April 30, 2026, 6:36 am
----------- Advertisement -----------
HomeNewsBreaking Newsਪਟਿਆਲਾ ‘ਚ ਕਾਲੀ ਮਾਤਾ ਮੰਦਰ ਦੇ ਬਾਹਰ ਹਿੰਦੂ ਲੀਡਰ ‘ਤੇ ਹਮਲਾ, ਮੁਲਜ਼ਮ...

ਪਟਿਆਲਾ ‘ਚ ਕਾਲੀ ਮਾਤਾ ਮੰਦਰ ਦੇ ਬਾਹਰ ਹਿੰਦੂ ਲੀਡਰ ‘ਤੇ ਹਮਲਾ, ਮੁਲਜ਼ਮ ਗ੍ਰਿਫਤਾਰ

Published on

----------- Advertisement -----------

ਪਟਿਆਲਾ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ ਜਿਥੇ ਕਾਲੀ ਮਾਤਾ ਮੰਦਰ ਦੇ ਬਾਹਰ ਹਿੰਦੂ ਲੀਡਰ ਬ੍ਰਹਮਨਿੰਦ ਗਿਰੀ ਪੰਡਿਤ ਗੱਗੀ ‘ਤੇ ਹਮਲਾ ਕੀਤਾ ਗਿਆ ਹੈ। ਦਰਅਸਲ ਤਿੱਖੀ ਬਹਿਸ ਦੇ ਬਾਅਦ ਇਹ ਗੱਲ ਹੱਥੋਂਪਾਈ ਤੱਕ ਪਹੁੰਚ ਗਈ।ਪੁਲਿਸ ਅਧਿਕਾਰੀ ਮੌਕੇ ਉਤੇ ਮੌਜੂਦ ਹਨ। ਉਨ੍ਹਾਂ ਦੀ ਮੌਜੂਦਗੀ ਵਿਚ ਹੀ ਵਿਅਕਤੀ ਵੱਲੋਂ ਪੰਡਿਤ ‘ਤੇ ਹਮਲਾ ਕੀਤਾ ਗਿਆ ਤੇ ਜਦੋਂ ਇਸ ਬਾਬਤ ਪੰਡਿਤ ਗੱਗੀ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਡੀਸੀ ਸਾਹਿਬ ਨਾਲ ਮੁਲਾਕਾਤ ਦਾ ਸਮਾਂ ਰੱਖਿਆ ਗਿਆ ਸੀ ਤੇ ਉਹ ਮੰਦਰ ਦੇ ਬਾਹਰ ਹੀ ਮੌਜੂਦ ਸਨ ਤੇ ਇਸੇ ਦਰਮਿਆਨ ਇਕ ਵਿਅਕਤੀ ਨੇ ਕੁਝ ਸਾਥੀਆਂ ਨਾਲ ਮਿਲ ਕੇ ਉਨ੍ਹਾਂ ‘ਤੇ ਹਮਲਾ ਕਰ ਦਿੱਤਾ।ਪੁਲਿਸ ਦਾ ਇਸ ਮਾਮਲੇ ਵਿਚ ਕਹਿਣਾ ਹੈ ਕਿ ਸੀਸੀਟੀਵੀ ਫੁਟੇਜ ਕਢਵਾ ਲਈ ਹੈ। ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਬਾਕੀਆਂ ਦੀ ਭਾਲ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...