November 22, 2026, 7:33 pm
----------- Advertisement -----------
HomeNewsLatest Newsਭਾਰਤ ਵਿੱਚ ਕੇ.ਐਫ.ਸੀ,ਪੀਜ਼ਾਹੱਟ ਵਰਗੀਆਂ ਕੰਪਨੀਆਂ ਦੇ ਬਾਈਕਾਟ ਦੀ ਉੱਠੀ ਮੰਗ , ਜਾਣੋ...

ਭਾਰਤ ਵਿੱਚ ਕੇ.ਐਫ.ਸੀ,ਪੀਜ਼ਾਹੱਟ ਵਰਗੀਆਂ ਕੰਪਨੀਆਂ ਦੇ ਬਾਈਕਾਟ ਦੀ ਉੱਠੀ ਮੰਗ , ਜਾਣੋ ਪੂਰਾ ਮਾਮਲਾ

Published on

----------- Advertisement -----------

ਬੀਤੀ 5 ਫਰਵਰੀ ਨੂੰ ਕਸ਼ਮੀਰ ਇਕਜੁੱਟਤਾ ਦਿਵਸ ਮਨਾਇਆ ਗਿਆ। ਜਿਸ ‘ਤੇ 5 ਫਰਵਰੀ ਨੂੰ ਹੁੰਡਈ ਕੰਪਨੀ ਦੀ ਪਾਕਿਸਤਾਨੀ ਸੋਸ਼ਲ ਮੀਡੀਆ ਹੈਂਡਲ ‘ਤੇ ਕੀਤੀ ਪੋਸਟ ਵਾਇਰਲ ਹੋਣ ਲੱਗੀ। ਜਿਸ ਵਿਚ ਉਨ੍ਹਾਂ ਕਸ਼ਮੀਰ ‘ਤੇ ਪਾਕਿਸਤਾਨ ਦਾ ਸਮਰਥਨ ਕੀਤਾ। ਕਸ਼ਮੀਰ ‘ਤੇ ਦੱਖਣੀ ਕੋਰੀਆ ਦੀ ਕੰਪਨੀ ਹੁੰਡਈ ਦੀ ਸੋਸ਼ਲ ਮੀਡੀਆ ਪੋਸਟ ਨੂੰ ਲੈ ਕੇ ਸ਼ੁਰੂ ਹੋਇਆ ਵਿਵਾਦ ਹੋਰ ਵੀ ਵੱਡਾ ਹੋ ਗਿਆ ਹੈ। ਹੁਣ ਇਸਦੇ ਵਿੱਚ KFC , Pizza Hut, Osaka Battery, Isuzu D-Max, Bosch Pharmaceuticals, Atlas Honda Limited ਅਤੇ Kia Motors ਵੀ ਸ਼ਾਮਲ ਹਨ।
ਇਨ੍ਹਾਂ ਸਾਰੀਆਂ ਕੰਪਨੀਆਂ ਦੇ ਪਾਕਿਸਤਾਨੀ ਸੋਸ਼ਲ ਮੀਡੀਆ ਹੈਂਡਲ ਤੋਂ 5 ਫਰਵਰੀ ਨੂੰ ਕਸ਼ਮੀਰ ਇਕਜੁੱਟਤਾ ਦਿਵਸ ‘ਤੇ ਕੀਤੀਆਂ ਪੋਸਟਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ। ਜਿਸ ਤੋਂ ਬਾਅਦ ਉਨ੍ਹਾਂ ਦਾ ਬਾਈਕਾਟ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਜਿਕਰਯੋਗ ਹੈ ਕਿ ਇਹਨਾਂ ਕੰਪਨੀਆਂ ਵਿੱਚੋਂ ਹੁਣ ਤੱਕ ਸਿਰਫ਼ KFC ਅਤੇ Hyundai ਨੇ ਹੀ ਆਪਣੀਆਂ ਪੋਸਟਾਂ ਲਈ ਮੁਆਫੀ ਮੰਗੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...