April 30, 2026, 4:40 am
----------- Advertisement -----------
HomeNewsBreaking Newsਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ , ਸਿਰਫ ਘਟਾਈ ਗਈ ਹੈ...

ਬਿਕਰਮ ਮਜੀਠੀਆ ਦੀ ਸੁਰੱਖਿਆ ਵਾਪਸ ਨਹੀਂ ਲਈ , ਸਿਰਫ ਘਟਾਈ ਗਈ ਹੈ : ਪੰਜਾਬ ਪੁਲਿਸ

Published on

----------- Advertisement -----------


ਚੰਡੀਗੜ੍ਹ, 2 ਅਪ੍ਰੈਲ:ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਪੂਰੀ ਤਰ੍ਹਾਂ ਵਾਪਸ ਲੈਣ ਸਬੰਧੀ ਰਿਪੋਰਟਾਂ ਨੂੰ ਸਿਰੇ ਤੋਂ ਖਾਰਿਜ ਕਰਦਿਆਂ, ਸਪੱਸ਼ਟ ਕੀਤਾ ਕਿ ਖ਼ਤਰੇ ਦੇ ਪੁਨਰ ਮੁਲਾਂਕਣ ਦੇ ਮੱਦੇਨਜ਼ਰ ਉਨ੍ਹਾਂ ਦੇ ਸੁਰੱਖਿਆ ਕਵਰ ਨੂੰ ਸਿਰਫ ਘਟਾਇਆ ਗਿਆ ਹੈ ਵਾਪਸ ਨਹੀਂ ਲਿਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਬੁਲਾਰੇ ਨੇ ਦੱਸਿਆ ਕਿ ਸੁਰੱਖਿਆ ਸਮੀਖਿਆ ਕਮੇਟੀ ਦੀਆਂ ਨਵੀਨਤਮ ਸਿਫਾਰਸ਼ਾਂ ਤੋਂ ਬਾਅਦ ਇਹ ਰੱਦੋ-ਬਦਲ  ਕੀਤੀ ਗਈ ਸੀ।

ਬੁਲਾਰੇ ਨੇ  ਕਿਹਾ, ‘‘ਕਿਸੇ ਵੀ ਪ੍ਰਮੁੱਖ ਵਿਅਕਤੀ ਦੀ ਸੁਰੱਖਿਆ ਦੀ ਸਮੇਂ-ਸਮੇਂ ’ਤੇ ਸੰਭਾਵੀ ਖਤਰੇ ਦੇ ਮੁਲਾਂਕਣ ਦੇ ਅਧਾਰ ਤੇ ਸਮੀਖਿਆ ਕੀਤੀ ਜਾਂਦੀ ਹੈ। ਇਸ ਅਨੁਸਾਰ, ਸੁਰੱਖਿਆ ਕਵਰ ਨੂੰ ਵਧਾਇਆ ਜਾਂ ਘਟਾਇਆ ਜਾਂਦਾ ਹੈ,’’ ਬੁਲਾਰੇ ਨੇ ਇਹ ਵੀ ਕਿਹਾ ਕਿ ਬਿਕਰਮ ਮਜੀਠੀਆ ਕੋਲ ਹਾਲੇ ਵੀ ਲੋੜੀਂਦੀ ਸੁਰੱਖਿਆ ਉਪਲਬਧ ਹੈ, ਜਿਸ ਵਿੱਚ ਐਸਕਾਰਟ ਵਾਹਨ ਅਤੇ ਲੋੜੀਂਦੀ ਬੰਦੂਕਧਾਰੀ ਨਫ਼ਰੀ ਸ਼ਾਮਲ ਹੈ, ਜੋ ਪ੍ਰੋਟੋਕੋਲ ਅਨੁਸਾਰ ਉਸਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹਨ।

ਇਸ ਦੌਰਾਨ, ਅਧਿਕਾਰੀਆਂ ਨੇ ਦੁਹਰਾਇਆ ਕਿ ਸੁਰੱਖਿਆ ਦੇ ਲਿਹਾਜ਼ ਨਾਲ ਅਜਿਹੇ ਫੈਸਲੇ ਆਮ ਗੱਲ ਹਨ ਅਤੇ ਇਹ ਮਹਿਜ਼ ਸੰਭਾਵੀ ਖਤਰਿਆਂ ਦੀਆਂ ਰਿਪੋਰਟਾਂ ਦੇ ਅਧਾਰਤ ’ਤੇ ਲਏ ਜਾਂਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...

