November 19, 2026, 2:01 pm
----------- Advertisement -----------
HomeNewsBreaking Newsਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਵਧੀਆਂ ਮੁਸ਼ਕਲਾਂ, ED ਨੇ ਚਾਰਜ ਕੀਤੇ...

ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਵਧੀਆਂ ਮੁਸ਼ਕਲਾਂ, ED ਨੇ ਚਾਰਜ ਕੀਤੇ ਫਰੇਮ

Published on

----------- Advertisement -----------

ਰੁੱਖਾਂ ਦੀ ਕਟਾਈ ਦੇ ਬਦਲੇ ਰਿਸ਼ਵਤ ਲੈਣ ਦੇ ਮਾਮਲੇ ਵਿਚ ਈਡੀ ਨੇ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਚਾਰਜ ਫਰੇਮ ਕੀਤੇ ਹਨ।  ਵਣ ਵਿਭਾਗ ਦੇ ਠੇਕੇਦਾਰ ਹਰਮਿੰਦਰ ਸਿੰਘ ਦੇ ਇਲਜ਼ਾਮਾਂ ‘ਤੇ ਇਹ ਕਾਰਵਾਈ ਕੀਤੀ ਗਈ ਹੈ। ਧਰਮਸੋਤ ‘ਤੇ ਪ੍ਰਤੀ ਰੁੱਖ 500 ਰੁਪਏ ਕਮਿਸ਼ਨ ਲੈਣ ਦੇ ਇਲਜ਼ਾਮ ਲੱਗੇ ਹਨ। 

 ਈਡੀ ਨੂੰ ਦਿੱਤੇ ਬਿਆਨ ਵਿਚ ਠੇਕੇਦਾਰ ਨੇ ਦੱਸਿਆ ਕਿ ਲਗਭਗ 7000 ਰੁੱਖ ਕੱਟਣ ਲਈ ਪਰਮਿਟ ਪ੍ਰਾਪਤ ਕੀਤਾ ਸੀ। ਜਿਸ ਦੇ ਲਈ ਉਹਨਾਂ ਨੇ ਪ੍ਰਤੀ ਰੁੱਖ 1000 ਰੁਪਏ ਦੇ ਰੂਪ ਵਿੱਚ ਕਮਿਸ਼ਨ ਦਿੱਤਾ। ਜਿਸ ਵਿਚ ਧਰਮਸੋਤ ਨੂੰ 500 ਰੁਪਏ, ਜ਼ਿਲਾ ਵਣ ਅਧਿਕਾਰੀ ਨੂੰ 200 ਰੁਪਏ, ਰੇਂਜ ਦੇ ਪ੍ਰਤੀ ਵਿਅਕਤੀ ਨੂੰ 100 ਪ੍ਰਤੀ ਕਮੀਸ਼ਨ ਦਿੱਤਾ ਸੀ।  ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਧਰਮਸੋਤ ਨੂੰ ਪਹਿਲਾਂ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ।
 

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੈਨੇਡਾ ਦੇ ਸਰੀ ‘ਚ ਵਾਪਰੀ ਵੱਡੀ ਵਾਰਦਾਤ, ਪੰਜਾਬੀ ਮੁੰਡੇ-ਕੁੜੀ ਨੂੰ ਗੋਲੀਆਂ ਮਾਰ ਕੇ ਉਤਾਰਿਆ ਮੌਤ ਦੇ ਘਾਟ

ਕੈਨੇਡਾ ‘ਚ ਪੰਜਾਬੀ ਮੁੰਡੇ-ਕੁੜੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮੌਕੇ...

‘PWD ਦੀ ਨਿਗਰਾਨੀ ਹੇਠ BRO ਨੇ ਬਣਾਇਆ ਸੀ ਪੁਲ’ -ਪਟਿਆਲਾ ਪੁਲ ਹਾ.ਦ/ਸੇ ‘ਤੇ NHAI ਦਾ ਬਿਆਨ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...