November 20, 2026, 2:57 pm
----------- Advertisement -----------
HomeNewsBreaking News‘ਕਿਸਾਨਾਂ ਨੂੰ ਰਿਹਾਅ ਕਰੋ ਨਹੀਂ ਕਰੋਗੇ ਤਾਂ ਪੂਰੇ ਦੇਸ਼ ਦਾ ਮੂਵਮੈਂਟ ਪੰਜਾਬ...

‘ਕਿਸਾਨਾਂ ਨੂੰ ਰਿਹਾਅ ਕਰੋ ਨਹੀਂ ਕਰੋਗੇ ਤਾਂ ਪੂਰੇ ਦੇਸ਼ ਦਾ ਮੂਵਮੈਂਟ ਪੰਜਾਬ ‘ਚ ਹੀ ਹੋਵੇਗਾ’ : ਰਾਕੇਸ਼ ਟਿਕੈਤ

Published on

----------- Advertisement -----------

ਕਿਸਾਨਾਂ ‘ਤੇ ਐਕਸ਼ਨ ਵਿਚਾਲੇ ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ‘ਚ ਸ਼ਾਮਲ ਰਹਿਣਾ ਚਾਹੀਦਾ ਹੈ। ਗੱਲਬਾਤ ਕਰਨ ਨਾਲ ਹੀ ਹੱਲ ਨਿਕਲ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਲੀਡਰਾਂ ਨੂੰ ਤੁਰੰਤ ਕੀਤਾ ਰਿਹਾਅ ਜਾਵੇ ਤੇ ਜੇ ਰਿਹਾਅ ਨਹੀਂ ਕਰੋਗੇ ਤਾਂ ਪੂਰੇ ਦੇਸ਼ ਦਾ ਮੂਵਮੈਂਟ ਪੰਜਾਬ ‘ਚ ਹੀ ਹੋਵੇਗਾ।

ਟਿਕੈਤ ਨੇ ਕਿਹਾ ਕਿ ਕਿਸਾਨੀ ਅੰਦੋਲਨ ‘ਤੇ ਚੰਡੀਗੜ੍ਹ ਵਿਚ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਗੱਲਬਾਤ ਹੋਈ ਤੇ ਅਗਲੀ ਮੀਟਿੰਗ ਦਾ ਸਮਾਂ 4 ਮਈ ਤੈਅ ਕਰ ਦਿੱਤਾ ਗਿਆ। ਉਨ੍ਹਾਂ ਸਵਾਲ ਕੀਤਾ ਕਿ ਇਹ ਕਿਸਾਨਾਂ ਨਾਲ ਕੀਤੀ ਜਾ ਰਹੀ ਸਾਜਿਸ਼ ਹੈ? ਇਹ ਸਮਝ ਤੋਂ ਪਰ੍ਹੇ ਹੈ। ਗੱਲਬਾਤ ਤੋਂ ਬਾਅਦ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਤੇ ਸਰਵਣ ਸਿੰਘ ਪੰਧੇਰ ਨੂੰ ਪੰਜਾਬ ਪੁਲਿਸ ਨੇ ਡਿਟੇਨ ਕਰ ਲਿਆ। ਇਸ ਨਾਲ ਪੂਰੇ ਕਿਸਾਨਾਂ ਵਿਚ ਰੋਸ ਹੈ। ਉਨ੍ਹਾਂ ਕਿਹਾ ਕਿ ਸਾਡੀ ਮੰਗ ਹੈ ਕਿ ਹਿਰਾਸਤ ਵਿਚ ਲਏ ਗਏ ਸਾਡੇ ਕਿਸਾਨ ਆਗੂਆਂ ਨੂੰ ਛੱਡਿਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...

23 ਦਸੰਬਰ ਨੂੰ ਹੋਣਗੀਆਂ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ

ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 23 ਦਸੰਬਰ ਨੂੰ ਹੋਣਗੀਆਂ। ਸੂਬਾ ਚੋਣ ਕਮਿਸ਼ਨਰ ਡਾ. ਵਿਜੇ...