ਪਟਿਆਲਾ ਦੇ ਕਈ ਸਕੂਲਾਂ ਨੂੰ ਮੁੜ ਬੰਬ ਦੀ ਧਮਕੀ, ਮਚੀ ਹੜਕੰਪ; ਮਾਪੇ ਬੱਚਿਆਂ ਨੂੰ ਲੈਣ ਦੌੜੇ

Patiala ਦੇ ਕਈ ਨਾਮੀ ਸਕੂਲਾਂ ਨੂੰ ਇੱਕ ਵਾਰ ਫਿਰ ਬੰਬ ਧਮਾਕੇ ਦੀ ਧਮਕੀ ਭਰੇ...

ਆਸਟ੍ਰੇਲੀਆ ਤੋਂ 15 ਭਾਰਤੀ ਡਿਪੋਰਟ, 11 ਪੰਜਾਬੀ ਨੌਜਵਾਨ ਅੱਜ ਰਾਤ ਪਹੁੰਚਣਗੇ ਵਤਨ

ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਜਾਣਕਾਰੀ ਦਿੱਤੀ ਹੈ ਕਿ ਆਸਟ੍ਰੇਲੀਆ ਤੋਂ 15...

ਉੱਤਰ ਪ੍ਰਦੇਸ਼ ਦਾ ਬਾਂਦਾ ਸ਼ਹਿਰ 47.6°C ਤਾਪਮਾਨ ਨਾਲ ਰਿਹਾ ਭਾਰਤ ਦਾ ਸਭ ਤੋਂ ਗਰਮ ਸ਼ਹਿਰ

ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ । ਜਦਕਿ ਉੱਤਰ...

ਰੇਲਵੇ ਲਾਈਨ ਧਮਾਕੇ ਦਾ ਮਾਸਟਰਪਲਾਨ ਬੇਨਕਾਬ, ISI ਲਿੰਕ ਦੀ ਜਾਂਚ

ਪਟਿਆਲਾ ਪੁਲਿਸ ਨੇ ਸ਼ੰਭੂ-ਅੰਬਾਲਾ ਰੇਲਵੇ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਮਾਮਲੇ ਵਿਚ ਪਾਕਿਸਤਾਨ...

ਰੁਸਤਮ-ਏ-ਹਿੰਦ ਜੱਸਾ ਪੱਟੀ ਸਾਥੀਆਂ ਸਣੇ AAP ‘ਚ ਹੋਏ ਸ਼ਾਮਲ, CM ਮਾਨ ਨੇ ਪਾਰਟੀ ‘ਚ ਕਰਵਾਈ ਸ਼ਮੂਲੀਅਤ

ਪੰਜਾਬ ਦੇ ਗੌਰਵ ਅਤੇ ‘ਰੁਸਤਮ-ਏ-ਹਿੰਦ’ ਜੱਸਾ ਭੱਟੀ ਨੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ...

ਸ਼ੰਭੂ ਬਾਰਡਰ ਨੇੜੇ ਰੇਲਵੇ ਟਰੈਕ ਧ.ਮਾ.ਕੇ ‘ਚ ਮਰਿਆ ਜਗਰੂਪ ਸਿੰਘ ਹੀ ਸੀ ਸਾਜਿਸ਼ਕਰਤਾ

ਦੇਰ ਰਾਤ ਸ਼ੰਭੂ ਬਾਰਡਰ ਨੇੜੇ ਰੇਲਵੇ ਲਾਈਨ 'ਤੇ ਧਮਾਕਾ ਹੋਇਆ। ਇਸ ਦੌਰਾਨ, ਪਟੜੀ ਨੂੰ...