November 18, 2026, 12:21 pm
----------- Advertisement -----------
HomeNewsBreaking Newsਨਾਭਾ ਜੇਲ੍ਹ ’ਚੋਂ ਦੇਰ ਰਾਤ 132 ਕਿਸਾਨ ਹੋਏ ਰਿਹਾਅ

ਨਾਭਾ ਜੇਲ੍ਹ ’ਚੋਂ ਦੇਰ ਰਾਤ 132 ਕਿਸਾਨ ਹੋਏ ਰਿਹਾਅ

Published on

----------- Advertisement -----------

 ਕਿਸਾਨੀ ਮੰਗਾਂ ਲਈ 13 ਮਹੀਨਿਆਂ ਤੱਕ ਜਾਰੀ ਰਹੇ ਕਿਸਾਨਾਂ ਦੇ ਧਰਨੇ ਨੂੰ ਖਦੇੜਨ ਤੋਂ ਬਾਅਦ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਸੈਂਕੜੇ ਕਿਸਾਨਾਂ ਵਿੱਚੋਂ ਅੱਜ ਤਿੰਨ ਨੂੰ ਪਟਿਆਲਾ ਤੇ ਨਾਭਾ ਦੀਆਂ ਜੇਲ੍ਹਾਂ ਵਿੱਚੋਂ ਰਿਹਾਅ ਦਰ ਦਿੱਤਾ ਗਿਆ ਹੈ।

ਕਿਸਾਨੀ ਮੰਗਾਂ ਲਈ 13 ਮਹੀਨਿਆਂ ਤੱਕ ਜਾਰੀ ਰਹੇ ਕਿਸਾਨਾਂ ਦੇ ਧਰਨੇ ਨੂੰ ਖਦੇੜਨ ਤੋਂ ਬਾਅਦ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਸੈਂਕੜੇ ਕਿਸਾਨਾਂ ਵਿੱਚੋਂ ਅੱਜ ਤਿੰਨ ਨੂੰ ਪਟਿਆਲਾ ਤੇ ਨਾਭਾ ਦੀਆਂ ਜੇਲ੍ਹਾਂ ਵਿੱਚੋਂ ਰਿਹਾਅ ਦਰ ਦਿੱਤਾ ਗਿਆ ਹੈ। ਇਨ੍ਹਾਂ ਵਿਚੋਂ ਦੱਖਣੀ ਸੂਬਿਆਂ ਨਾਲ ਸਬੰਧਤ ਦੋ ਆਗੂਆਂ ਪੀਟੀ ਜੌਹਨ ਪਾਨਾਮੂਥੀ ਵਾਸੀ ਕੇਰਲ ਅਤੇ ਪੀਆਰ ਪਾਂਡੀਅਨ ਵਾਸੀ ਤਾਮਿਲਨਾਡੂ ਨੂੰ ਰਿਹਾਅ ਕਰਨ ਦੇ ਹੁਕਮ ਐਸਡੀਐਮ ਪਟਿਆਲਾ ਦੀ ਅਦਾਲਤ ਵੱਲੋਂ ਜਾਰੀ ਕੀਤੇ ਗਏ ਹਨ।

ਇਸ ਤੋਂ ਪਹਿਲਾਂ, ਪੰਜਾਬ ਸਰਕਾਰ ਵੱਲੋਂ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਸੀ ਕਿ ਅਸੀਂ ਜਲਦੀ ਹੀ ਹਿਰਾਸਤ ਵਿੱਚ ਲਏ ਗਏ ਕਿਸਾਨਾਂ ਨੂੰ ਰਿਹਾਅ ਕਰਾਂਗੇ। ਕਿਸਾਨ ਸੰਘਰਸ਼ ਨਾਲ ਜੁੜੇ ਲਗਭਗ 150 ਕਿਸਾਨ ਪਿਛਲੇ ਕੁਝ ਦਿਨਾਂ ਤੋਂ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਵਿੱਚ ਬੰਦ ਸਨ। ਉਨ੍ਹਾਂ ਨੂੰ 19 ਮਾਰਚ ਦੀ ਰਾਤ ਨੂੰ ਖਨੌਰੀ ਸਰਹੱਦ ਤੋਂ ਲਿਆਂਦਾ ਗਿਆ ਸੀ ਅਤੇ ਬੰਦ ਕਰ ਦਿੱਤਾ ਗਿਆ ਸੀ।

ਦੱਸ ਦੇਈਏ ਕਿ ਉਕਤ 150 ਕਿਸਾਨਾਂ ਵਿੱਚੋਂ ਇੱਕ ਕਿਸਾਨ ਪਹਿਲਾਂ ਹੀ ਜ਼ਮਾਨਤ ਲੈ ਚੁੱਕਾ ਸੀ। ਨਵੀਂ ਜ਼ਿਲ੍ਹਾ ਜੇਲ੍ਹ ਨਾਭਾ ਤੋਂ ਰਿਹਾਅ ਹੋਏ 132 ਕਿਸਾਨ ਵੱਖ-ਵੱਖ ਜ਼ਿਲ੍ਹਿਆਂ ਨਾਲ ਸਬੰਧਤ ਹਨ। ਜੇਲ੍ਹ ਸੁਪਰਡੈਂਟ ਇੰਦਰਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਹਿਰਾਸਤ ਵਿੱਚ ਸਿਰਫ਼ 17 ਕਿਸਾਨ ਹਨ।

ਪੰਜਾਬ ਪੁਲਿਸ ਨੇ ਹਰਿਆਣਾ ਅਤੇ ਪੰਜਾਬ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ਨੂੰ ਸਾਫ਼ ਕਰ ਦਿੱਤਾ ਸੀ ਜੋ 13 ਮਹੀਨਿਆਂ ਤੋਂ ਬੰਦ ਸਨ। ਇਸ ਦੌਰਾਨ, ਜਿਨ੍ਹਾਂ ਕਿਸਾਨਾਂ ਨੂੰ ਪੁਲਿਸ ਨਾਲ ਬਹਿਸ ਅਤੇ ਲੜਾਈ ਕਰਦੇ ਦੇਖਿਆ ਗਿਆ, ਉਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਹਿਰਾਸਤ ਵਿੱਚ ਲੈ ਲਿਆ ਗਿਆ। ਇਸ ਸਮੇਂ ਦੌਰਾਨ, 200 ਕਿਸਾਨਾਂ ਨੂੰ ਹਿਰਾਸਤ ਵਿੱਚ ਲਿਆ ਗਿਆ। ਜਿਸ ਤੋਂ ਬਾਅਦ ਕਿਸਾਨਾਂ ਦੁਆਰਾ ਬਣਾਏ ਗਏ ਸ਼ੈੱਡਾਂ ਨੂੰ ਬੁਲਡੋਜ਼ਰ ਨਾਲ ਢਾਹ ਦਿੱਤਾ ਗਿਆ।

ਇਸ ਤੋਂ ਪਹਿਲਾਂ, ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਕਾਰ 7ਵੇਂ ਦੌਰ ਦੀ ਗੱਲਬਾਤ ਬੇਸਿੱਟਾ ਰਹੀ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਪਿਊਸ਼ ਗੋਇਲ ਅਤੇ ਪ੍ਰਹਿਲਾਦ ਜੋਸ਼ੀ ਸਮੇਤ ਕਿਸਾਨ ਆਗੂਆਂ ਨੇ ਇਸ ਵਿੱਚ ਹਿੱਸਾ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...