ। ਇੱਥੇ ਦੱਸ ਦੇਈਏ ਜਦੋਂ ਨਸ਼ਾ ਤਸਕਰਾਂ ਵੱਲੋਂ ਪੁਲਿਸ ‘ਤੇ ਫਾਇਰਿੰਗ ਕੀਤੀ ਗਈ ਤਾਂ ਪੁਲਿਸ ਨੇ ਵੀ ਉਨ੍ਹਾਂ ‘ਤੇ ਕਾਰਵਾਈ ਕੀਤੀ ਗਈ। ਤਸਕਰ ਅਤੇ ਉਸ ਦਾ ਪਰਿਵਾਰ ਦਾ ਫ਼ਰਾਰ ਹੋ ਗਿਆ ਹੈ। ਪੁਲਿਸ ਤਸਕਰ ਗਿਆਨੀ ਉਰਫ ਬਾਬਾ ਦੇ ਘਰ ਛਾਪੇਮਾਰੀ ਕਰਨ ਗਈ ਸੀ। ਜਿਥੇ ਇਹ ਵਾਰਦਾਤ ਵਾਪਰ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...