May 2, 2026, 7:16 am
----------- Advertisement -----------
HomeNewsBreaking Newsਜਗਜੀਤ ਸਿੰਘ ਡੱਲੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਜਗਜੀਤ ਸਿੰਘ ਡੱਲੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

Published on

----------- Advertisement -----------

 ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਅੱਜ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਏ ਹਨ ਕਿਉਂਕਿ ਗੁਰੂ ਸਾਹਿਬ ਜੀ ਦੀ ਬਖ਼ਸ਼ਿਸ਼ ਨਾਲ ਹੀ ਸੰਘਰਸ਼ ਲੜੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਿਰਸਾਨੀ ਮੰਗਾਂ ਦੇ ਹੱਲ ਲਈ ਸੰਘਰਸ਼ ਲਗਾਤਾਰ ਜਾਰੀ ਰਹੇਗਾ।   

ਉਨ੍ਹਾਂ ਨੇ ਕਿਹਾ ਅਸੀਂ ਗੁਰੂ ਦੇ ਆਸਰੇ ਨਾਲ ਮੋਰਚਾ ਲੜਿਆ ਹੈ ਪਰ ਸਰਕਾਰ ਨੇ ਧੋਖੇ ਨਾਲ ਹਮਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਾਹਿਗੁਰੂ ਅੱਗੇ ਅਰਦਾਸ ਕੀਤੀ ਹੈ ਕਿ ਮੋਰਚਾ ਅੱਗੇ ਤੱਕ ਜਾਰੀ ਰਹੇਗਾ। ਉਨ੍ਹਾਂ ਨੇ ਕਿਹਾ ਹੈ ਕਿ ਮਹਾਰਾਜ ਦੇ ਸਰੂਪਾਂ ਬਾਰੇ ਵੀ ਅਸੀ ਸਮਰਥਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵਾਹਿਗੁਰੂ ਅੱਗੇ ਅਰਦਾਸ ਕੀਤਾ ਹੈ ਜੋ ਵੀ ਸੇਵਾ ਲੈ ਸਕਦੇ ਹੋ ਉਸ ਲਈ ਅਸੀਂ ਤਿਆਰ ਹੈ।

ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਡੇ ਘਰਾਣਿਆ ਦੇ ਹਮਾਇਤ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸਰਕਾਰ ਕਿਸਾਨਾਂ ਦੇ ਵਿਰੋਧੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੋਰਚਾ ਚੁੱਕਣ ਕਰਕੇ ਲੋਕਾਂ ਵਿੱਚ ਰੋਸ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੂਰੇ ਭਾਰਤ ਵਿੱਚ ਮੀਟਿੰਗ ਕਰਾਂਗੇ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...

 ਕਿਡਨੀ ਮਰੀਜ਼ਾਂ ਲਈ ਵੱਡੀ ਰਾਹਤ, ਮੁਫ਼ਤ ਡਾਇਲਿਸਿਸ ਦਾ ਅੰਕੜਾ 1 ਲੱਖ ਪਾਰ

*ਚੰਡੀਗੜ੍ਹ; 1 ਮਈ , 2026*ਹੁਣ ਤੱਕ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’...

ਮਾਨ ਸਰਕਾਰ ਨੇ ਫਲੋਰ ਟੈਸਟ ਕੀਤਾ ਪਾਸ, ਪੰਜਾਬ AAP ਦੇ ਹੱਕ ‘ਚ 88 ਵਿਧਾਇਕਾਂ ਦਾ ਸਮਰਥਨ

ਪੰਜਾਬ ਆਮ ਆਦਮੀ ਪਾਰਟੀ (AAP) ਸਰਕਾਰ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਫਲੋਰ...

ਮਾਨ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਵੱਡਾ ਤੋਹਫਾ, ਘੱਟੋ-ਘੱਟ ਮਜ਼ਦੂਰੀ ਵਿੱਚ 15% ਵਾਧਾ

 ਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਸਦਨ ਦੀ ਕਾਰਵਾਈ ਦੌਰਾਨ ਮੁੱਖ ਮੰਤਰੀ...

ਗੋਪੀ ਨਿੱਝਰ ਨੂੰ ਕਾਰ ਅੰਦਰ ਮਾਰੀ ਗੋਲੀਆਂ,ਸੁੱਖਾ ਕਾਹਲਵਾਂ ਕਤਲ ਕੇਸ ਦਾ ਸੀ ਮੁੱਖ ਗਵਾਹ

ਕਪੂਰਥਲਾ ਦੇ ਢਿਲਵਾਂ ਇਲਾਕੇ ਵਿੱਚ ਬੀਤੀ ਦੇਰ ਰਾਤ ਵਾਪਰੀ ਖੂਨੀ ਵਾਰਦਾਤ ਤੋਂ ਬਾਅਦ ਪੂਰੇ...

ਅਕਾਲੀ ਦਲ ਦਾ ਦੋਹਰਾ ਚਿਹਰਾ ਉਜਾਗਰ, ਕਾਨੂੰਨ-ਵਿਵਸਥਾ ‘ਤੇ ਸਵਾਲ ਚੁੱਕਣ ਵਾਲੇ ਖ਼ੁਦ ਅਪਰਾਧੀਆਂ ਦੇ ਮਦਦਗਾਰ: ਬਲਤੇਜ ਪੰਨੂ

*ਚੰਡੀਗੜ੍ਹ, 30 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਸਰਹੱਦੀ ਇਲਾਕਿਆਂ ਦੇ 585 ਸਥਾਨਾਂ ‘ਤੇ 2291 ਤੋਂ ਵੱਧ ਸੀਸੀਟੀਵੀ ਕੈਮਰੇ ਲਗਾਏ ਗਏ

*ਚੰਡੀਗੜ੍ਹ, 30 ਅਪ੍ਰੈਲ 2026:*ਪੰਜਾਬ ਦੀ ਗੈਂਗਸਟਰਾਂ ਵਿਰੁੱਧ ਲੜਾਈ ਹੁਣ ਸਿਰਫ਼ ਮੁਕਾਬਲਿਆਂ ਅਤੇ ਗ੍ਰਿਫ਼ਤਾਰੀਆਂ ਤੱਕ...