November 18, 2026, 4:30 am
----------- Advertisement -----------
HomeNewsBreaking Newsਸਸਪੈਂਡ ਇੰਸਪੈਕਟਰ ਰੌਨੀ ਸਿੰਘ ਦੀ ਜ਼ਮਾਨਤ ਹੋਈ ਰੱਦ, ਕਰਨਲ ਬਾਠ ਦੀ ਪਤਨੀ...

ਸਸਪੈਂਡ ਇੰਸਪੈਕਟਰ ਰੌਨੀ ਸਿੰਘ ਦੀ ਜ਼ਮਾਨਤ ਹੋਈ ਰੱਦ, ਕਰਨਲ ਬਾਠ ਦੀ ਪਤਨੀ ਨੇ ਦਿੱਤਾ ਵੱਡਾ ਬਿਆਨ

Published on

----------- Advertisement -----------

ਕਰਨਲ ਬਾਠ ਕੁੱਟਮਾਰ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਸਪੈਂਡ ਇੰਸਪੈਕਟਰ ਰੌਨੀ ਸਿੰਘ ਦੀ ਜ਼ਮਾਨਤ ਅਰਜ਼ੀ ਰੱਦ ਹੋ ਗਈ ਹੈ। ਅਦਾਲਤ ਨੇ ਸਸਪੈਂਡ ਇੰਸਪੈਕਟਰ ਰੌਨੀ ਸਿੰਘ ਦੀ ਪਟੀਸ਼ਨ ਰੱਦ ਕੀਤੀ ਹੈ। ਦੱਸ ਦੇਈਏ ਕਿ ਰੌਨੀ ਸਿੰਘ ਨੇ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਜਿਸ ਨੂੰ ਕਿ ਪਟਿਆਲਾ ਕੋਰਟ ਵੱਲੋਂ ਖਾਰਜ ਕੀਤਾ ਗਿਆ ਹੈ। ਇਹ ਜਾਣਕਾਰੀ ਕਰਨਲ ਬਾਠ ਦੇ ਵਕੀਲ ਵੱਲੋਂ ਦਿੱਤੀ ਗਈ ਹੈ।

ਇੰਸਪੈਕਟਰ ਰੌਨੀ ਸਿੰਘ ਦੀ ਪਟੀਸ਼ਨ ਰੱਦ ਹੋਣ ਮਗਰੋਂ ਕਰਨਲ ਬਾਠ ਦੀ ਪਤਨੀ ਅਦਾਲਤ ਪਹੁੰਚੀ ਤੇ ਉਨ੍ਹਾਂ ਕਿਹਾ ਕਿ ਅੱਜ ਅਦਾਲਤ ਸਾਨੂੰ ਇਨਸਾਫ਼ ਮਿਲਿਆ ਹੈ ਤੇ ਸੱਚ ਦੀ ਜਿੱਤ ਹੋਈ ਹੈ, ਮੈਨੂੰ ਵਿਸ਼ਵਾਸ ਹੈ ਕਿ ਸਾਨੂੰ ਅੱਗੇ ਵੀ ਇਨਸਾਫ਼ ਮਿਲੇਗਾ। ਜ਼ਿਕਰਯੋਗ ਹੈ ਕਿ ਕਰਨਲ ਬਾਠ  ਚੰਡੀਗੜ੍ਹ ਪੁਲਿਸ ਵੱਲੋਂ SIT ਦਾ ਗਠਨ ਕਰ ਦਿੱਤਾ ਗਿਆ ਹੈ। SP ਦੀ ਅਗਵਾਈ ਹੇਠ 4 ਮੈਂਬਰੀ SIT ਬਣਾਈ ਗਈ ਹੈ। DSP, ਇੱਕ ਇੰਸਪੈਕਟਰ ਤੇ ਇੱਕ ਸਬ-ਇੰਸਪੈਕਟਰ SIT ‘ਚ ਸ਼ਾਮਲ ਹੋਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...