MP ਅੰਮ੍ਰਿਤਪਾਲ ਨੂੰ ਲੈਣ ਲਈ ਪੰਜਾਬ ਪੁਲਿਸ ਦੇ ਮੁਲਾਜ਼ਮ ਪਹੁੰਚੇ ਅਸਾਮ, ਡਿਬਰੂਗੜ੍ਹ ਤੋਂ ਲਿਆਂਦਾ ਜਾਵੇਗਾ ਅੰਮ੍ਰਿਤਸਰ

ਪੰਜਾਬ ਪੁਲਿਸ MP ਅੰਮ੍ਰਿਤਪਾਲ ਸਿੰਘ ਨੂੰ ਲੈਣ ਲਈ ਆਸਾਮ ਪਹੁੰਚ ਚੁੱਕੀ ਹੈ। ਭਲਕੇ ਸਾਂਸਦ...

ਕੈਨੇਡਾ ਦਾ ਟੌਪ ਮੋਸਟ ਵਾਂਟੇਡ ਗੈਂਗਸਟਰ ਬਣਿਆ ਗੋਲਡੀ ਬਰਾੜ, ਸੂਚਨਾ ਦੇਣ ਵਾਲੇ ਲਈ 2.5 ਲੱਖ ਡਾਲਰ ਦਾ ਐਲਾਨਿਆ ਇਨਾਮ

ਨਾਮੀ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਕੈਨੇਡਾ...

ਪੰਜਾਬ ਵਿੱਚ 100 ਸਾਲ ਪੁਰਾਣੇ ਪੁਲ ਅਜੇ ਵੀ ਖੜ੍ਹੇ ਹਨ, ਪਰ ਅਕਾਲੀ-ਭਾਜਪਾ ਰਾਜ ਦੌਰਾਨ ਬਣੇ ਪੁਲ ਡਿੱਗ ਰਹੇ ਹਨ: ਬਲਤੇਜ ਪੰਨੂ

ਪਟਿਆਲਾ / ਚੰਡੀਗੜ੍ਹ 19 ਨਵੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਗਵੰਤ ਮਾਨ ਸਰਕਾਰ ਨੇ ‘ਨਾ ਪਰਚੀ, ਨਾ ਖਰਚੀ’ ਦੇ ਸਿਧਾਂਤ ਤਹਿਤ ਮੈਰਿਟ ਦੇ ਆਧਾਰ ’ਤੇ ਦਿੱਤੀਆਂ ਲਗਭਗ 72 ਹਜ਼ਾਰ ਸਰਕਾਰੀ ਨੌਕਰੀਆਂ: ਅਮਨ ਅਰੋੜਾ

ਚੰਡੀਗੜ੍ਹ, 19 ਨਵੰਬਰ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ...

ਬਲਤੇਜ ਪੰਨੂ ਦਾ ਅਜਮੇਰ ਸਿੰਘ ਲੱਖੋਵਾਲ ’ਤੇ ਨਿਸ਼ਾਨਾ, ਅਕਾਲੀ ਦਲ ਨੂੰ ਸਮਰਥਨ ਦੇਣ ’ਤੇ ਚੁੱਕੇ ਸਵਾਲ

ਚੰਡੀਗੜ੍ਹ, 18 ਨਵੰਬਰ 2026:ਆਮ ਆਦਮੀ ਪਾਰਟੀ ('ਆਪ') ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

2000 ਦੀ ਰੁਪਏ ਯੂਪੀਆਈ ਪੇਮੈਂਟ ‘ਤੇ ਵੱਡੀ ਰਾਹਤ, ਇਸ ਸਾਲ ਨਹੀਂ ਲੱਗੇਗਾ ਕੋਈ ਟੈਕਸ !

UPI ਦੀ ਵਰਤੋਂ ਕਰਕੇ ਭੁਗਤਾਨ ਕਰਨ ਵਾਲਿਆਂ ਲਈ ਕੁਝ ਖੁਸ਼ਖਬਰੀ ਹੈ। ₹2,000 ਤੋਂ ਵੱਧ...