November 13, 2026, 8:54 pm
----------- Advertisement -----------
HomeNewsBreaking News ਕੁੜੀ ਮੁੰਡੇ ਨੇ ਵੇਈਂ ਨਦੀ ’ਚ ਛਾਲ ਮਾਰ ਜੀਵਨ ਲੀਲ੍ਹਾ ਕੀਤੀ ਸਮਾਪਤ

 ਕੁੜੀ ਮੁੰਡੇ ਨੇ ਵੇਈਂ ਨਦੀ ’ਚ ਛਾਲ ਮਾਰ ਜੀਵਨ ਲੀਲ੍ਹਾ ਕੀਤੀ ਸਮਾਪਤ

Published on

----------- Advertisement -----------

ਸੁਲਤਾਨਪੁਰ ਲੋਧੀ ’ਚ ਤੜਕੇ ਸਵੇਰੇ ਕੁੜੀ ਮੁੰਡੇ ਦੀ ਲਾਸ਼ ਪਵਿੱਤਰ ਕਾਲੀ ਵੇਈਂ ’ਚ ਸ਼ੱਕੀ ਹਾਲਾਤਾਂ ’ਚ ਪੁਲਿਸ ਨੂੰ ਬਰਾਮਦ ਹੋਈਆਂ ਅਤੇ ਜਿਨਾਂ ਨੂੰ ਪੁਲਿਸ ਵੱਲੋਂ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ’ਚ ਰਖਵਾਇਆ ਗਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਦੀ ਪਛਾਣ ਰਾਮ ਬਾਲਕ ਪੁੱਤਰ ਅਸ਼ੋਕ ਵਾਸੀ ਪਿੰਡ ਅਦਾਲਤ ਚੱਕ ਅਤੇ ਕੁੜੀ ਦੀ ਪਹਿਚਾਣ ਨੇਹਾ ਪੁੱਤਰੀ ਹੀਰਾ ਵਾਸੀ ਅਦਾਲਤ ਚੱਕ ਵਜੋਂ ਹੋਈ ਹੈ। ਇਹਨਾਂ ਦੋਵਾਂ ਦੀਆਂ ਲਾਸ਼ਾਂ ਅੱਜ ਸਵੇਰੇ 8 ਵਜੇ ਦੇ ਕਰੀਬ ਪੁਲਿਸ ਨੂੰ ਕਾਲੀ ਵੇਈ ’ਚੋਂ ਬਰਾਮਦ ਹੋਈਆਂ ਹਨ। ਸ਼ੁਰੂਆਤ ’ਚ ਇਹ ਮਾਮਲਾ ਪ੍ਰੇਮ ਸੰਬੰਧਾਂ ਦਾ ਲੱਗ ਰਿਹਾ ਹੈ ਅਤੇ ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਕੁੜੀ ਮੁੰਡਾ ਪਿਛਲੇ ਤਿੰਨ ਦਿਨਾਂ ਤੋਂ ਲਾਪਤਾ ਸਨ । ਜਿਨਾਂ ਦੀਆਂ ਸਵੇਰੇ ਪੁਲਿਸ ਲਾਸ਼ਾਂ ਮਿਲੀਆਂ ਹਨ।

ਹਲਕੀ ਇਸ ਮਾਮਲੇ ਨੂੰ ਲੈ ਕੇ ਮੁੰਡੇ ਦੇ ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਕੁੜੀ ਸਿਰਫ਼ ਸਾਡੀ ਰਿਸ਼ਤੇਦਾਰ ਹੈ, ਸਿਰਫ ਉਸ ਨਾਲ ਮ੍ਰਿਤਕ ਨੌਜਵਾਨ ਰਾਮ ਬਾਲਕ ਦਾ ਹਾਸਾ ਮਜਾਕ ਹੀ ਚੱਲਦਾ ਸੀ। ਦੂਜੇ ਪਾਸੇ ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਕਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।  ਦੋਵੇਂ ਮ੍ਰਿਤਕ ਕੁੜੀ ਮੁੰਡੇ ਦੀ ਲਾਸ਼ਾਂ ਨੂੰ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਰਖਵਾਈਆਂ ਗਈਆਂ ਹਨ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...