November 20, 2026, 2:43 pm
----------- Advertisement -----------
HomeNewsBreaking Newsਹਰਜਿੰਦਰ ਸਿੰਘ ਧਾਮੀ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ, ਧਾਮੀ ਨੂੰ ਮਨਾਉਣ ਦੀਆਂ...

ਹਰਜਿੰਦਰ ਸਿੰਘ ਧਾਮੀ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ, ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਹੋਈਆਂ ਤੇਜ਼

Published on

----------- Advertisement -----------

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਇੱਕ ਵਾਰ ਫਿਰ ਸ਼ੁਰੂ ਹੋ ਗਈਆਂ ਹਨ। ਹਾਲ ਹੀ ਵਿੱਚ SGPC ਦੀ ਅੰਤ੍ਰਿੰਗ ਕਮੇਟੀ ਨੇ ਆਪਣੀ ਮੀਟਿੰਗ ਵਿੱਚ ਧਾਮੀ ਦਾ ਅਸਤੀਫਾ ਰੱਦ ਕਰ ਦਿੱਤਾ ਸੀ। ਨਾਲ ਹੀ ਕਿਹਾ ਗਿਆ ਕਿ ਉਨ੍ਹਾਂ ਨੂੰ ਮਨਾਉਣ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਜਾਵੇਗੀ। ਜਿਸ ਤੋਂ ਬਾਅਦ ਅੱਜ ਸੁਖਬੀਰ ਬਾਦਲ ਹੁਸ਼ਿਆਰਪੁਰ ‘ਚ ਐਡਵੋਕੇਟ ਧਾਮੀ ਦੇ ਘਰ ਉਨ੍ਹਾਂ ਨੂੰ ਮਨਾਉਣ ਲਈ ਪਹੁੰਚੇ ਹਨ।

ਜ਼ਿਕਰਯੋਗ ਹੈ ਕਿ ਧਾਮੀ ਨੂੰ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੀ ਟੀਮ ਵੀ ਬੀਤੀ ਸ਼ਾਮ ਉਨ੍ਹਾਂ ਦੇ ਘਰ ਪਹੁੰਚੀ ਸੀ। ਜਿਸ ਵਿੱਚ ਉਨ੍ਹਾਂ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਉਹ ਉਨ੍ਹਾਂ ਦੇ ਅਸਤੀਫ਼ੇ ’ਤੇ ਵਿਚਾਰ ਕਰਨਗੇ। ਦੂਜੇ ਪਾਸੇ ਹੁਣ ਸੁਖਬੀਰ ਬਾਦਲ ਖੁਦ ਉਨ੍ਹਾਂ ਨੂੰ ਮਨਾਉਣ ਲਈ ਹੁਸ਼ਿਆਰਪੁਰ ਪਹੁੰਚ ਗਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਮੌਕੇ ‘ਤੇ ਮੌਜੂਦ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...